PUNJABMAILUSA.COM

ਕੈਨੇਡਾ ਦੇ 75 ਫ਼ੀਸਦੀ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਜਾਣਦੇ

ਕੈਨੇਡਾ ਦੇ 75 ਫ਼ੀਸਦੀ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਜਾਣਦੇ

ਕੈਨੇਡਾ ਦੇ 75 ਫ਼ੀਸਦੀ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਜਾਣਦੇ
June 11
10:34 2018

ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਯਤਾ ਤੋਂ ਸਾਰੇ ਵਾਕਫ਼ ਹਨ। ਕਹਿ ਸਕਦੇ ਹਨ ਕਿ ਨਰਿੰਦਰ ਮੋਦੀ ਭਾਰਤੀ ਇਤਿਹਾਸ ਦੇ ਸਭ ਤੋਂ ਲੋਕਪ੍ਰਿਯ ਨੇਤਾਵਾਂ ਵਿਚੋਂ ਇਕ ਹਨ। ਨਾ ਸਿਰਫ ਭਾਰਤ ਵਿਚ ਬਲਕਿ ਦੁਨੀਆ ਭਰ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਯਤਾ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲਦਾ ਹੈ। ਨਿਊਯਾਰਕ ਦੇ ਮੈਡਿਸਨ ਸਕਵਾਇਰ ਗਾਰਡਨ ਅਤੇ ਲੰਡਨ ਵਿਚ ਬੇਂਬਲੇ ਸਟੇਡੀਅਮ ਵਿਚ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਰੈਲੀਆਂ ਵਿਚ ਵੱਡੀ ਗਿਣਤੀ ‘ਚ ਇਕੱਠ ਹੋਇਆ ਸੀ। ਉਸ ‘ਤੇ ਪੂਰੀ ਦੁਨੀਆ ਦੇ ਮੀਡੀਆ ਵਿਚ ਚਰਚਾ ਹੋਈ ਸੀ। ਹੈਰਾਨੀ ਦੀ ਗੱਲ ਹੈ ਕਿ ਕੈਨੇਡਾ ਵਿਚ ਹਾਲਾਤ ਉਸ ਦੇ ਉਲਟ ਹਨ ਅਤੇ ਕੈਨੇਡਾ ਦੇ 75 ਫ਼ੀਸਦੀ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਦੇ ਤੱਕ ਨਹੀਂ ਹਨ। ਖ਼ਾਸ ਗੱਲ ਤਾਂ ਇਹ ਹੈ ਕਿ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ ਫੇਰ ਵੀ ਉਥੇ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਤੋਂ ਲੋਕ ਅਣਜਾਨ ਹਨ।ਦੱਸ ਦੇਈਏ ਕਿ ਕੈਨੇਡਾ ਵਿਚ ਅੰਗੁਸ ਰੀਡ ਇੰਸਟੀਚਿਊਟ (ਏਆਰਆਈ) ਦੁਆਰਾ ਕੀਤੇ ਗਏ Îਇਕ ਸਰਵੇ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਮਸ਼ਹੂਰ ਟਾਈਮ ਪੱਤ੍ਰਿਕਾ ਦੁਆਰਾ ਸਾਲ 2016 ਵਿਚ ਟਾਈਮ ਪਰਸਨ ਆਫ਼ ਦ ਈਅਰ ਚੁਣੇ ਜਾ ਚੁੱਕੇ ਹਨ। ਇਹ ਸਰਵੇ ਕੈਨੇਡਾ ਵਿਚ ਜੀ-7 ਬੈਠਕ ਤੋਂ ਪਹਿਲਾਂ ਹੋਇਆ ਹੈ।
ਦੱਸਣਯੋਗ ਹੇ ਕਿ ਕੈਨੇਡਾ ਦੇ ਲੋਕ ਸਿਰਫ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਤੋਂ ਹੀ ਅਣਜਾਨ ਨਹੀਂ ਹਨ ਬਲਕਿ ਹੋਰ ਦੇਸ਼ਾਂ ਦੇ ਰਾਸ਼ਟਰ ਮੁਖੀਆਂ ਬਾਰੇ ਵੀ ਇਹੀ ਹਾਲ ਹੈ। ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਵਾਲੇ ਦੇਸ਼ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੇ ਅਬੇ ਵੀ ਕੈਨੇਡਾ ਦੇ 64 ਫ਼ੀਸਦੀ ਲੋਕਾਂ ਦੁਆਰਾ ਨਹੀਂ ਪਛਾਣੇ ਗਏ। ਕੈਨੇਡਾ ਦੇ ਖੁਦ ਦੇ ਪ੍ਰਧਾਨ ਮੰਤਰੀ ਟਰੂਡੋ ਵੀ 45 ਫ਼ੀਸਦੀ ਲੋਕਾਂ ਦੁਆਰਾ ਹੀ ਪਸੰਦ ਕੀਤੇ ਗਏ ਜਦ ਕਿ 31 ਫ਼ੀਸਦੀ ਉਨ੍ਹਾਂ ਕਮਜ਼ੋਰ ਨੇਤਾ ਮੰਨਦੇ ਹਨ। ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਛਵੀ ਕੈਨੇਡਾ ਵਿਚ ਵੀ ਘਮੰਡੀ ਅਤੇ ਝੂਠੇ ਵਿਅਕਤੀ ਦੀ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਟਰੰਪ ਦੇ ਮੁਕਾਬਲੇ ਕੈਨੇਡਾ ਵਿਚ ਕਾਫੀ ਲੋਕਪ੍ਰਿਯ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article