PUNJABMAILUSA.COM

ਕੈਨੇਡਾ ਯੂਨੀਵਰਸਿਟੀ ‘ਚ ਸਿੱਖਾਂ ਪ੍ਰਤੀ ਨਸਲੀ ਵਿਤਕਰੇ ਦੇ ਪੋਸਟਰ ਲਾਏ

September 21
11:00 2016

alberta-campus-in-edmontonਟੋਰਾਂਟੋ, 21 ਸਤੰਬਰ (ਪੰਜਾਬ ਮੇਲ)- ਕੈਨੇਡਾ ਦੀਆਂ ਸਭ ਤੋਂ ਵੱਡੀਆਂ ਯੁਨੀਵਰਸਿਟੀਆਂ ਵਿਚੋਂ ਇੱਕ ਵਿਚ ਸਿੱਖਾਂ ਪ੍ਰਤੀ ਨਸਲੀ ਵਿਤਕਰੇ ਵਾਲੇ ਪੋਸਟਰ ਲਾਏ ਗਏ। ਇਨ੍ਹਾਂ ਪੋਸਟਰਾਂ ਵਿਚ ਦਸਤਾਰ ਵਾਲੇ ਵਿਅਕਤੀ ਦੀ ਫੋਟੋ ਲਾ ਕੇ ਸਿੱਖਾਂ ਨੂੰ ਉਨ੍ਹਾਂ ਨੂੰ ‘ਆਪਣੇ’ ਵਤਨ ਵਾਪਸ ਜਾਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਵਰਸਿਟੀ ਆਫ਼ ਐਲਬਰਟਾ ਦੀ ਇੰਡੀਅਨ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਯਾਦਵਿੰਦਰ ਭਾਰਦਵਾਜ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਕੈਨੇਡਾ ਵਿਚ ਲੋਕ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ, ‘ਅਸੀਂ ਅਜਿਹਾ ਨਹੀਂ ਚਾਹੁੰਦੇ। ਅਸੀਂ ਵਿਦਿਆਰਥੀ ਹਾਂ ਤੇ ਇੱਥੇ ਵਿੱਦਿਆ ਲੈਣ ਦਾ ਯਤਨ ਕਰ ਰਹੇ ਹਾਂ, ਅਸੀਂ ਕੁਝ ਵੀ ਗ਼ਲਤ ਨਹੀਂ ਕਰ ਰਹੇ।’
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਅਜਿਹਾ ਪੋਸਟਰ ਲਾਏ ਜਾਣ ਦੀ ਨਿਖੇਧੀ ਕੀਤੀ ਹੈ। ਡਬਲਿਊ.ਐੱਸ.ਓ. ਦੇ ਪ੍ਰਧਾਨ ਮੁਖਬੀਰ ਸਿੰਘ ਨੇ ਕਿਹਾ ਕਿ ਦੋ ਸਾਲ ਪਹਿਲਾਂ ਓਨਟਾਰੀਓ ਵਿਚ ਵੀ ਅਜਿਹੇ ਪੋਸਟਰ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਵਿਚਾਰਾਂ ਨੂੰ ਉਭਾਰਨ ਦਾ ਯਤਨ ਹੈ, ਜਿਨ੍ਹਾਂ ਨੂੰ ਕੈਨੇਡਾ ਵਿਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਨੇਡਾ ਦਾ ਅਨਿੱਖੜਵਾਂ ਅੰਗ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ