PUNJABMAILUSA.COM

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਪਰਿਵਾਰ ਦੇ ਤਿੰਨ ਜੀਅ ਹਲਾਕ

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਪਰਿਵਾਰ ਦੇ ਤਿੰਨ ਜੀਅ ਹਲਾਕ

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਪਰਿਵਾਰ ਦੇ ਤਿੰਨ ਜੀਅ ਹਲਾਕ
July 18
10:28 2018

-ਪੀੜਤ ਪਰਿਵਾਰ ਕੈਲਗਰੀ ਤੋਂ ਅਮਰੀਕਾ ਹੋ ਰਿਹਾ ਸੀ ਸ਼ਿਫ਼ਟ; ਰਾਹ ਵਿਚ ਵਾਪਰਿਆ ਹਾਦਸਾ
ਕੈਲਗਰੀ, 18 ਜੁਲਾਈ (ਪੰਜਾਬ ਮੇਲ)- ਪਿੰਡ ਡਮੁੰਡਾ ਦੇ ਕੈਨੇਡਾ ਵਿਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰ ਸੜਕ ਹਾਦਸੇ ਵਿਚ ਮਾਰੇ ਗਏ ਤੇ ਤਿੰਨ ਫੱਟੜ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਅਮਰੀਕਾ ਜਾ ਰਹੇ ਪਿੰਡ ਡਮੁੰਡਾ ਨਾਲ ਸਬੰਧਤ ਪਰਿਵਾਰ ਦੀ ਗੱਡੀ ਨੂੰ ਅਮਰੀਕਾ ਦੇ ਸ਼ਹਿਰ ਟੈਕਸਸ ਨੇੜੇ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਵਿਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜਣੇ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਨਿਰਮਲ ਕੌਰ ਮਿਨਹਾਸ ਪਤਨੀ ਧਰਮਪਾਲ ਸਿੰਘ ਮਿਨਹਾਸ ਤੇ ਉਸ ਦੇ ਪੋਤੇ ਮਿਹਰ ਪ੍ਰਤਾਪ ਸਿੰਘ (6) ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦਾ ਲੜਕਾ ਉਪਿੰਦਰਜੀਤ ਸਿੰਘ ਮਿਨਹਾਸ ਹੈਪੀ (40) ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਿਆ। ਉਪਿੰਦਰਜੀਤ ਸਿੰਘ ਮਿਨਹਾਸ ਦੀ ਪਤਨੀ ਹਰਲੀਨ ਕੌਰ, ਲੜਕੀ ਮਹਿਕ ਪ੍ਰਤਾਪ ਕੌਰ (13) ਅਤੇ ਜਸਲੀਨ ਕੌਰ (10) ਜ਼ਖ਼ਮੀ ਹੋ ਗਏ, ਜੋ ਟੈਕਸਸ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਇਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਧਰਮਪਾਲ ਸਿੰਘ ਦਾ ਪਰਿਵਾਰ 20 ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਹੁਣ ਕੈਨੇਡਾ ਤੋਂ ਅਮਰੀਕਾ ਸ਼ਿਫਟ ਹੋ ਰਿਹਾ ਸੀ ਤੇ ਉਨ੍ਹਾਂ ਨੇ ਉਥੇ ਆਪਣਾ ਮਕਾਨ ਵੀ ਲੈ ਲਿਆ ਸੀ। ਉਹ ਕੈਨੇਡਾ ਛੱਡ ਕੇ ਅਮਰੀਕਾ ਜਾ ਰਹੇ ਸਨ ਕਿ ਰਾਹ ਵਿਚ ਹਾਦਸਾ ਵਾਪਰ ਗਿਆ। ਘਟਨਾ ਦਾ ਪਤਾ ਚੱਲਦੇ ਹੀ ਇਲਾਕੇ ਵਿਚ ਸੋਗ ਫੈਲ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article