PUNJABMAILUSA.COM

ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ’ਤੇ

ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ’ਤੇ

ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ’ਤੇ
January 22
15:35 2018

ਨਵੀਂ ਦਿੱਲੀ/ਕੈਨੇਡਾ, 22 ਜਨਵਰੀ (ਪੰਜਾਬ ਮੇਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਇਕ ਹਫਤੇ ਲਈ ਭਾਰਤ ਦੌਰੇ ’ਤੇ ਆ ਰਹੇ ਹਨ। ਟਰੂਡੋ ਇਥੇ 17 ਤੋਂ 23 ਫਰਵਰੀ ਤੱਕ ਰਹਿਣਗੇ। ਵਿਦੇਸ਼ ਮੰਤਰਾਲੇ ਦੇ ਪ੍ਰੈਸ ਸਟੇਟਮੈਂਟ ਮੁਤਾਬਕ ਇਹ ਦੌਰਾ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਮਹੱਤਵਪੂਰਨ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਟਰੂਡੋ ਦੇ ਭਾਰਤ ਦੌਰੇ ਵਿਚ ਵਪਾਰ, ਇਨਵੈਸਟਮੈਂਟ, ਊਰਜਾ, ਵਿਗਿਆਨ ਅਤੇ ਆਵਿਸ਼ਕਾਰ, ਉੱਚ ਸਿੱਖਿਆ, ਇੰਫਾਸਟਰੱਕਚਰ ਡਿਵੈਲਪਮੈਂਟ ਅਤੇ ਸਕਿਲ ਡਿਵੈਲਪਮੈਂਟ ’ਤੇ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਹੋਵੇਗੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਭਾਰਤੀ ਆਬਾਦੀ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਹੱਤਵਪੂਰਨ ਬਣਾਉਂਦੀ ਹੈ।
ਤੁਹਾਨੂੰ ਦੱਸ ਦਈਏ ਕਿ ਟਰੂਡੋ ਭਾਰਤ ਦੌਰੇ ਤੋਂ ਪਹਿਲਾਂ ਅਮਰੀਕਾ ਦੀ ਫੇਰੀ ਵੀ ਲਗਾਉਣਗੇ। ਉਹ 7 ਤੋਂ 10 ਫਰਵਰੀ 2018 ਨੂੰ ਅਮਰੀਕਾ ਦੌਰੇ ‘ਤੇ ਵੀ ਜਾ ਰਹੇ ਹਨ। ਉਹ ਆਪਣੀ ਯਾਤਰਾ ਦੌਰਾਨ ਅਮਰੀਕਾ ਦੇ ਲਾਸ ਏਂਜਲਸ, ਸਾਨ ਫਰਾਂਸਿਸਕੋ ਅਤੇ ਸ਼ਿਕਾਗੋ ਜਾਣਗੇ। ਇਸ ਯਾਤਰਾ ਦੌਰਾਨ ਉਹ ਅਮਰੀਕਾ ਅਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article