PUNJABMAILUSA.COM

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਦੇ ਖਾਧਾ ਆਪਣੇ ਨਾਂ ਵਾਲਾ ਬਰਗਰ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਦੇ ਖਾਧਾ ਆਪਣੇ ਨਾਂ ਵਾਲਾ ਬਰਗਰ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਦੇ ਖਾਧਾ ਆਪਣੇ ਨਾਂ ਵਾਲਾ ਬਰਗਰ
March 06
21:52 2016

HARJIT-SINGH-SAJJAN
ਟੋਰਾਂਟੋ, 6 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਾਮ ’ਤੇ ਇਕ ਚਿਕਨ ਬਰਗਰ ਦਾ ਨਾਮ ਰੱਖਿਆ ਗਿਆ ਹੈ ਤੇ ੳੁਸ ਨੂੰ ‘ਦਿ ਮਨਿਸਟਰ ਆਫ ਨੈਸ਼ਨਲ ਡਿਲੀਸ਼ੀਅਸਨੈੱਸ’ ਕਿਹਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ 30 ਮੈਂਬਰੀ ਲਿਬਰਲ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 45 ਸਾਲਾ ਸੱਜਣ ਆਪਣੇ ਨਾਮ ਵਾਲਾ ਬਰਗਰ ਦਾ ਸਵਾਦ ਜਾਣਨ ਲੲੀ ਵੈਨਕੂਵਰ ਦੇ ਇਕ ਰੇਸਤਰਾਂ ਵਿੱਚ ਵੀ ਗਏ। ੳੁਨ੍ਹਾਂ ਬਰਗਰ ਖਾਣ ਬਾਅਦ ਟਵੀਟ ਕੀਤਾ,‘ ਸੱਚ ਮੁੱਚ ਨੈਸ਼ਨਲ ਡਿਲੀਸ਼ੀਅਸਨੈੱਸ ! ਵੈਨਕੂਵਰ ਕੈਨਿਬਲ ਕੈਫੇ ਵਿੱਚ ਆਪਣੇ ਨਾਮ ਦਾ ਬਰਗਰ ਖਾ ਕੇ ਸਵਾਦ ਆ ਗਿਆ।’ ਦੱਖਣੀ ਵੈਨਕੂਵਰ ਦੀ ਪ੍ਰਤੀਨਿਧਤਾ ਕਰਨ ਵਾਲੇ ਸ੍ਰੀ ਸੱਜਣ ਲਿਬਰਲ ਸਰਕਾਰ ਦੇ ਪਹਿਲੇ ਮੰਤਰੀ ਮੰਡਲ ਦੀ ਬੈਠਕ ਲੲੀ ਪਿਛਲੇ ਹਫ਼ਤੇ ਇਥੇ ਸਨ ਪਰ ੳੁਹ ਸਮਾਂ ਕੱਢ ਕੇ ਕੈਫੇ ਵਿੱਚ ਗਏ ਜਿਥੇ ੳੁਨ੍ਹਾਂ ਆਪਣੇ ਨਾਮ ਵਾਲਾ ਬਰਗਰ ਖਾਧਾ। ਇਕ ਟੀਵੀ ਦੀ ਖ਼ਬਰ ਮੁਤਾਬਕ ਸੱਜਣ ਨੇ ਕਿਹਾ,‘ਇਹ ਮੈਨੂੰ ਚੰਗਾ ਲੱਗਾ। ੳੁਸ ਵਿੱਚ ਪਕੌਡ਼ੇ ਸਨ ਤੇ ੳੁਸ ਵਿੱਚ ਪਕੌਡ਼ੇ ਪਾੳੁਣ ਦਾ ਵਿਚਾਰ ਜਿਸ ਕਿਸੇ ਦਾ ਸੀ, ੳੁਹ ਚੰਗਾ ਸੀ।’ ਬਰਗਰ ਬਣਾੳੁਣ ਵਾਲੇ ਸ਼ੈੱਫ ਜ਼ੲੀ ਕਿਤਾਗਾਵਾ ਨੇ ਕਿਹਾ,‘ਦੇਸ਼ ਵਿੱਚ ਜੇ ਕਿਸੇ ਵਿਅਕਤੀ ’ਤੇ ਮਾਣ ਕੀਤਾ ਜਾ ਸਕਦਾ ਹੈ ਤਾਂ ਬਿਨਾਂ ਸ਼ੱਕ ੳੁਹ ਸੱਜਣ ਹਨ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article