PUNJABMAILUSA.COM

ਕੈਨੇਡਾ ਸਭ ਤੋਂ ਸੋਹਣੇ ਦੇਸ਼ਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ

ਕੈਨੇਡਾ ਸਭ ਤੋਂ ਸੋਹਣੇ ਦੇਸ਼ਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ

ਕੈਨੇਡਾ ਸਭ ਤੋਂ ਸੋਹਣੇ ਦੇਸ਼ਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ
September 07
05:00 2017

ਸਕਾਟਲੈਂਡ ਪਹਿਲੇ ਤੇ ਨਿਊਜ਼ੀਲੈਂਡ ਤੀਜੇ ਨੰਬਰ ‘ਤੇ ਰਿਹਾ
ਨਵੀਂ ਦਿੱਲੀ, 7 ਸਤੰਬਰ (ਪੰਜਾਬ ਮੇਲ)-ਬਰਤਾਨੀਆ ਦੀ ਮਸ਼ਹੂਰ ਟਰੈਵਲ ਗਾਈਡ ਮੈਗਜ਼ੀਨ ‘ਰਫ ਗਾਈਡ’ ਨੇ 20 ਸਭ ਤੋਂ ਸੋਹਣੇ ਦੇਸ਼ਾਂ ਦੀ ਲਿਸਟ ਜਾਰੀ ਕੀਤੀ ਹੈ। ਰੀਡਰਸ ਦੇ ਵੋਟਾਂ ਦੇ ਆਧਾਰ ‘ਤੇ ਸਕਾਟਲੈਂਡ ਨੂੰ ਦੁਨੀਆ ਦੇ ਸਭ ਤੋਂ ਸੋਹਣੇ ਦੇਸ਼ਾਂ ਦੀ ਲਿਸਟ ਵਿਚ ਨੰਬਰ 1 ‘ਤੇ ਰੱਖਿਆ ਗਿਆ ਹੈ। ਕੈਨੇਡਾ ਦੂਜੇ ਅਤੇ ਨਿਊਜ਼ੀਲੈਂਡ ਤੀਜੇ ਨੰਬਰ ‘ਤੇ ਰਹੇ। ਮੈਗਜ਼ੀਨ ਨੇ ਰੀਡਰਸ ਨੂੰ ਇਤਿਹਾਸਕ ਅਤੇ ਕੁਦਰਤੀ ਬਿਊਟੀ ਵਾਲੇ ਦੇਸ਼ਾਂ ਦੇ ਆਧਾਰ ‘ਤੇ ਵੋਟਿੰਗ ਦਾ ਆਪਸ਼ਨ ਦਿੱਤਾ ਸੀ। ਸਕਾਟਲੈਂਡ ਦੇ ਚੀਫ਼ ਐਗਜ਼ੀਕਿਊਟਿਵ ਮੈਲਕਮ ਦੇ ਮੁਤਾਬਕ ਦੇਸ਼ ਨੂੰ ਟਰੈਵਲ ਮੈਗਜ਼ੀਨ ਵਿਚ ਪਹਿਲਾ ਨੰਬਰ ਮਿਲਣਾ ਕੋਈ ਹੈਰਾਨ ਕਰਨ ਵਾਲੀ ਗੱਲ ਨਹੀਂ ਹੈ। ਕਿਉਂਕਿ ਇੱਥੇ ਦੀ ਕੁਦਰਤੀ ਅਤੇ ਇਤਿਹਾਸਕ ਬਿਊਟੀ ਟਰੈਵਲਰਸ ਨੂੰ ਹਮੇਸ਼ਾ ਤੋਂ ਪਸੰਦ ਆਉਂਦੀ ਰਹੀ ਹੈ। ਸਕਾਟਲੈਂਡ ਦੀ ‘ਗਲੇਨ ਕੋ’ ਸਾਈਟ ਵਿਜ਼ਟਰਸ ਦੀ ਸਭ ਤੋਂ ਮਨਪਸੰਦ ਜਗ੍ਹਾ ਹੈ। ਇਹ ਵੋਲਕੈਨਿਕ ਸਾਈਟ (ਜਵਾਲਾਮੁਖੀ) ਸਾਇੰਟੀਫਿਕ ਰਿਸਰਚ ਦੇ ਲਈ ਵੀ ਚਰਚਾ ਵਿਚ ਬਣੀ ਰਹਿੰਦੀ ਹੈ। ਇੱਥੇ ਦੀ ਇਤਿਹਾਸਕ ਖੂਬਸੂਰਤੀ ਕਾਰਨ ਇਹ ਸਥਾਨ ਲੋਕਾਂ ਦੇ ਵਿਚ ਕਾਫੀ ਮਸ਼ਹੂਰ ਹੈ। ਅਪਣੀ ਇਨ੍ਹਾ ਖ਼ਾਸੀਅਤ ਕਾਰਨ ਸਕਾਟਲੈਂਡ ਨੇ ਕੈਨੈਡਾ ਅਤੇ ਨਿਊਜ਼ੀਲੈਂਡ ਨੂੰ ਪਿੱਛੇ ਛੱਡ ਦਿੱਤਾ। ਕੈਨੇਡਾ ਨੂੰ ਦੂਜਾ ਅਤੇ ਨਿਊਜ਼ੀਲੈਂਡ ਨੂੰ ਤੀਜੇ ਨੰਬਰ ‘ਤੇ ਰੱਖਿਆ ਗਿਆ ਹੈ। ਟੌਪ 20 ਦੀ ਲਿਸਟ ਵਿਚ ਇੰਗਲੈਂਡ 7ਵੇਂ ਅਤੇ ਵੇਲਸ 10ਵੇਂ ਨੰਬਰ ‘ਤੇ ਹੈ। ਸਵਿਟਜ਼ਰਲੈਂਡ ਅਤੇ ਫਿਨਲੈਂਡ ਜਿਹੇ ਯੂਰਪੀਅਨ ਦੇਸ਼ਾਂ ਨੂੰ ਪਿੱਛੇ ਛੱਡਦੇ ਹੋਏ ਇੰਡੀਆ ਨੇ 13ਵਾਂ ਨੰਬਰ ਹਾਸਲ ਕੀਤਾ ਹੈ। ਮੈਗਜ਼ੀਨ ਵਿਚ ਇੰਡੀਆ ਨੂੰ ਅਪਣੇ ਕਲਚਰ ਦੀ ਵਜ੍ਹਾ ਕਾਰਨ ‘ਦੁਨੀਆ ਦਾ ਸਭ ਤੋਂ ਸੋਹਣਾ ਦੱਸਿਆ ਗਿਆ ਹੈ।’ ਟੌਪ 20 ਸੋਹਣੇ ਦੇਸ਼ਾਂ ਵਿਚ ਸਿਰਫ ਤਿੰਨ ਏਸ਼ੀਆਈ ਦੇਸ਼ਾਂ ਨੂੰ ਜਗ੍ਹਾ ਮਿਲੀ ਹੈ। ਜਿਸ ਵਿਚ ਛੇਵੇਂ ‘ਤੇ ਇੰਡੋਨੇਸ਼ੀਆ ਅਤੇ 20ਵੇਂ ਨੰਬਰ ‘ਤੇ ਵਿਅਤਨਾਮ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article