PUNJABMAILUSA.COM

ਕੈਨੇਡਾ ਦੇ ਉੱਤਰੀ ਨਾਰਥ ਯਾਰਕ ‘ਚ ਰਿਹਾਇਸ਼ੀ ਬਿਲਡਿੰਗ ‘ਚ ਲੱਗੀ ਭਿਆਨਕ ਅੱਗ

ਕੈਨੇਡਾ ਦੇ ਉੱਤਰੀ ਨਾਰਥ ਯਾਰਕ ‘ਚ ਰਿਹਾਇਸ਼ੀ ਬਿਲਡਿੰਗ ‘ਚ ਲੱਗੀ ਭਿਆਨਕ ਅੱਗ

ਕੈਨੇਡਾ ਦੇ ਉੱਤਰੀ ਨਾਰਥ ਯਾਰਕ ‘ਚ ਰਿਹਾਇਸ਼ੀ ਬਿਲਡਿੰਗ ‘ਚ ਲੱਗੀ ਭਿਆਨਕ ਅੱਗ
March 12
15:28 2018

ਨਾਰਥ ਯਾਰਕ, 12 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਉੱਤਰੀ ਨਾਰਥ ਯਾਰਕ ‘ਚ ਰਿਹਾਇਸ਼ੀ ਬਿਲਡਿੰਗ ‘ਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ 2 ਗੰਭੀਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸਵੇਰੇ 6 ਵਜੇ ਦੇ ਨੇੜੇ ਯੋਂਗ ਸਟ੍ਰੀਟ ਤੇ ਸ਼ੈਫਰਡ ਐਵੇਨਿਊ ਇਲਾਕੇ ‘ਚ ਫਾਰੈਸਟ ਲੇਨਵੇਅ ਦੀ ਰਿਹਾਇਸ਼ੀ ਬਿਲਡਿੰਗ ਦੀ 20ਵੀਂ ਮੰਜ਼ਿਲ ‘ਤੇ ਲੱਗੀ ਸੀ।
ਟੋਰਾਂਟੋ ਫਾਇਰ ਚੀਫ ਮੈਥਿਊ ਪੈਗ ਨੇ ਦੱਸਿਆ ਕਿ ਜਦੋਂ ਕਰੂ ਮੈਂਬਰ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਟੀਮ ਜਲਦੀ ਨਾਲ 20ਵੀਂ ਮੰਜ਼ਿਲ ‘ਤੇ ਪਹੁੰਚੀ, ਜਿਥੇ ਧੂੰਏ ਕਾਰਨ ਕੁਝ ਵੀ ਦੇਖ ਸਕਣਾ ਮੁਸ਼ਕਲ ਸੀ। ਕਰੂ ਮੈਂਬਰਾਂ ਨੇ ਫਲੋਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਉਥੋਂ 2 ਵਿਅਕਤੀ ਗੰਭੀਰ ਜ਼ਖਮੀ ਹਾਲਤ ‘ਚ ਮਿਲੇ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ‘ਤੇ ਕਾਬੂ ਕਰ ਲਿਆ ਗਿਆ ਹੈ ਤੇ ਕਰੂ ਮੈਂਬਰ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੇ ਹਨ। ਅਜੇ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਦੀ ਜਾਣਕਾਰੀ ਦਿੱਤੀ ਜਾ ਸਕੇਗੀ।
ਪੈਗ ਨੇ ਦੱਸਿਆ ਕਿ ਇਸੇ ਸਾਲ ਜਨਵਰੀ ਮਹੀਨੇ ਅੱਗ ਬੁਝਾਊ ਵਿਭਾਗ ਨੇ ਇਮਾਰਤ ਦੀ ਜਾਂਚ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਿਆ ਹੈ ਕਿ ਇਮਾਰਤ ਦਾ ਅੱਗ ਬੁਝਾਊ ਸਿਸਟਮ ਸਹੀ ਤਰੀਕੇ ਨਾਲ ਕੰਮ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article