PUNJABMAILUSA.COM

ਕੈਨੇਡੀਅਨ ਐੱਮ.ਪੀ. ਸੱਜਣ ਦੇ ਸਮਰਥਨ ‘ਚ ਆਏ

ਕੈਨੇਡੀਅਨ ਐੱਮ.ਪੀ. ਸੱਜਣ ਦੇ ਸਮਰਥਨ ‘ਚ ਆਏ

ਕੈਨੇਡੀਅਨ ਐੱਮ.ਪੀ. ਸੱਜਣ ਦੇ ਸਮਰਥਨ ‘ਚ ਆਏ
April 30
19:25 2017

gare
ਬਰੈਂਪਟਨ, 30 ਅਪ੍ਰੈਲ (ਪੰਜਾਬ ਮੇਲ)-ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਭਾਰਤ ਦੌਰੇ ਦੌਰਾਨ ਦਿੱਤੇ ਗਏ ਬਿਆਨ ‘ਤੇ ਵਿਵਾਦ ਹੋਣ ਅਤੇ ਸੱਜਣ ਵੱਲੋਂ ਇਸ ਪੂਰੇ ਮਾਮਲੇ ‘ਤੇ ਮੁਆਫੀ ਮੰਗੇ ਜਾਣ ਤੋਂ ਬਾਅਦ ਬਰੈਂਪਟਨ ਪੂਰਬੀ ਤੋਂ ਐੱਮ. ਪੀ. ਰਾਜ ਗਰੇਵਾਲ ਉਨ੍ਹਾਂ ਦੇ ਸਮਰਥਨ ਵਿਚ ਆ ਗਏ ਹਨ। ਗਰੇਵਾਲ ਨੇ ਸੱਜਣ ਦੀ ਆਲੋਚਨਾ ਕਰਨ ਵਾਲੇ ਸਾਰੇ ਲੋਕਾਂ ਨੂੰ ਕਿਹਾ ਕਿ ਹਰਜੀਤ ਸਿੰਘ ਸੱਜਣ ਨੇ ਸਾਰੀ ਜ਼ਿੰਦਗੀ ਦੇਸ਼ ਦੀ ਸੇਵਾ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਉਹ ਸੱਜਣ ਦੀ ਆਲੋਚਨਾ ਕਰਨ ਵਾਲੇ ਸਾਰੇ ਲੋਕਾਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਇਕ ਦਿਨ ਵੀ ਉਨ੍ਹਾਂ ਵਾਂਗ ਬਿਤਾ ਕੇ ਦੇਖਣ। ਇੱਥੇ ਦੱਸ ਦੇਈਏ ਕਿ ਸੱਜਣ ਨੇ ਆਪਣੇ ਭਾਰਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਨੂੰ ਅਫਗਾਨਿਸਤਾਨ ਵਿਚ ਕੀਤੇ ਗਏ ਵੱਡੇ ਫੌਜੀ ਆਪ੍ਰੇਸ਼ਨ ਦਾ ‘ਆਰਕੀਟੈਕਟ’ ਭਾਵ ਕਰਤਾ-ਧਰਤਾ ਦੱਸਿਆ ਸੀ। ਸੱਜਣ ਨੇ ਕਿਹਾ ਸੀ ਕਿ ਅਫਗਾਨਿਸਤਾਨ ‘ਚ ਫੌਜੀ ਆਪ੍ਰੇਸ਼ਨ ‘ਮੈਡੂਸਾ’ ਦੇ ਆਰਕੀਟੈਕਟ ਉਹੀ ਸਨ ਪਰ ਜਦੋਂ ਕਿ ਸੱਚਾਈ ਸੀ ਕਿ ਇਸ ਆਪ੍ਰੇਸ਼ਨ ਦੀ ਰੂਪ-ਰੇਖਾ ਬ੍ਰਿਗੇਡੀਅਰ ਡੇਵਿਸ ਫਰਾਸਰ ਨੇ ਤਿਆਰ ਕੀਤੀ ਸੀ ਅਤੇ ਉਨ੍ਹਾਂ ਨੇ ‘ਨਾਟੋ’ ਦੀ ਕਮਾਨ ਸੰਭਾਲੀ ਸੀ। ਸੱਜਣ ਦੇ ਬਿਆਨ ਤੋਂ ਬਾਅਦ ਕੁਝ ਸਾਬਕਾ ਫੌਜੀਆਂ ਨੇ ਇਸ ‘ਤੇ ਇਤਰਾਜ ਪ੍ਰਗਟਾਵਾ ਕੀਤਾ ਸੀ ਅਤੇ ਕਿਹਾ ਸੀ ਕਿ ਸੱਜਣ ਇਕ ਇੰਟੈਲੀਜੈਂਸ ਅਫਸਰ ਦੇ ਤੌਰ ‘ਤੇ ਨਿਯੁਕਤ ਸਨ ਪਰ ਉਨ੍ਹਾਂ ਵੱਲੋਂ ਕਿਹਾ ਜਾਣਾ ਕਿ ਉਹ ਇਸ ਆਪ੍ਰੇਸ਼ਨ ਦੇ ਕਰਤਾ-ਧਰਤਾ ਸਨ, ਸਾਫ ਝੂਠ ਹੈ ਅਤੇ ਅਪਮਾਨਜਨਕ ਹੈ। ਵਿਵਾਦ ਤੋਂ ਬਾਅਦ ਸੱਜਣ ਨੇ ਇਸ ਮੁੱਦੇ ‘ਤੇ ਮੁਆਫੀ ਮੰਗਦੇ ਹੋਏ ਸਪੱਸ਼ਟੀਕਰਨ ਦਿੱਤਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article