PUNJABMAILUSA.COM

ਕੈਨੇਡਾ ‘ਚ ਫਲੂ ਕਾਰਨ ਲੋਕ ਦਹਿਸ਼ਤ ‘ਚ; ਮਰਨ ਵਾਲਿਆਂ ਦੀ ਗਿਣਤੀ 120 ਤੋਂ ਪਾਰ

February 08
16:45 2018

ਟੋਰਾਂਟੋ, 8 ਫਰਵਰੀ (ਪੰਜਾਬ ਮੇਲ)-ਕੈਨੇਡਾ ‘ਚ ਫਲੂ ਕਾਰਨ ਲੋਕ ਦਹਿਸ਼ਤ ‘ਚ ਹਨ। ਕੈਨੇਡਾ ‘ਚ ਫਲੂ ਕਾਰਨ 120 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਓਨਟਾਰੀਓ ਦੇ ਲੰਡਨ ‘ਚ ਸਭ ਤੋਂ ਜ਼ਿਆਦਾ 19 ਮੌਤਾਂ ਦਰਜ ਕੀਤੀਆਂ ਗਈਆਂ ਹਨ ਜਦਕਿ ਵਾਟਰਲੂ ਰਿਜਨ ‘ਚ 9 ਤੇ ਵਿੰਡਸਰ ‘ਚ 8 ਲੋਕਾਂ ਦੀ ਮੌਤ ਫਲੂ ਕਾਰਨ ਹੋਣ ਦੀ ਖਬਰ ਮਿਲੀ ਹੈ। ਅਲਬਰਟਾ ‘ਚ ਹੁਣ ਤੱਕ 46, ਨੋਵਾ ਸਕੋਸ਼ੀਆ ‘ਚ 27 ਤੇ ਮੈਨੀਟੋਬਾ ‘ਚ 17 ਲੋਕ ਫਲੂ ਦਾ ਸ਼ਿਕਾਰ ਬਣ ਚੁੱਕੇ ਹਨ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕਾ ‘ਚ ਕੈਨੇਡਾ ਤੋਂ ਵੀ ਖਰਾਬ ਹਾਲਾਤ ਹਨ ਤੇ 2009 ਦੇ ਸਵਾਈਨ ਫਲੂ ਵਰਗੀ ਸਥਿਤੀ ਜ਼ਿਆਦਾ ਦੂਰ ਨਹੀਂ ਜਾਪਦੀ ਜਦੋਂ 3.4 ਕਰੋੜ ਲੋਕ ਬਿਮਾਰ ਹੋਏ ਸਨ। ਇਨ੍ਹਾਂ ‘ਚੋਂ 7 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ ਜਦਕਿ 56 ਹਜ਼ਾਰ ਲੋਕਾਂ ਦੀ ਇਸ ਕਾਰਨ ਮੌਤ ਹੋ ਗਈ ਸੀ। ਛੂਹਣ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਮਾਹਿਰ ਡਾ. ਬਡੀ ਕਰੀਚ ਨੇ ਦੱਸਿਆ ਕਿ ਫਲੂ ਹੋਣ ਪਿੱਛੋਂ ਸਰੀਰ ਦੀ ਰੋਗਾਂ ਨਾਲ ਲੜਨ ਦੀ ਤਾਕਤ ਉਲਟਾ ਅਸਰ ਦਿਖਾਉਣਾ ਸ਼ੁਰੂ ਕਰ ਦਿੰਦੀ ਹੈ। ਫੇਫੜਿਆਂ ‘ਚ ਲੋੜ ਤੋਂ ਜ਼ਿਆਦਾ ਇਮਿਊਨ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਨਤੀਜੇ ਵਜੋਂ ਸਾਹ ਲੈਣ ‘ਚ ਤਕਲੀਫ ਤੇ ਨਿਮੋਨੀਏ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਡਾਕਟਰਾਂ ਨੇ ਲੋਕਾਂ ਨੂੰ ਸੂਚੇਤ ਕੀਤਾ ਕਿ ਅਜੇ ਵੀ ਦੇਰ ਨਹੀਂ ਹੋਈ ਤੁਰੰਤ ਇਮਫਲੂਐਜ਼ਾ ਦਾ ਟੀਕਾ ਲਗਵਾਇਆ ਜਾਵੇ। ਇਸ ਵਾਰ ਸਿਰਫ ਕੈਨੇਡਾ ਹੀ ਨਹੀਂ ਸਗੋਂ ਅਮਰੀਕਾ, ਬਰਤਾਨੀਆ ਤੇ ਯੂਰਪੀ ਮੁਲਕਾਂ ‘ਚ ਵੀ ਫਲੂ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ