PUNJABMAILUSA.COM

ਕੈਨੇਡਾ ਭੇਜੀ ਪਤਨੀ ਦੇ ਧੋਖੇ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਕੈਨੇਡਾ ਭੇਜੀ ਪਤਨੀ ਦੇ ਧੋਖੇ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਕੈਨੇਡਾ ਭੇਜੀ ਪਤਨੀ ਦੇ ਧੋਖੇ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
January 12
16:35 2018

ਮੋਗਾ, 12 ਜਨਵਰੀ (ਪੰਜਾਬ ਮੇਲ)- ਥਾਣਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਹਰੀਏ ਵਾਲਾ ਦੇ 26 ਸਾਲਾ ਨੌਜਵਾਨ ਨੇ ਬੀਤੀ ਰਾਤ ਘਰ ਵਿਚ ਹੀ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸੁਖਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਰੀਏ ਵਾਲਾ ਦਾ ਵਿਆਹ ਗੁਰਮੀਤ ਕੌਰ ਵਾਸੀ ਸੀਲੋ ਪਿੰਡ ਸਾਹਨੇਵਾਲ ਨਾਲ ਹੋਇਆ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸੁਖਦੀਪ ਨੇ ਆਪਣੀ ਪਤਨੀ ਗੁਰਮੀਤ ਕੌਰ ਨੂੰ ਵਿਆਹ ਤੋਂ ਬਾਅਦ ਆਈਲੈਟਸ ਕਰਵਾ ਕੇ 15 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਪਰ ਕੈਨੇਡਾ ਜਾਣ ਤੋਂ ਬਾਅਦ ਗੁਰਮੀਤ ਨੇ ਉਸ ਨੂੰ ਕੈਨੇਡਾ ਨਹੀਂ ਬੁਲਾਇਆ ਅਤੇ ਹੁਣ ਉਸ ਨੇ ਸੁਖਦੀਪ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਬੀਤੀ ਰਾਤ ਸੁਖਦੀਪ ਨੇ ਘਰ ਵਿਚ ਹੀ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਨੱਥੂਵਾਲਾ ਪੁਲਿਸ ਚੌਂਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਦੇਵ ਸਿੰਘ ਦਾ ਭਰਾ ਨਵਦੀਪ ਸਿੰਘ ਪਰਿਵਾਰ ਸਮੇਤ ਕੈਨੇਡਾ ਰਹਿੰਦਾ ਹੈ। ਨਵਦੀਪ ਨੇ ਢਾਈ ਸਾਲ ਪਹਿਲਾਂ ਆਪਣੀ ਸਾਲੀ ਨਾਲ ਆਪਣੇ ਭਰਾ ਦਾ ਰਿਸ਼ਤਾ ਕਰਵਾਇਆ ਸੀ। ਵਿਆਹ ਤੋਂ ਬਾਅਦ ਸੁਖਦੀਪ ਨੇ ਗੁਰਮੀਤ ਕੌਰ ਨੂੰ ਆਈਲੈਟਸ ਕਰਵਾਈ ਅਤੇ 15 ਲੱਖ ਰੁਪਏ ਲਗਾ ਕੇ ਕੈਨੇਡਾ ਭੇਜ ਦਿੱਤਾ ਪਰ ਹੁਣ ਗੁਰਮੀਤ ਕੌਰ ਮ੍ਰਿਤਕ ਸੁਖਦੀਪ ਸਿੰਘ ਨੂੰ ਕੈਨੇਡਾ ਨਹੀਂ ਬੁਲਾ ਰਹੀ ਸੀ। ਹੁਣ ਉਸ ਨੇ ਸੁਖਦੀਪ ਦਾ ਫੋਨ ਚੁੱਕਣਾ ਵੀ ਕਰ ਦਿਤਾ ਸੀ। ਜਿਸ ਕਰਕੇ ਸੁਖਦੀਪ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਪੁਲਿਸ ਮੁਤਾਬਕ ਮ੍ਰਿਤਕ ਸੁਖਦੀਪ ਸਿੰਘ ਦਾ ਸਾਂਢੂ ਅਤੇ ਉਸ ਦੀ ਪਤਨੀ ਵੀ ਉਸ ਦੇ ਕੈਨੇਡਾ ਜਾਣ ਵਿਚ ਅੜਿੱਕਾ ਲਗਾ ਰਹੇ ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ, ਸਾਂਢੂ ਮਨਵੀਰ ਸਿੰਘ, ਉਸ ਦੀ ਪਤਨੀ ਹਰਪਿੰਦਰ ਕੌਰ ਦੋਵੇਂ ਨਿਵਾਸੀ ਪਿੰਡ ਦੁਨੇਕੇ ਇਕ ਹੋਰ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article