PUNJABMAILUSA.COM

ਕੈਨੇਡਾ ‘ਚ ਖੇਡ ਚੁੱਕੇ ਕਬੱਡੀ ਖਿਡਾਰੀ ਮਨਪ੍ਰੀਤ ਰਾਜੂ ਦੀ ਅਚਾਨਕ ਮੌਤ

September 19
09:50 2016

canada
ਨਿਹਾਲ ਸਿੰਘ ਵਾਲਾ, 19 ਸਤੰਬਰ (ਪੰਜਾਬ ਮੇਲ)- ਪਿੰਡ ਨੰਗਲ ਦੇ ਮਸ਼ਹੂਰ ਕਬੱਡੀ ਖਿਡਾਰੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਦੇਆਗੂ ਸੁਖਮੰਦਰ ਸਿੰਘ ਦੇ 28 ਸਾਲਾ ਨੌਜਵਾਨ ਪੁੱਤਰ ਮਨਪ੍ਰੀਤ ਸਿੰਘ ਰਾਜੂ ਦੀ ਰਾਤ ਵੇਲੇ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਚਚੇਰੇ ਭਰਾ ਯੂਥ ਆਗੂ ਜਗਸੀਰ ਨੰਗਲ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਰਾਜੂ ਕੌਮਾਂਤਰੀ ਕਬੱਡੀ ਖਿਡਾਰੀ ਸੀ। ਉਹ ਸ਼ਹੀਦ ਬਚਨ ਸਿੰਘ ਕਬੱਡੀ ਅਕੈਡਮੀ ਦਿੜਬਾ ਦਾ ਮਸ਼ਹੂਰੀ ਕਬੱਡੀ ਖਿਡਾਰੀ ਸੀ ਅਤੇ ਕੁਝ ਸਾਲ ਪਹਿਲਾਂ ਕੈਨੇਡਾ ਵਿਚ ਖੇਡ ਕੇ ਆਇਆ ਸੀ, ਜਿਸ ਨੂੰ ਲੱਭੀ ਨੰਗਲ ਕੌਮਾਂਤਰੀ ਖਿਡਾਰੀ ਨੇ ਖੇਡਣ ਲਈ ਸੱਦਿਆ। ਮਸ਼ਹੂਰ ਰੇਡਰ ਮਨਪ੍ਰੀਤ ਉਰਫ ਰਾਜੂ ਨੰਗਲ ਵਾਲਾ ਦਾ ਕਈ ਥਾਈਂ ਮੋਟਰ ਸਾਈਕਲ ਤੇ ਹੋਰ ਇਨਾਮਾਂ ਨਾਲ ਸਨਮਾਨ ਕੀਤਾ ਗਿਆ ਸੀ। ਮਨਪ੍ਰੀਤ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਜੋ ਕਿ ਰਾਤ ਨੂੰ ਪਿਆ ਸੁੱਤਾ ਹੀ ਰਹਿ ਗਿਆ। ਰਾਜੂ ਦੀ ਅਚਨਚੇਤ ਮੌਤ ਨਾਲ ਖਿਡਾਰੀ ਵਰਗ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਕਈ ਕਬੱਡੀਆਂ ਖਿਡਾਰੀਆਂ ਤੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

    ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

    ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ