PUNJABMAILUSA.COM

ਕੈਨੇਡੀਅਨ ਅਭਿਨੇਤਰੀ ਐਲੇਨ ਪੇਜ ਨੇ ਕਰਵਾਇਆ ਡਾਂਸਰ ਸਹੇਲੀ ਨਾਲ ਵਿਆਹ

ਕੈਨੇਡੀਅਨ ਅਭਿਨੇਤਰੀ ਐਲੇਨ ਪੇਜ ਨੇ ਕਰਵਾਇਆ ਡਾਂਸਰ ਸਹੇਲੀ ਨਾਲ ਵਿਆਹ

ਕੈਨੇਡੀਅਨ ਅਭਿਨੇਤਰੀ ਐਲੇਨ ਪੇਜ ਨੇ ਕਰਵਾਇਆ ਡਾਂਸਰ ਸਹੇਲੀ ਨਾਲ ਵਿਆਹ
January 05
17:28 2018

ਟੋਰਾਂਟੋ, 5 ਜਨਵਰੀ (ਪੰਜਾਬ ਮੇਲ)-ਕੈਨੇਡੀਅਨ ਅਭਿਨੇਤਰੀ ਐਲੇਨ ਪੇਜ ਨੇ ਆਪਣੀ ਡਾਂਸਰ ਪ੍ਰੇਮਿਕਾ ਐਮਾ ਪੋਰਟਨਰ ਨਾਲ ਵਿਆਹ ਕਰਾ ਲਿਆ ਹੈ। ਇਸ ਜੂਨੋ ਸਟਾਰ ਨੇ ਬੁੱਧਵਾਰ ਨੂੰ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਤੇ ਆਪਣੇ ਵਿਆਹ ਦਾ ਖੁਲਾਸਾ ਕੀਤਾ।
ਇਸ ਇੰਸਟਾਗ੍ਰਾਮ ਪੋਸਟ ‘ਚ ਦੋਵਾਂ ਦੇ ਹੱਥਾਂ ‘ਚ ਸੋਨੇ ਦੀਆਂ ਅੰਗੂਠੀਆਂ ਦਿਖਾਈ ਦੇ ਰਹੀਆਂ ਹਨ। ਐਲੇਨ ਪੇਜ ਨੇ ਆਪਣੀ ਪੋਸਟ ‘ਚ ਕਿਹਾ ਕਿ ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਇੰਨੀ ਵਿਲੱਖਣ ਔਰਤ ਮੇਰੀ ਪਤਨੀ ਬਣੀ ਹੈ।
ਇਸ ਦੇ ਨਾਲ ਹੀ ਅਭਿਨੇਤਰੀ ਨੂੰ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ, ਜਿਨ੍ਹਾਂ ‘ਚ ਦੋਵੇਂ ਇਕੱਠੀਆਂ ਦਿਖਾਈ ਦੇ ਰਹੀਆਂ ਸਨ। ਪੇਜ ਦੀ ਨਵੀਂ-ਨਵੇਲੀ ਦੁਲਹਨ ਨੇ ਵੀ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਇਸੇ ਤਰ੍ਹਾਂ ਦੀ ਪੋਸਟ ਸ਼ੇਅਰ ਕੀਤੀ।
ਅਭਿਨੇਤਰੀ ਦੇ ਇਕ ਪ੍ਰਤੀਨਿਧੀ ਨੇ ਪੀਪਲਜ਼ ਡਾਟ ਕਾਮ ‘ਤੇ ਦੋਵਾਂ ਦੇ ਵਿਆਹ ਦੀ ਪੁਸ਼ਟੀ ਵੀ ਕੀਤੀ। ਪਰ ਉਨ੍ਹਾਂ ਦੇ ਵਿਆਹ ਬਾਰੇ ਹੋਰ ਜਾਣਕਾਰੀ ਉਪਲੱਬਧ ਨਹੀਂ ਕਰਵਾਈ ਗਈ। 30 ਸਾਲਾ ਐਲੇਨ ਪੇਜ ਪਿਛਲੀਆਂ ਗਰਮੀਆਂ ‘ਚ ਆਪਣੀ ਡਾਂਸਰ ਪ੍ਰੇਮਿਕਾ ਨਾਲ ਲੋਕਾਂ ਸਾਹਮਣੇ ਆਈ ਸੀ। ਸੋਸ਼ਲ ਮੀਡੀਆ ‘ਚ ਦੋਵੇਂ ਬਹੁਤ ਸੁਰਖੀਆਂ ‘ਚ ਰਹੀਆਂ ਸਨ।
ਇਸ ਤੋਂ ਪਹਿਲਾ ਪੇਜ ਦੀਆਂ ਇਕ ਆਰਟਿਸ ਸਮਾਂਥਾ ਥੋਮਸ ਨਾਲ ਜਨਵਰੀ 2017 ‘ਚ ਤਸਵੀਰਾਂ ਸਾਹਮਣੇ ਆਈਆਂ ਸਨ, ਜਦੋਂ ਦੋਵੇਂ ਇਕ ਦੂਜੇ ਨੂੰ ਡੇਟ ਕਰ ਰਹੀਆਂ ਸਨ। ਕੈਨੇਡੀਅਨ ਅਭਿਨੇਤਰੀ ਨੇ ਸਾਲ 2014 ‘ਚ ਇਕ ਰੈਲੀ ਦੌਰਾਨ ਆਪਣੇ ਸਮਲਿੰਗੀ ਹੋਣ ਦਾ ਪ੍ਰਗਟਾਵਾ ਕੀਤਾ ਸੀ ਅਤੇ ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਆਪਣੇ ਆਪ ਤੋਂ ਖੁਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article