PUNJABMAILUSA.COM

ਕੈਨੇਡਾ ਦੇ ਇਤਿਹਾਸ ‘ਚ ਪਹਿਲੀ ਵਾਰ ਦਸਤਾਰਧਾਰੀ ਮਹਿਲਾ ਬਣੀ ਸੁਪਰੀਮ ਕੋਰਟ ਦੀ ਜੱਜ

ਕੈਨੇਡਾ ਦੇ ਇਤਿਹਾਸ ‘ਚ ਪਹਿਲੀ ਵਾਰ ਦਸਤਾਰਧਾਰੀ ਮਹਿਲਾ ਬਣੀ ਸੁਪਰੀਮ ਕੋਰਟ ਦੀ ਜੱਜ

ਕੈਨੇਡਾ ਦੇ ਇਤਿਹਾਸ ‘ਚ ਪਹਿਲੀ ਵਾਰ ਦਸਤਾਰਧਾਰੀ ਮਹਿਲਾ ਬਣੀ ਸੁਪਰੀਮ ਕੋਰਟ ਦੀ ਜੱਜ
June 25
04:45 2017

ਫਿਲੌਰ, 24 ਜੂਨ (ਪੰਜਾਬ ਮੇਲ)– ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਇਤਿਹਾਸ ਵਿੱਚ ਉਹ ਪਹਿਲੀ ਦਸਤਾਰਧਾਰੀ ਜੱਜ ਬਣੀ ਹੈ। ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ। ਇਸ ਨਿਯੁਕਤੀ ’ਤੇ ਉਨ੍ਹਾਂ ਦੇ ਪੇਕੇ ਪਿੰਡ ਰੁੜਕਾ ਕਲਾਂ ਵਿੱਚ ਲੱਡੂ ਵੰਡੇ ਗਏ।
ਉਨ੍ਹਾਂ ਦੇ ਪਰਿਵਾਰਕ ਮੈਂਬਰ ਗੁਰਬਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗਿਆਨ ਸਿੰਘ ਸੰਧੂ ਦੀ ਧੀ ਪਲਬਿੰਦਰ ਕੌਰ ਦੀ ਉਮਰ ਕਰੀਬ 47 ਸਾਲ ਹੈ ਅਤੇ ਉਹ 6-7 ਸਾਲ ਦੀ ਉਮਰ ਵਿੱਚ ਕੈਨੇਡਾ ਚਲੀ ਗਈ ਸੀ। ਪਲਬਿੰਦਰ ਦਾ ਵਿਆਹ 18 ਸਾਲ ਪਹਿਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਦੇ ਅੰਮ੍ਰਿਤਪਾਲ ਸਿੰਘ ਸ਼ੇਰਗਿੱਲ ਨਾਲ ਹੋਇਆ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਪਲਬਿੰਦਰ ਦੀ ਪ੍ਰਾਪਤੀ ’ਤੇ ਉਨ੍ਹਾਂ ਨੂੰ ਮਾਣ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਜਸਬੀਰ ਸਿੰਘ ਰੁੜਕਾ ਖੁਰਦ ਵੀ ਉਚੇਚੇ ਤੌਰ ’ਤੇ ਵਧਾਈ ਦੇਣ ਪੁੱਜੇ ਹੋਏ ਸਨ।
ਇਸ ਨਿਯੁਕਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ, ‘ਇਹ ਸਾਡੇ ਸਾਰਿਆਂ ਲਈ ਮਾਣ ਤੇ ਬੇਹੱਦ ਖੁਸ਼ੀ ਦੇ ਪਲ ਹਨ।’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੁਲਕ ਦੀ ਆਰਥਿਕਤਾ ਤੇ ਸੱਭਿਆਚਾਰ ’ਚ ਸਿੱਖਾਂ ਦੇ ਯੋਗਦਾਨ ਨੂੰ ਕੈਨੇਡੀਅਨ ਸਰਕਾਰ ਨੇ ਮਾਨਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਲਬਿੰਦਰ ਕੌਰ ਨੂੰ ਪੰਜਾਬ ਫੇਰੀ ਦੀ ਜਲਦੀ ਯੋਜਨਾ ਬਣਾਉਣ ਦੀ ਬੇਨਤੀ ਕਰਨਗੇ ਅਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article