PUNJABMAILUSA.COM

ਕੈਨੇਡਾ ‘ਚ 50 ਫੀਸਦੀ ਕੰਮ ਕਰਨ ਵਾਲੀਆਂ ਔਰਤਾਂ ਹੁੰਦੀਆਂ ਨੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ

ਕੈਨੇਡਾ ‘ਚ 50 ਫੀਸਦੀ ਕੰਮ ਕਰਨ ਵਾਲੀਆਂ ਔਰਤਾਂ ਹੁੰਦੀਆਂ ਨੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ

ਕੈਨੇਡਾ ‘ਚ 50 ਫੀਸਦੀ ਕੰਮ ਕਰਨ ਵਾਲੀਆਂ ਔਰਤਾਂ ਹੁੰਦੀਆਂ ਨੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ
December 14
07:35 2017

ਓਨਟਾਰੀਓ, 14 ਦਸੰਬਰ (ਪੰਜਾਬ ਮੇਲ)-ਇਕ ਹੈਰਾਨ ਕਰਨ ਵਾਲਾ ਸਰਵੇ ਸਾਹਮਣੇ ਆਇਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕੈਨੇਡਾ ‘ਚ 50 ਫੀਸਦੀ ਕੰਮ ਕਰਨ ਵਾਲੀਆਂ ਔਰਤਾਂ ਦਾ ਕਹਿਣਾ ਹੈ ਕਿ ਉਹ ਕੰਮ ਦੌਰਾਨ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਪਰ 10 ‘ਚੋਂ ਸਿਰਫ ਤਿੰਨ ਹੀ ਇਸ ਸਭ ਖਿਲਾਫ ਆਵਾਜ਼ ਉਠਾਉਂਦੀਆਂ ਹਨ।
ਇਨਸਾਈਟਸ ਵੈਸਟ ‘ਚ ਜਨਤਕ ਮਾਮਲਿਆਂ ਦੀ ਮੀਤ ਪ੍ਰਧਾਨ ਮਾਰੀਓ ਕਨੇਸੀਕੋ ਨੇ ਕਿਹਾ ਕਿ ਕੈਨੇਡਾ ‘ਚ ਕੰਮ ਕਰਨ ਵਾਲੀਆਂ ਔਰਤਾਂ ਨੇ ਆਪਣੇ ਕੈਰੀਅਰ ‘ਚ ਕਦੇ ਨਾ ਕਦੇ ਅਣਚਾਹੇ ਹਾਲਾਤ ਦਾ ਸਾਹਮਣਾ ਕੀਤਾ ਹੋਇਆ ਹੈ। ਹਾਲਾਂਕਿ ਉਨ੍ਹਾਂ ‘ਚੋਂ ਬਹੁਤ ਘੱਟ ਅਜਿਹੇ ਮਾਮਲੇ ਹੁੰਦੇ ਹਨ, ਜਿਨ੍ਹਾਂ ‘ਚ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ। ਇਨਸਾਈਟ ਵੈਸਟ ਦੇ ਇਹ ਨਤੀਜੇ ਇਕ ਆਨਲਾਈਨ ਸਰਵੇ ‘ਤੇ ਆਧਾਰਿਤ ਹਨ। ਇਹ ਸਰਵੇ 22 ਤੋਂ 29 ਨਵੰਬਰ 2017 ਦੇ ਵਿਚਕਾਰ ਕਰਵਾਇਆ ਗਿਆ ਸੀ ਤੇ ਇਸ ‘ਚ 451 ਕੰਮਕਾਜੀ ਔਰਤਾਂ ਨੂੰ ਸ਼ਾਮਲ ਕੀਤਾ ਗਿਆ ਸੀ।
ਕੈਨੇਡਾ ‘ਚ ਅੱਧੇ ਤੋਂ ਜ਼ਿਆਦਾ ਕੰਮ ਕਰ ਵਾਲੀਆਂ ਔਰਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਮਹਿਸੂਸ ਕੀਤਾ ਕਿ ਉਨ੍ਹਾਂ ਦੀ ਕੰਮ ਦੌਰਾਨ ਕਈ ਢੰਗਾਂ ਨਾਲ ਬੇਇੱਜ਼ਤੀ ਕੀਤੀ ਗਈ।
ਸਰਵੇ ਦੌਰਾਨ 50 ਫੀਸਦੀ ਔਰਤਾਂ ਨੇ ਦੱਸਿਆ ਕਿ ਕੰਮ ਦੌਰਾਨ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਹੋ ਚੁੱਕਾ ਹੈ ਪਰ 30 ਫੀਸਦੀ ਤੋਂ ਵੀ ਘੱਟ ਔਰਤਾਂ ਨੇ ਇਸ ਦੀ ਸ਼ਿਕਾਇਤ ਕੀਤੀ। 54 ਫੀਸਦੀ ਔਰਤਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਵਾਰ ਅਸ਼ਲੀਲ ਟਿੱਪਣੀਆਂ ਸੁਣਨੀਆਂ ਪਈਆਂ, ਜਿਨ੍ਹਾਂ ਕਾਰਨ ਉਹ ਸ਼ਰਮਸਾਰ ਹੋ ਚੁੱਕੀਆਂ ਹਨ। ਇੱਜ਼ਤ ਖਰਾਬ ਹੋਣ ਦੇ ਡਰ ਕਾਰਨ ਉਹ ਖੁੱਲ੍ਹ ਕੇ ਬੋਲ ਨਹੀਂ ਸਕੀਆਂ। ਇਸ ਮੁਹਿੰਮ ਨੂੰ ਚਲਾਉਣ ਦਾ ਮਕਸਦ ਪੀੜਤਾਂ ਨੂੰ ਅਹਿਸਾਸ ਦਿਵਾਉਣਾ ਹੈ ਕਿ ਉਹ ਇਕੱਲੀਆਂ ਨਹੀਂ ਹਨ। ਹੁਣ ਤਕ ਬਹੁਤ ਸਾਰੇ ਦੇਸ਼ਾਂ ਦੇ ਲੋਕ ਇਸ ਮੁਹਿੰਮ ਨਾਲ ਜੁੜ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article