PUNJABMAILUSA.COM

ਕੈਨੇਡਾ ‘ਚ ਚੰਡੀਗੜ੍ਹ ਦੀ 101 ਸਾਲਾ ਅਥਲੀਟ ਮਾਨ ਕੌਰ ਨੂੰ ਮਿਲਿਆ ‘ਦ ਸਿੱਖ ਲਾਈਫ ਟਾਈਮ ਅਚੀਵਮੈਂਟ’ ਐਵਾਰਡ

 Breaking News

ਕੈਨੇਡਾ ‘ਚ ਚੰਡੀਗੜ੍ਹ ਦੀ 101 ਸਾਲਾ ਅਥਲੀਟ ਮਾਨ ਕੌਰ ਨੂੰ ਮਿਲਿਆ ‘ਦ ਸਿੱਖ ਲਾਈਫ ਟਾਈਮ ਅਚੀਵਮੈਂਟ’ ਐਵਾਰਡ

ਕੈਨੇਡਾ ‘ਚ  ਚੰਡੀਗੜ੍ਹ ਦੀ 101 ਸਾਲਾ ਅਥਲੀਟ ਮਾਨ ਕੌਰ ਨੂੰ ਮਿਲਿਆ ‘ਦ ਸਿੱਖ ਲਾਈਫ ਟਾਈਮ ਅਚੀਵਮੈਂਟ’ ਐਵਾਰਡ
October 28
10:46 2017

ਚੰਡੀਗੜ੍ਹ, 28 ਅਕਤੂਬਰ (ਪੰਜਾਬ ਮੇਲ)- ਚੰਡੀਗੜ੍ਹ ਦੀ 101 ਸਾਲਾ ਅਥਲੀਟ ਮਾਨ ਕੌਰ ਦੀ ਉਪਲਬਧੀਆਂ ਦੇ ਤਾਜ ਵਿਚ ਇਕ ਹੋਰ ਨਗ ਜੁੜ ਗਿਆ ਹੈ। ਉਨ੍ਹਾਂ ਕੈਨੇਡਾ ਵਿਚ ਆਯੋਜਤ ਦ ਸਿੱਖ ਐਵਾਰਡ ਵਿਚ ‘ਦ ਸਿੱਖ ਲਾਈਫ ਟਾਈਮ ਅਚੀਵਮੈਂਟ’ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਟੋਰਾਂਟੋ ਦੇ ਰਾਇਲ ਯਾਰਕ ਹੋਟਲ ਵਿਚ 21 ਅਕਤੂਬਰ ਨੂੰ ਹੋਏ ਇਸ ਸਮਾਰੋਹ ਵਿਚ ਕੈਨੈਡਾ ਦੇ ਪ੍ਰਧਾਨ ਮੰਤਰੀ, ਮੰਤਰੀ ਮੰਡਲ ਦੇ ਮੈਂਬਰ ਅਤੇ ਕਈ ਮਸ਼ਹੂਰ ਹਸਤੀਆਂ ਸ਼ਾਮਲ ਰਹੀਆਂ। ਇਸ ਸਮਾਰੋਹ ਵਿਚ ਸਮਾਜ ਵਿਚ ਵਿਸ਼ੇਸ਼ ਯੋਗਦਾਨ ਦੇਣ ਦੇ ਲਈ ਵਿਭਿੰਨ ਕੈਟੇਗਰੀ ਵਿਚ 11 ਐਵਾਰਡ ਦਿੱਤੇ ਗਏ। ਜਿਨ੍ਹਾਂ ਇਹ ਐਵਾਰਡ ਮਿਲੇ ਹਨ ਉਨ੍ਹਾਂ ਏਸ਼ੀਆ, ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਯੂਰਪ, ਅਫ਼ਰੀਕਾ, ਮਿਡਲ ਈਸਟ ਦੇ ਲੋਕਾਂ ਦੇ ਵਿਚ ਹੋਏ ਕੜੀ ਮੁਕਾਬਲਿਆਂ ਤੋਂ ਬਾਅਦ ਚੁਣਿਆ ਗਿਆ। ਮਾਨ ਕੌਰ ਨੂੰ ਉਮਰ ਦਾ ਇਕ ਵੱਡਾ ਪੜਾਅ ਪੂਰਾ ਕਰਨ ਦੇ ਬਾਵਜੂਦ ਖੁਦ ਨੂੰ ਫਿੱਟ ਰੱਖਣ ਅਤੇ ਲੋਕਾਂ ਨੂੰ ਤੰਦਰੁਸਤ ਰਹਿਣ ਦਾ ਮੂਲ ਮੰਤਰ ਦੇਣ ਦੇ ਲਈ ਐਵਾਰਡ ਦਿੱਤਾ ਗਿਆ। ਇਹ ਐਵਾਰਡ ਮਿਲਣ ‘ਤੇ ਚੰਡੀਗੜ੍ਹ ਵਿਚ ਰਹਿਣ ਵਾਲੇ ਉਨ੍ਹਾਂ ਦੇ ਪਰਿਵਾਰ ਨੇ ਬੇਹੱਦ ਖੁਸ਼ੀ ਜ਼ਾਹਰ ਕੀਤੀ ਹੈ।
ਮਾਨ ਕੌਰ ਦੇ ਬੇਟੇ 79 ਸਾਲਾ ਗੁਰਦੇਵ ਸਿੰਘ ਵੀ ਇਸ ਸਮਾਰੋਹ ਵਿਚ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੀ ਮਾਂ ਨੂੰ ਐਵਾਰਡ ਦੇਣ ਦੇ ਲਈ ਸਟੇਜ ‘ਤੇ ਬੁਲਾਇਆ ਗਿਆ ਤਾਂ 500 ਤੋਂ ਜ਼ਿਆਦਾ ਲੋਕਾਂ ਨਾਲ ਭਰਿਆ ਹਾਲ ਤਾੜੀਆਂ ਨਾਲ ਗੂੰਜ ਉਠਿਆ। ਇਹ ਮੇਰੇ ਤੇ ਦੇਸ਼ ਦੇ ਲਈ ਮਾਣ ਵਾਲਾ ਸਮਾਂ ਸੀ।
ਦੱਸਣਯੋਗ ਹੈ ਕਿ ਜਿਸ ਉਮਰ ਵਿਚ ਔਰਤਾਂ ਕਿਸੇ ਬਿਮਾਰੀ ਨਾਲ ਪੀੜਤ ਹੋ ਕੇ ਮੰਜੇ ‘ਤੇ ਬੈਠ ਜਾਂਦੀਆਂ ਹਨ ਉਸ ਤੋਂ ਜ਼ਿਆਦਾ ਉਮਰ ਦੀ ਮਾਨ ਕੌਰ ਨੇ ਅਪਣੀ ਇੱਛਾ ਸ਼ਕਤੀ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਮੈਡਲ ਜਿੱਤੇ। ਉਮਰ 101 ਸਾਲ ਅਤੇ ਉਪਲਬਧੀਆਂ ਦੀ ਲੰਬੀ ਲਿਸਟ । ਦੇਸ਼ ਹੀ ਨਹੀਂ ਦੁਨੀਆ ਵਿਚ ਚੰਡੀਗੜ੍ਹ ਦਾ ਮਾਨ ਵਧਾਉਣ ਵਾਲੀ ਵੈਟਰਨ ਅਥਲੀਟ ਮਾਨ ਕੌਰ ਅਥਲੈਟਿਕਸ ਵਿਚ ਕਈ ਰਿਕਾਰਡ ਬਣਾ ਕੇ ਮੈਡਲ ਜਿੱਤ ਚੁੱਕੀ ਹੈ। ਜੀਵਨ ਦਾ ਇਕ ਪੜਾਅ ਪਾਰ ਕਰ ਚੁੱਕੀ ਮਾਨ ਕੌਰ ਲਗਾਤਾਰ ਸੈਰ, ਯੋਗਾ, ਦੌੜ ਲਾਉਂਦੇ ਹੋਏ ਖੁਦ ਨੂੰ ਫਿੱਟ ਰਖਦੀ ਹੈ। ਮਾਨ ਕੌਰ ਨੂੰ ਅਮਰੀਕਾ ਵਿਚ ਅਥਲੀਟ ਆਫ਼ ਦ ਈਅਰ ਦਾ ਖਿਤਾਬ ਵੀ ਮਿਲ ਚੁੱਕਾ ਹੈ। ਦੇਸ਼ ਦੇ ਨੌਜਵਾਨ ਹੀ ਨਹੀਂ ਬਲਕਿ ਵਿਦੇਸ਼ ਵਿਚ ਵੀ ਲੋਕ ਮਾਨ ਕੌਰ ਤੋਂ ਜ਼ਿਆਦਾ ਉਮਰ ਵਿਚ ਖੁਦ ਨੂੰ ਫਿੱਟ ਰੱਖਣ ਦੇ ਲਈ ਟਿਪਸ ਲੈਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article
    ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

Read Full Article