PUNJABMAILUSA.COM

ਕੈਨੇਡਾ ਬੈਠੀ ਪਤਨੀ ਨੇ ਕਰਵਾਈ ਸੀ ਐਨਆਰਆਈ ਪਤੀ ਦੀ ਸੁਪਾਰੀ ਕਿੰਲਿੰਗ

ਕੈਨੇਡਾ ਬੈਠੀ ਪਤਨੀ ਨੇ ਕਰਵਾਈ ਸੀ ਐਨਆਰਆਈ ਪਤੀ ਦੀ ਸੁਪਾਰੀ ਕਿੰਲਿੰਗ

ਕੈਨੇਡਾ ਬੈਠੀ ਪਤਨੀ ਨੇ ਕਰਵਾਈ ਸੀ ਐਨਆਰਆਈ ਪਤੀ  ਦੀ ਸੁਪਾਰੀ ਕਿੰਲਿੰਗ
May 19
21:30 2016

SS-Mohali-final
ਮੋਹਾਲੀ, 19 ਮਈ (ਪੰਜਾਬ ਮੇਲ)- ਐਨਆਰਆਈ ਦਾ ਕਤਲ ਉਸ ਦੀ ਹੀ ਕੈਨੇਡਾ ਬੈਠੀ ਪਤਨੀ ਨੇ ਕਰਵਾਇਆ ਸੀ। ਇਹ ਖੁਲਾਸਾ ਜਿਲ੍ਹੇ ਦੇ ਐਸਐਸਪੀ ਨੇ ਪਿਛਲੇ ਦਿਨੀਂ ਮੋਹਾਲੀ ‘ਚ ਇੱਕ ਐਨਆਰਆਈ ਦੇ ਕਤਲ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕਰਦਿਾਂ ਕੀਤਾ ਹੈ। ਪੁਲਿਸ ਮੁਤਾਬਕ ਇਹ ਸੁਪਾਰੀ ਕਿੰਲਿੰਗ ਸੀ। ਮਾਮਲੇ ‘ਚ 4 ਸੁਪਾਰੀ ਕਿੱਲਰ ਵੀ ਗ੍ਰਿਫਤਾਰ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ 16 ਮਾਰਚ 2015 ਨੂੰ ਮੋਹਾਲੀ ਨੇੜੇ ਇੱਕ ਕੈਨੇਡੀਅਨ ਐਨਆਰਆਈ ਜਸਕਰਨ ਸਿੰਘ ਦਾ ਕਤਲ ਕੀਤਾ ਗਿਆ ਸੀ। ਉਸ ਵੇਲੇ ਤੋਂ ਹੀ ਇਹ ਮਾਮਲਾ ਪੁਲਿਸ ਲਈ ਪਹੇਲੀ ਬਣਿਆ ਹੋਇਆ ਸੀ। ਹਰ ਪਹਿਲੂ ਤੋਂ ਪੜਤਾਲ ਤੋਂ ਬਾਅਦ ਆਖਰ ਪੁਲਿਸ ਨੇ 4 ਮੁਲਜ਼ਮਾਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਜਸਕਰਨ ਦੀ ਕੈਨੇਡਾ ਰਹਿੰਦੀ ਪਤਨੀ ਪਵਨਪ੍ਰੀਤ ਕੌਰ ਨੇ ਹੀ ਜਾਇਦਾਦ ਵਿਵਾਦ ਦੇ ਚੱਲਦੇ ਸੁਪਾਰੀ ਦੇ ਕੇ ਇਹ ਕਤਲ ਕਰਵਾਇਆ। ਮੁਲਜ਼ਮਾਂ ਨੂੰ ਵੈਸਟਰਨ ਯੂਨੀਅਨ ਰਾਹੀਂ ਕਤਲ ਲਈ 2 ਲੱਖ ਰੁਪਏ ਭੇਜੇ ਗਏ ਸਨ। ਪੁਲਿਸ ਨੇ ਪਵਨਪ੍ਰੀਤ ਕੌਰ ਦੀ ਗ੍ਰਿਫਤਾਰੀ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਕੈਨੇਡਾ ਸਰਕਾਰ ਨਾਲ ਵੀ ਰਾਫਤਾ ਕਾਇਮ ਕੀਤਾ ਜਾਏਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article