PUNJABMAILUSA.COM

ਕੈਨੇਡਾ ‘ਚ ਸਿੱਖ ਹੋਇਆ ਨਸਲੀ ਹਿੰਸਾ ਦਾ ਸ਼ਿਕਾਰ

April 02
21:21 2016

canada
ਕਿਊਬਿਕ, 2 ਅਪ੍ਰੈਲ (ਪੰਜਾਬ ਮੇਲ)-ਕੈਨੇਡਾ ਦੇ ਸੂਬੇ ਕਿਊਬਿਕ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਪਿੰਦਰ ਸਿੰਘ ਖਹਿਰਾ ਨਾਮੀ ਦਸਤਾਰਧਾਰੀ ਸਿੱਖ ਨਾਲ ਕੁੱਟਮਾਰ ਹੋਈ ਹੈ। ਹਮਲੇ ਦੀ ਪੂਰੀ ਘਟਨਾ ਵੀਡੀਓ ਕੈਮਰੇ ਵਿੱਚ ਵੀ ਕੈਦ ਹੋਈ ਹੈ ਜਿਸ ਦੀ ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਸੁਪਿੰਦਰ ਸਿੰਘ ਖਹਿਰਾ ਸੜਕ ਉੱਤੇ ਪੈਦਲ ਜਾ ਰਿਹਾ ਹੈ। ਇਸ ਦੌਰਾਨ ਕੁਝ ਨੌਜਵਾਨ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ।
ਦੂਜੇ ਪਾਸੇ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਸੰਸਥਾ ਨੇ ਆਖਿਆ ਹੈ ਕਿ ਸੁਪਿੰਦਰ ਸਿੰਘ ਖਹਿਰਾ ਨਾਲ ਇਹ ਘਟਨਾ ਉਸ ਦੇ ਸਿੱਖ ਹੋਣ ਕਾਰਨ ਹੋਈ ਹੈ। ਸੰਸਥਾ ਵੱਲੋਂ ਸੁਪਿੰਦਰ ਸਿੰਘ ਖਹਿਰਾ ਨੂੰ ਪੂਰੀ ਕਾਨੂੰਨੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਕੈਨੇਡਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ