PUNJABMAILUSA.COM

ਕੈਨੇਡੀਅਨ ਕੋਚ ਸ਼ਿਵ ਜਗਦੇ ਨੇ ਜਰਖੜ ਐਕਡਮੀ ਦੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ

ਕੈਨੇਡੀਅਨ ਕੋਚ ਸ਼ਿਵ ਜਗਦੇ ਨੇ ਜਰਖੜ ਐਕਡਮੀ ਦੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ

ਕੈਨੇਡੀਅਨ ਕੋਚ ਸ਼ਿਵ ਜਗਦੇ ਨੇ ਜਰਖੜ ਐਕਡਮੀ ਦੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ
February 13
06:20 2016

_MG_3629
ਵਧੀਆ ਕਾਰਜਗੁਜ਼ਾਰੀ ਵਾਲੇ ਐਕਡਮੀ ਦੇ 25 ਖਿਡਾਰੀ ਕੀਤੇ ਏਵਨ ਸਾਈਕਲਾਂ ਨਾਲ ਸਨਮਾਨਿਤ
ਲੁਧਿਆਣਾ, 12 ਫਰਵਰੀ Clear (ਜਗਰੂਪ ਜਰਖੜ/ਪੰਜਾਬ ਮੇਲ) – ਮਾਤਾ ਸਾਹਿਬ ਕੌਰ ਹਾਕੀ ਐਕਡਮੀ ਜਰਖੜ, ਲੁਧਿਆਣਾ ਦਾ ਕੈਨੇਡਾ ਹਾਕੀ ਟੀਮ ਦੇ ਸਾਬਕਾ ਕੌਮੀ ਕੋਚ ਅਤੇ ਐਫ. ਆਈ ਐਚ. ਦੇ ਪੈਨਲ ਦੇ ਕੋਚ ਸ਼ਿਵ ਜਗਦੇ ਨੇ ਵਿਸ਼ੇਸ਼ ਦੌਰਾ ਕੀਤਾ ਇਸ ਮੌਕੇ ਕੈਨੇਡੀਅਨ ਕੋਚ ਸ਼ਿਵ ਜਗਦੇ ਨੇ ਜਰਖੜ ਹਾਕੀ ਐਕਡਮੀ ਦੇ ਬੱਚਿਆਂ ਨੂੰ ਹਾਕੀ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਅਤੇ ਹਾਕੀ ਦੇ ਬਦਲ ਰਹੇ ਸਵਰੂਪ ਅਤੇ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆਂ ਉਹਨਾਂ ਨੇ ਜਰਖੜ ਸਟੇਡੀਅਮ ਵਿਖੇ ਲਗਾਏ ਤਿੰਨ ਦਿਨਾ ਕਲੀਨਿਕ ਦੌਰਾਨ ਜਿਥੇ ਐਕਡਮੀ ਦੇ ਟਰੇਨੀ ਖਿਡਾਰੀਆਂ ਨੂੰ ਹਾਕੀ ਦੇ ਗੁਰ ਸਿਖਾਏ ਉਥੇ ਐਕਡਮੀ ਦੇ ਕੋਚਾਂ ਨੂੰ ਵੀ ਮਾਡਰਨ ਹਾਕੀ ਦੀਆਂ ਤਬਦੀਲੀਆ ਅਤੇ ਐਫ. ਆਈ. ਐਚ. ਵੱਲੋਂ ਦਿੱਤੀ ਜਾ ਰਹੀ ਅਡਵਾਂਸ ਕੋਚਿੰਗ ਬਾਰੇ ਜਾਗਰੂਕ ਕੀਤਾ ।
ਸ਼ਿਵ ਜਗਦੇ ਨੇ ਆਖਿਆਂ ਕਿ ਜਰਖੜ ਹਾਕੀ ਐਕਡਮੀ ਦੇ ਖਿਡਾਰੀਆਂ ਵਿੱਚ ਬਹੁਤ ਹੁਨਰ ਹੈ ਬਸ ਉਸ ਨੂੰ ਸਿਰਫ ਤਰਾਸਣ ਦੀ ਲੋੜ ਹੈ। ਜੇਕਰ ਐਕਡਮੀ ਇਸੇ ਤਰ•ਾਂ ਆਪਣੇ ਉਪਰਾਲੇ ਕਰਦੀ ਰਹੀ ਤਾਂ ਭੱਵਿਖ ਵਿੱਚ ਕਈ ਵਧੀਆਂ ਖਿਡਾਰੀ ਐਕਡਮੀ ਹਾਕੀ ਇੰਡੀਆਂ ਨੁੰ ਦੇਵੇਗੀ। ਇਸ ਮੌਕੇ ਉਹਨਾਂ ਨੇ 2015-16 ਦੇ ਸ਼ੈਸਨ ਦੌਰਾਨ ਵਧੀਆਂ ਕਾਰਜਗੁਜ਼ਾਰੀ ਦਿਖਾਉਣ ਵਾਲੇ 25 ਖਿਡਾਰੀਆ ਨੂੰ ਏਵਨ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਰਖੜ ਹਾਕੀ ਐਕਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਕੈਨੇਡੀਅਨ ਕੋਚ ਸ਼ਿਵ ਜਗਦੇ ਦਾ ਧੰਨਵਾਦ ਕੀਤਾ ਜਿਹਨਾਂ ਨ ਹਾਕੀ ਦੇ ਆਪਣੇ ਵਡਮੁੱਲੇ ਗੁਣ ਜਰਖੜ ਹਾਕੀ ਐਕਡਮੀ ਦੇ ਬੱਚਿਆ ਨੂੰ ਦੱਸੇ ਇਸ ਮੌਕੇ ਕੋਚ ਸ਼ਿਵ ਜਗਦੇ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਜਰਖੜ ਐਕਡਮੀ ਇਸ ਵਰ•ੇ ਕੈਨੇਡਾ ਅਤੇ ਹਾਲੈਂਡ ਦਾ ਦੌਰਾ ਕਰੇਗੀ ਤਾਂ ਜੋ ਖਿਡਾਰੀਆਂ ਦਾ ਹੁਨਰ ਹੋਰ ਨਿਖਰ ਕੇ ਸਾਹਮਣੇ ਆ ਸਕੇ ਅਤੇ ਉਹ ਭਾਰਤੀ ਟੀਮ ਦੀ ਨੁਮਾਇੰਦਗੀ ਕਰ ਸਕਣ ਇਸ ਮੌਕੇ ਐਕਡਮੀ ਦੇ ਕੋਚ ਹਰਮਿੰਦਰਪਾਲ ਸਿੰਘ, ਗੁਰਸਤਿੰਦਰ ਸਿੰਘ ਪ੍ਰਗਟ, ਮਨਪ੍ਰੀਤ ਸਿੰਘ, ਅਨੂਪ ਸ਼ਰਮਾ, ਤੇਜਿੰਦਰ ਸਿੰਘ, ਸ਼ਿੰਗਾਰਾ ਸਿੰਘ ਜਰਖੜ, ਬਾਬਾ ਰੁਲਦਾ ਸਿੰਘ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article