PUNJABMAILUSA.COM

ਕੈਨੇਡਾ ਦੇ ਮੰਤਰੀ ਸ. ਨਵਦੀਪ ਸਿੰਘ ਬੈਂਸ ਨੂੰ ਅਮਰੀਕਾ ’ਚ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

May 11
21:53 2018

ਅੰਮ੍ਰਿਤਸਰ, 11 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਦੀ ਸਰਕਾਰ ’ਚ ਸਿੱਖ ਮੰਤਰੀ ਸ. ਨਵਦੀਪ ਸਿੰਘ ਬੈਂਸ ਨੂੰ ਅਮਰੀਕਾ ਵਿਚ ਇਕ ਹਵਾਈ ਅੱਡੇ ’ਤੇ ਪੱਗ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੈਨੇਡਾ ਦੇ ਮੰਤਰੀ ਹੁੰਦਿਆਂ ਵੀ ਸ. ਨਵਦੀਪ ਸਿੰਘ ਬੈਂਸ ਨੂੰ ਨਸਲੀ ਵਿਰੋਧਤਾ ਦਾ ਸ਼ਿਕਾਰ ਹੋਣਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਲਿਆਕਤ ਤੇ ਸਖ਼ਤ ਮਿਹਨਤ ਨਾਲ ਦੇਸ਼ ਦੁਨੀਆਂ ਅੰਦਰ ਤਰੱਕੀ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਅੱਜ ਵਿਕਸਿਤ ਦੇਸ਼ ਕੈਨੇਡਾ ਵਿਚ ਚਾਰ ਸਿੱਖ/ਪੰਜਾਬੀ ਮੰਤਰੀ ਹਨ। ਪਰ ਫਿਰ ਵੀ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਅਕਸਰ ਹੀ ਨਸਲੀ ਨਫ਼ਰਤ ਦਾ ਸਾਹਮਣਾ ਪੈਂਦਾ ਹੈ। ਉਨ੍ਹਾਂ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਗੁਆਂਢੀ ਮੁਲਕ ਦੇ ਇਕ ਮੰਤਰੀ ਦੇ ਧਰਮ ਅਤੇ ਸੱਭਿਆਚਾਰਕ ਰਵਾਇਤਾਂ ਤੋਂ ਜੇਕਰ ਅਮਰੀਕਾ ਅਭਿੱਜ ਹੈ ਤਾਂ ਇਸ ਨੂੰ ਜਾਂ ਤਾਂ ਅਮਰੀਕਾ ਸਰਕਾਰ ਦੀ ਨਕਾਮੀ ਕਿਹਾ ਜਾ ਸਕਦਾ ਹੈ ਜਾਂ ਫਿਰ ਕੋਈ ਸਾਜ਼ਿਸ਼। ਉਨ੍ਹਾਂ ਕਿਹਾ ਕਿ ਅਮਰੀਕਾ ਅੰਦਰ ਸ. ਨਵਦੀਪ ਸਿੰਘ ਬੈਂਸ ਨੂੰ ਸੁਰੱਖਿਆ ਦੇ ਨਾਂ ’ਤੇ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਵਾਲੇ ਹਵਾਈ ਅੱਡੇ ਦੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਇਸ ਮਾਮਲੇ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਸਰਕਾਰ ਨਾਲ ਰਾਬਤਾ ਬਣਾ ਕੇ ਸ. ਬੈਂਸ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਨੂੰ ਯਕੀਨੀ ਬਣਵਾਉਣ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article