PUNJABMAILUSA.COM

ਕੈਨੇਡਾ ‘ਚ ਭਿਆਨਕ ਬਰਫਬਾਰੀ ਬੇਘਰੇ ਲੋਕਾਂ ਲਈ ਬਣੀ ਮੁਸੀਬਤ

ਕੈਨੇਡਾ ‘ਚ ਭਿਆਨਕ ਬਰਫਬਾਰੀ ਬੇਘਰੇ ਲੋਕਾਂ ਲਈ ਬਣੀ ਮੁਸੀਬਤ

ਕੈਨੇਡਾ ‘ਚ ਭਿਆਨਕ ਬਰਫਬਾਰੀ ਬੇਘਰੇ ਲੋਕਾਂ ਲਈ ਬਣੀ ਮੁਸੀਬਤ
January 06
17:40 2018

ਟੋਰਾਂਟੋ, 6 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਭਿਆਨਕ ਬਰਫਬਾਰੀ ਹੋ ਰਹੀ ਹੈ। ਅਜਿਹੇ ‘ਚ ਬੇਘਰ ਲੋਕਾਂ ਲਈ ਵੱਡੀ ਸਮੱਸਿਆ ਪੈਦਾ ਹੋ ਗਈ ਹੈ। ਜਿਸ ਕਾਰਨ ਬੇਘਰਾਂ ਲੋਕਾਂ ਨੂੰ ਪਨਾਹ ਦੇਣਾ ਸਰਕਾਰ ਦੇ ਲਈ ਇਹ ਇਕ ਵੱਡੀ ਚੁਣੌਤੀ ਬਣੀ ਹੋਈ ਹੈ। ਸੂਬੇ ‘ਚ ਹਜ਼ਾਰਾਂ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ। ਸੜਕਾਂ ‘ਤੇ ਬਰਫ ਜਮੀ ਹੋਣ ਕਾਰਨ ਆਵਾਜਾਈ ਵੀ ਬੰਦ ਹੋ ਗਈ। ਹੈਲੀਫੈਕਸ ਤੋਂ ਓਟਾਵਾ ਵਿਚਾਲੇ ਸੜਕਾਂ ‘ਤੇ ਜਮੀ ਬਰਫ ਨੂੰ ਹਟਾਉਣ ‘ਚ ਕਰਮਚਾਰੀਆਂ ਨੂੰ ਕਾਫੀ ਮੁਸ਼ਕਤ ਕਰਨੀ ਪੈ ਰਹੀ ਹੈ।
ਕੈਨੇਡਾ ਵਾਤਾਵਰਣ ਵਿਭਾਗ ਮੁਤਾਬਕ ਇਨ੍ਹਾਂ ਦਿਨੀਂ ਬਰਫੀਲੀ ਹਵਾਵਾਂ ਦੀ ਰਫਤਾਰ ਕਾਫੀ ਵਧ ਗਈ ਹੈ। ਟੋਰਾਂਟੋ ਸ਼ਹਿਰ ‘ਚ ਹੀ ਤਾਪਮਾਨ -21 ਦਰਜ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ‘ਚ ਫ੍ਰੋਸਟ ਬਾਈਟ (ਸਰੀਰ ਦੇ ਅੰਗਾਂ ਦਾ ਗਲ ਜਾਣ) ਦਾ ਖਤਰਾ ਵਧ ਗਿਆ ਹੈ। ਪ੍ਰਸ਼ਾਸਨ ਨੇ ਇਸ ਮੌਸਮ ਨੂੰ ਦੇਖਦੇ ਹੋਏ ਟੋਰਾਂਟੋ ਦੇ ਪੁਰਾਣੇ ਇਲਾਕੇ ‘ਚ ਫੌਜ ਦੀ ਇਕ ਇਮਾਰਤ ‘ਚ ਬੇਘਰ ਲੋਕਾਂ ਨੂੰ ਪਨਾਹ ਦੇਣ ਲਈ ਖੋਲਣ ਦੀ ਯੋਜਨਾ ਬਣਾਈ ਹੈ। ਪਰ ਸੋਮਵਾਰ ਤੋਂ ਪਹਿਲਾਂ ਇਹ ਵੀ ਤਿਆਰ ਨਹੀਂ ਹੋਵੇਗੀ।
ਇਸ ਗੱਲ ਨੂੰ ਲੈ ਕੇ ਟੋਰਾਂਟੇ ਦੇ ਮੇਅਰ ਜਾਨ ਟੋਰੀ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਕਿਉਂਕਿ ਉਨ੍ਹਾਂ ਨੇ ਇਸ ਤਰ੍ਹਾਂ ਦੇ ਇੰਤਜ਼ਾਮ ਪਹਿਲਾਂ ਨਹੀਂ ਕੀਤੇ। ਮੌਸਮ ਵਿਭਾਗ ਨੇ ਦੱਸਿਆ ਕਿ ਭਿਆਨਕ ਬਰਫੀਲੇ ਤੂਫਾਨ ਨੇ ਪੂਰਬੀ ਤੱਟ ‘ਤੇ ਆਉਣ ਤੋਂ ਪਹਿਲਾਂ ਕੈਨੇਡਾ ਦੇ ਸਮੁੰਦਰੀ ਰਾਜਾਂ ‘ਚ ਕਹਿਰ ਠਾਇਆ, ਜਿਸ ਕਾਰਨ 18 ਲੋਕਾਂ ਦੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article