PUNJABMAILUSA.COM

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

August 24
17:32 2019

ਨਿਊਯਾਰਕ/ਸਰੀ 24 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਬਿਟਕੁਆਇਨ ਧੋਖਾਧੜੀ ਕਰਨ ਦਾ ਦੋਸ਼ ਲੱਗਾ ਹੈ। ਇਸ ਧੋਖਾਧੜੀ ਲਈ ਸੋਸ਼ਲ ਮੀਡੀਆ ਸਾਈਟ ਟਵਿੱਟਰ ਦੀ ਵਰਤੋਂ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ 23 ਸਾਲਾ ਕਰਨਜੀਤ ਸਿੰਘ ਖਟਕੜ ਅਤੇ 24 ਸਾਲਾ ਜਗਰੂਪ ਸਿੰਘ ਖਟਕੜ ਕੈਨੇਡਾ ਸ਼ਹਿਰ ਸਰੀ ਦੇ ਨਿਵਾਸੀ ਹਨ। ਉਨ੍ਹਾਂ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਦੇ ਪਲੇਟਫ਼ਾਰਮ ‘ਟਵਿੱਟਰ’ ਦੀ ਵਰਤੋਂ ਕਰਕੇ ਹਜ਼ਾਰਾਂ ਡਾਲਰ ਆਪਣੇ ਖਾਤੇ ‘ਚ ਟ੍ਰਾਂਸਫ਼ਰ ਕੀਤੇ ਹਨ।
ਦੋਵੇਂ ਪੰਜਾਬੀ ਨੌਜਵਾਨਾਂ ‘ਤੇ ਸਾਈਬਰ ਧੋਖਾਧੜੀ ਦੀ ਸਾਜ਼ਿਸ਼ ਰਚਣ ਤੇ ਡਾਲਰਾਂ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਦੇ ਦੋਸ਼ ਲੱਗੇ ਹਨ। ਬਿੱਟਕੁਆਇਨ ਇਕ ਡਿਜ਼ੀਟਲ ਕਰੰਸੀ ਹੈ। ਇਹ ਕਰੰਸੀ ਇਕ ਯੂਜ਼ਰ ਤੋਂ ਦੂਜੇ ਯੂਜ਼ਰ ਤੱਕ ‘ਪੀਅਰ–ਟੌਪਰ ਬਿਟਕੁਆਇਨ ਨੈੱਟਵਰਕ’ ਰਾਹੀਂ ਇੱਧਰ ਤੋਂ ਉੱਧਰ ਭੇਜੀ ਜਾ ਸਕਦੀ ਹੈ।
ਇਨ੍ਹਾਂ ਦੋਵਾਂ ਨੇ ਟਵਿੱਟਰ ‘ਤੇ @HitBTCAssist ਨਾਂਅ ਦਾ ਇੱਕ ਅਕਾਊਂਟ ਬਣਾਇਆ, ਜੋ ਸਿਰਫ਼ ਧੋਖਾਧੜੀ ਤੋਂ ਵੱਧ ਹੋਰ ਕੁਝ ਵੀ ਨਹੀਂ ਸੀ। ਦੋਵੇਂ ਪੰਜਾਬੀ ਨੌਜਵਾਨਾਂ ਉੱਤੇ 2,33,220 ਅਮਰੀਕੀ ਡਾਲਰ ਮੁੱਲ ਦੇ ਬਿਟਕੁਆਇਨ ਚੋਰੀ (ਧੋਖਾਧੜੀ) ਕਰਨ ਦਾ ਦੋਸ਼ ਲੱਗਾ ਹੈ। ਜੁਲਾਈ ਮਹੀਨੇ ਕਰਨਜੀਤ ਸਿੰਘ ਨੂੰ ਮੈਕੇਰਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਜਗਰੂਪ ਅਜੇ ਫਰਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ