PUNJABMAILUSA.COM

ਕੈਨੇਡਾ ‘ਚ ਲੋਕਾਂ ਨਾਲ ਠੱਗੀ ਮਾਰਨ ਵਾਲੀ ਭਾਰਤੀ ਮੂਲ ਦੀ ਲੜਕੀ ਨੂੰ ਭੇਜਿਆ ਜਾਵੇਗਾ ਭਾਰਤ

ਕੈਨੇਡਾ ‘ਚ ਲੋਕਾਂ ਨਾਲ ਠੱਗੀ ਮਾਰਨ ਵਾਲੀ ਭਾਰਤੀ ਮੂਲ ਦੀ ਲੜਕੀ ਨੂੰ ਭੇਜਿਆ ਜਾਵੇਗਾ ਭਾਰਤ

ਕੈਨੇਡਾ ‘ਚ ਲੋਕਾਂ ਨਾਲ ਠੱਗੀ ਮਾਰਨ ਵਾਲੀ ਭਾਰਤੀ ਮੂਲ ਦੀ ਲੜਕੀ ਨੂੰ ਭੇਜਿਆ ਜਾਵੇਗਾ ਭਾਰਤ
February 03
10:51 2016

9
ਟੋਰਾਂਟੋ, 3 ਫਰਵਰੀ (ਪੰਜਾਬ ਮੇਲ)- ਅਮਰੀਕਾ ਤੇ ਕੈਨੇਡਾ ‘ਚ ਸਰਕਾਰੀ ਅਫ਼ਸਰ ਬਣ ਕੇ ਲੋਕਾਂ ਨੂੰ ਧਮਕੀਆਂ ਦੇਣ ਤੇ ਠੱਗਣ ਦੇ ਮਾਮਲੇ ਨਿੱਤ ਦਿਨ ਵਾਪਰ ਰਹੇ ਹਨ। ਇਸ ਦੌਰਾਨ ਨਿਊਜਰਸੀ ‘ਚ ਭਾਰਤੀ ਕੁੜੀ ਨਿਕਿਤਾ ਨਟਵਰਲਾਲ ਪਟੇਲ (25) ਤੇ ਉਸ ਦਾ ਸਾਥੀ ਅਕਾਸ਼ ਸਤੀਸ਼ ਪਟੇਲ (32) ਗ੍ਰਿਫ਼ਤਾਰ ਹੋਏ ਅਤੇ ਸਜ਼ਾ ਪੂਰੀ ਹੋਣ ਮਗਰੋਂ ਭਾਰਤ ਵਾਪਸ ਕੀਤੇ ਜਾ ਰਹੇ ਹਨ। ਅਸਲ ਜ਼ਿੰਦਗੀ ‘ਚ ‘ਨਟਵਰ ਲਾਲ’ ਬਣੀ ਰਹੀ ਨਿਕਿਤਾ ਤੇ ਅਕਾਸ਼ ਵਿਰੁੱਧ ਅਮਰੀਕਾ ਦੀਆਂ ਘੱਟੋ-ਘੱਟ 32 ਸਟੇਟਾਂ ‘ਚ ਫ਼ੋਨਾਂ ਰਾਹੀਂ ਲੋਕਾਂ ਤੋਂ ਐੱਮ170000 ਦੇ ਕਰੀਬ ਠੱਗਣ ਦੇ ਮੁਕੱਦਮੇ ਚੱਲੇ ਤੇ ਅਦਾਲਤ ‘ਚ ਉਨ੍ਹਾਂ ਨੇ ਦੋਸ਼ ਮੰਨ ਲਏ। ਨਿਕਿਤਾ ਲੋਕਾਂ ਨੂੰ ਅਮਰੀਕਾ ‘ਚੋਂ ਕੱਢੇ ਜਾਣ ਜਾਂ ਟੈਕਸ ਦੇ ਬਕਾਏ ਜਲਦੀ ਨਾ ਭਰਨ ਕਰਕੇ ਜੇਲ੍ਹ ਭੇਜੇ ਜੇਣ ਦੇ ਡਰਾਵੇ ਦੇ ਕੇ ਠੱਗੀਆਂ ‘ਚ ਸਰਗਰਮ ਰਹੀ, ਜਦਕਿ ਉਸ ਦਾ ਆਪਣਾ (ਸਟੂਡੈਂਟ) ਵੀਜ਼ਾ ਮੁੱਕਿਆ ਹੋਇਆ ਸੀ। ਅਕਾਸ਼ ਪਟੇਲ (32) ਨੂੰ ਸਜ਼ਾ ਭੁਗਤਣ ਮਗਰੋਂ ਭਾਰਤ ਮੋੜਿਆ ਜਾ ਚੁੱਕਾ ਹੈ। ਨਿਕਿਤਾ ਦੀਆਂ ਅਮਰੀਕਾ ‘ਚ ਰਹਿਣ ਦੀਆਂ ਸੱਧਰਾਂ ‘ਤੇ ਵੀ ਪਾਣੀ ਫਿਰ ਚੁੱਕਾ ਹੈ ਤੇ ਇਮੀਗ੍ਰੇਸ਼ਨ ਵਾਲੇ ਉਸ ਨੂੰ ਵਾਪਸ ਮੋੜਨ ਦੀ ਤਿਆਰੀ ਕਰ ਰਹੇ ਹਨ, ਜਿਸ ਦਿਨ ਉਹ ਦੋਵੇਂ ਪੁਲਿਸ ਨੇ ਦਬੋਚੇ ਸਨ ਉਸ ਦਿਨ ਉਨ੍ਹਾਂ ਦੀ ਕਾਰ ‘ਚੋਂ ਠੱਗੀ ਦੇ 9000 ਤੇ ਅਪਾਰਟਮੈਂਟ ‘ਚੋਂ 11000 ਡਾਲਰ ਕੈਸ਼ ਮਿਲਿਆ ਸੀ। ਕੁੱਲ ਮਿਲਾ ਕੇ ਉਨ੍ਹਾਂ ਤੋਂ ਡੇਢ ਲੱਖ ਡਾਲਰ ਮਿਲੇ ਜੋ ਠੱਗੇ ਲੋਕਾਂ ਨੂੰ ਵਾਪਸ ਦਿੱਤੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article