PUNJABMAILUSA.COM

ਕੈਨੇਡਾ ਵਿੱਚ ਸਿੱਖ ਸਿਆਸਤਦਾਨ ਨੇ ਨਸਲੀ ਹਮਲੇ ਦਾ ਜਵਾਬ ਬੜੀ ਹੀ ਹਾਜ਼ਰ ਜਵਾਬੀ ਨਾਲ ਦਿੱਤਾ

ਕੈਨੇਡਾ ਵਿੱਚ ਸਿੱਖ ਸਿਆਸਤਦਾਨ ਨੇ ਨਸਲੀ ਹਮਲੇ ਦਾ ਜਵਾਬ ਬੜੀ ਹੀ ਹਾਜ਼ਰ ਜਵਾਬੀ ਨਾਲ ਦਿੱਤਾ

ਕੈਨੇਡਾ ਵਿੱਚ ਸਿੱਖ ਸਿਆਸਤਦਾਨ ਨੇ ਨਸਲੀ ਹਮਲੇ ਦਾ ਜਵਾਬ ਬੜੀ ਹੀ ਹਾਜ਼ਰ ਜਵਾਬੀ ਨਾਲ ਦਿੱਤਾ
September 11
09:39 2017

ਬਰੈਂਪਟਨ, 11 ਸਤੰਬਰ (ਪੰਜਾਬ ਮੇਲ)– ਇਨ੍ਹੀਂ ਦਿਨੀਂ ਸ਼ੋਸ਼ਲ ਮੀਡੀਆ ਉੱਤੇ ਸਿੱਖਾਂ ਦੇ ਦਿਆਲੂ ਤੇ ਭਾਈਚਾਰਕ ਸੁਭਾਅ ਦਾ ਸਬੂਤ ਦਿੰਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕੈਨੇਡਾ ਵਿੱਚ ਇੱਕ ਸਿੱਖ ਸਿਆਸਤਦਾਨ ਜਗਮੀਤ ਸਿੰਘ ‘ਤੇ ਉੱਥੋਂ ਦੀ ਔਰਤ ਵੱਲੋਂ ਕੀਤੇ ਜਾ ਰਹੇ ਜ਼ੁਬਾਨੀ ਤੌਰ ‘ਤੇ ਨਸਲੀ ਹਮਲੇ ਦਾ ਜਵਾਬ ਜਗਮੀਤ ਸਿੰਘ ਨੇ ਬੜੀ ਹੀ ਹਾਜ਼ਰ ਜਵਾਬੀ ਨਾਲ ਦਿੱਤਾ, ਜਿਸ ਤੋਂ ਲੋਕ ਕਾਫ਼ੀ ਪ੍ਰਭਾਵਿਤ ਹੋਏ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਸਮਾਗਮ ਦੌਰਾਨ ਉਕਤ ਔਰਤ ਗੁੱਸੇ ਵਿੱਚ ਜਗਮੀਤ ਸਿੰਘ ‘ਤੇ ਨਸਲੀ ਟਿੱਪਣੀਆਂ ਕਰਨ ਲੱਗ ਪਈ। ਜਗਮੀਤ ਸਿੰਘ ਨੇ ਉਸ ਦਾ ਜਵਾਬ ਇਹ ਕਹਿੰਦੇ ਹੋਏ ਦਿੱਤਾ, “ਅਸੀਂ ਤੁਹਾਨੂੰ ਜੀ ਆਇਆਂ ਕਹਿੰਦੇ ਹਾਂ, ਅਸੀਂ ਤੁਹਾਨੂੰ ਪਿਆਰ ਕਰਦੇ ਹਾਂ, ਅਸੀਂ ਤੁਹਾਡਾ ਸਮਰਥਨ ਕਰਦੇ ਹਾਂ।” ਇਸ ਦੌਰਾਨ ਹੀ ਜਗਮੀਤ ਸਿੰਘ ਦੇ ਸਮਰਥਕਾਂ ਉਸ ਦੀ ਮੁਹਿੰਮ ਦਾ ਨਾਅਰਾ ‘ਪਿਆਰ ਅਤੇ ਹਿੰਮਤ’ ਗਾਉਣ ਲੱਗ ਪਏ। ਜ਼ਿਕਰਯੋਗ ਹੈ ਕਿ 38 ਸਾਲਾ ਜਗਮੀਤ ਸਿੰਘ ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਐਨ.ਡੀ.ਪੀ. ਦੀ ਅਗਵਾਈ ਕਰ ਰਹੇ ਹਨ। ਜਗਮੀਤ ਸਿੰਘ ਜਦੋਂ ਸਮਾਗਮ ‘ਚ ਉੱਥੇ ਮੌਜੂਦ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸੀ ਤਾਂ ਉਕਤ ਜੈਨੀਫ਼ਰ ਨਾਂ ਦੀ ਔਰਤ ਜਗਮੀਤ ਸਿੰਘ ਨੇੜੇ ਆਈ ਤੇ ਕਹਿਣ ਲੱਗੀ ਕਿ ਅਸੀਂ ਜਾਣਦੇ ਹਾਂ ਤੁਸੀਂ ਸ਼ਰੀਆ ਨੂੰ ਮੰਨਦੇ ਹੋ ਤੇ ਤੁਹਾਡਾ ਭਾਈਚਾਰਾ ਮੁਸਲਿਮ ਭਾਈਚਾਰਾ ਹੈ।
download (5) ਜਗਮੀਤ ਸਿੰਘ ਨੇ ਸਪਸ਼ਟ ਰੂਪ ਵਿੱਚ ਉਸ ਨੂੰ ਜਵਾਬ ਦੇਣ ਦੀ ਜਗ੍ਹਾ ਸਮਰਥਕਾਂ ਨੂੰ ਕਿਹਾ ਕਿ ਅਸੀਂ ਪਿਆਰ ਤੇ ਹਿੰਮਤ ‘ਚ ਵਿਸ਼ਵਾਸ ਰੱਖਦੇ ਹਾਂ, ਅਸੀਂ ਨਫ਼ਰਤ ਕਰਕੇ ਕਿਸੇ ਡਰ ਵਿੱਚ ਨਹੀਂ ਰਹਿਣਾ ਤੇ ਅਸੀਂ ਇਸ ਸਕਾਰਾਤਮਕ ਪ੍ਰੋਗਰਾਮ ਨੂੰ ਨਫ਼ਰਤ ਕਰਕੇ ਖ਼ਰਾਬ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਉਕਤ ਔਰਤ ਚੁੱਪ ਕਰਕੇ ਸਮਾਗਮ ਨੂੰ ਛੱਡ ਕੇ ਬਾਹਰ ਚਲੀ ਗਈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article