PUNJABMAILUSA.COM

ਕੈਨੇਡਾ ਭੇਜਣ ਦੇ ਨਾਂ ‘ਤੇ 38 ਲੱਖ ਦੀ ਠੱਗੀ

ਕੈਨੇਡਾ ਭੇਜਣ ਦੇ ਨਾਂ ‘ਤੇ 38 ਲੱਖ ਦੀ ਠੱਗੀ

ਕੈਨੇਡਾ ਭੇਜਣ ਦੇ ਨਾਂ ‘ਤੇ 38 ਲੱਖ ਦੀ ਠੱਗੀ
March 24
10:39 2018

ਜਲੰਧਰ, 24 ਮਾਰਚ (ਪੰਜਾਬ ਮੇਲ)- ਫੇਸਬੁੱਕ ‘ਤੇ ਦੋਸਤ ਬਣ ਕੇ ਰਾਮਾ ਮੰਡੀ ਦੇ ਗਣੇਸ਼ ਨਗਰ ਦੇ ਪ੍ਰਾਪਰਟੀ ਡੀਲਰ ਹਰਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਅਤੇ ਡੇਢ ਸਾਲ ਦੇ ਬੇਟੇ ਜਸਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 38 ਲੱਖ ਦੀ ਕਬੂਤਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਕਰੀਬ ਅੱਠ ਮਹੀਨੇ ਤੱਕ ਜੌਰਜੀਆ ਵਿਚ ਫਸੀ ਰਹੀ। ਥਾਣਾ ਰਾਮਾ ਮੰਡੀ ਪੁਲਿਸ ਨੇ ਓਡਿਸ਼ਾ ਦੇ ਸੂਰਜ ਵਿਹਾਰ ਦੇ ਰਹਿਣ ਵਾਲੇ ਮਿਹਿਰ ਕੁਮਾਰ ਪਟਨਾਇਕ ਉਰਫ ਰੋਹਨ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕੀਤੀ ਹੈ। ਗਣੇਸ਼ ਨਗਰ Îਨਿਵਾਸੀ ਹਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਹਨ। ਉਹ ਪਰਿਵਾਰ ਦੇ ਨਾਲ ਉਥੇ ਜਾਣਾ ਚਾਹੁੰਦੇ ਸੀ। ਕਰੀਬ ਦੋ ਸਾਲ ਪਹਿਲਾਂ ਫੇਸਬੁੱਕ ‘ਤੇ ਰੋਹਨ ਨਾਲ ਉਸ ਦੀ ਦੋਸਤੀ ਹੋਈ। ਉਸ ਨੇ ਚੈਟਿੰਗ ਵਿਚ ਕਿਹਾ ਕਿ ਉਹ ਟਰੈਵਲ ਏਜੰਸੀ ਐਮਐਸ ਗਲੋਬਲ ਚਲਾਉਂਦਾ ਹੈ। ਉਹ ਉਨ੍ਹਾਂ ਕੈਨੇਡਾ ਵਿਚ ਪਰਿਵਾਰ ਸਮੇਤ ਸੈਟਲ ਕਰਵਾ ਦੇਵੇਗਾ। ਹਰਵਿੰਦਰ ਸਿੰਘ ਨੇ ਪਰਿਵਾਰ ਸਮੇਤ ਕੈਨੇਡਾ ਜਾਣ ਦੀ ਗੱਲ ਕਹੀ ਤਾਂ ਰੋਹਨ ਨੇ ਮੋਬਾਈਲ ਨੰਬਰ ਲੈ ਕੇ ਵੱਟਸਐਪ ‘ਤੇ ਚੈਟਿੰਗ ਸ਼ੁਰੂ ਕਰ ਦਿੱਤੀ। 25 ਜੁਲਾਈ 2017 ਨੂੰ ਰੋਹਨ ਉਨ੍ਹਾਂ ਦੇ ਘਰ ਆਇਆ। ਕੈਨੇਡਾ ਲੈ ਜਾਣ ਦਾ ਸੌਦਾ 38 ਲੱਖ ਵਿਚ ਤੈਅ ਹੋਇਆ। ਇਸ ਤੋਂ ਬਾਅਦ ਹੌਲੀ ਹੌਲੀ ਉਸ ਨੇ ਉਨ੍ਹਾਂ ਕੋਲੋਂ 38 ਲੱਖ ਰੁਪਏ ਲੈ ਲਏ। ਪ੍ਰੰਤੂ ਰੋਹਨ ਪਹਿਲਾਂ ਉਨ੍ਹਾਂ ਜੌਰਜੀਆ ਲੈ ਗਿਆ ਤੇ ਫੇਰ ਇਸ ਤੋਂ ਬਾਅਦ ਕਿਹਾ ਕਿ ਤੁਰਕੀ ਚਲਦੇ ਹਾਂ ਉਥੇ ਜਾ ਕੇ ਕੈਨੇਡਾ ਜਾਣਾ ਆਸਾਨ ਹੋ ਜਾਵੇਗਾ। ਜਦ ਉਥੇ ਵੀ ਕੰਮ ਨਹੀਂ ਬਣਿਆ ਤਾਂ ਪਰਿਵਾਰ ਵਾਪਸ ਜੌਰਜੀਆ ਆ ਗਿਆ। ਬਲਵਿੰਦਰ ਕੌਰ ਨੇ ਕਿਹਾ ਕਿ ਅਸੀਂ ਜਾਣ ਚੁੱਕੇ ਸੀ ਕਿ ਉਨ੍ਹਾਂ ਨਾਲ ਠੱਗੀ ਹੋ ਚੁੱਕੀ ਹੈ। ਰੋਹਨ ਸਾਰੇ ਪੈਸੇ ਲੈ ਚੁੱਕਾ ਸੀ। ਉਹ ਜੌਰਜੀਆ ਤੋਂ ਵਾਪਸ ਭਾਰਤ ਆ ਗਏ। ਪੀੜਤ ਪਰਿਵਾਰ ਨੇ ਅਪਣੇ ਪੱਧਰ ‘ਤੇ ਰੋਹਨ ਦੀ ਭਾਲ ਸ਼ੁਰੂ ਕਰ ਦਿੱਤੀ। ਸਾਨੂੰ ਪਤਾ ਚਲਿਆ ਕਿ ਦੋਸ਼ੀ ਦਾ ਅਸਲੀ ਨਾਂ ਰੋਹਨ ਨਹੀਂ ਬਲਕਿ ਮਿਹਿਰ ਕੁਮਾਰ ਪਟਨਾਇਕ ਹੈ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਸੀਪੀ ਦਫ਼ਤਰ ਵਿਚ ਸ਼ਿਕਾਇਤ ਕੀਤੀ। ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਹੁਣ ਗ਼੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਚਲੇਗਾ ਕਿ ਹਰਵਿੰਦਰ ਦੇ ਘਰ ਆਉਣ ਵਾਲੀ ਮਹਿਲਾ ਅਤੇ ਨੌਜਵਾਨ ਕੌਣ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article