PUNJABMAILUSA.COM

ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਧਮਕੀਆਂ ਦੇਣ ਵਾਲਾ ਦੋਸ਼ੀ ਕਰਾਰ; ਮਿਲੇਗੀ ਸਜ਼ਾ

ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਧਮਕੀਆਂ ਦੇਣ ਵਾਲਾ ਦੋਸ਼ੀ ਕਰਾਰ; ਮਿਲੇਗੀ ਸਜ਼ਾ

ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਧਮਕੀਆਂ ਦੇਣ ਵਾਲਾ ਦੋਸ਼ੀ ਕਰਾਰ; ਮਿਲੇਗੀ ਸਜ਼ਾ
February 01
16:30 2018

ਅਲਬਰਟਾ, 1 ਫਰਵਰੀ (ਪੰਜਾਬ ਮੇਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਦੋ ਅਪਰਾਧਾਂ ਦਾ ਦੋਸ਼ੀ ਠਹਿਰਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਅਲਬਰਟਾ ਦੀ ਪ੍ਰੀਮੀਅਰ ਰੇਚਲ ਨੋਟਲੇ ਨੇ ਦਿੱਤੀ। ਅਲਬਰਟਾ ‘ਚ ਰਹਿਣ ਵਾਲੇ ਓਰੀਅਨ ਰੁਟਲੇ ਨਾਂ ਦੇ ਦੋਸ਼ੀ ਨੂੰ 19 ਜਨਵਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਸ ਨੇ ਟਵਿੱਟਰ ਰਾਹੀਂ ਪ੍ਰਧਾਨ ਮੰਤਰੀ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਸਨ। ਉਸ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ਦੀ ਵਰਤੋਂ ਕਰਨ ‘ਤੇ ਉਸ ‘ਤੇ ਰੋਕ ਲੱਗ ਗਈ ਹੈ।
8 ਫਰਵਰੀ ਨੂੰ ਉਸ ਨੂੰ ਸੂਬਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਉਦੋਂ ਤਕ ਪੁਲਿਸ ਉਸ ਸਬੰਧੀ ਹੋਰ ਜਾਂਚ-ਪੜਤਾਲ ਕਰਦੀ ਰਹੇਗੀ। ਫਿਲਹਾਲ ਉਸ ਨੂੰ 6 ਮਹੀਨਿਆਂ ਦੀ ਸਜ਼ਾ ਦਿੱਤੀ ਗਈ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਅਗਲੇ 10 ਸਾਲਾਂ ਤਕ ਉਹ ਹਥਿਆਰਾਂ ਦੀ ਵਰਤੋਂ ਵੀ ਨਹੀਂ ਕਰ ਸਕਦਾ।
ਇਸ ਸੰਬੰਧੀ ਦੱਸਦਿਆਂ ਨੋਟਲੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਮਈ, 2015 ਤੋਂ ਕਾਫੀ ਸਮੇਂ ਤਕ ਧਮਕੀਆਂ ਮਿਲਦੀਆਂ ਰਹੀਆਂ ਸਨ। ਇਸ ਤੋਂ ਇਲਾਵਾ ਅਲਬਰਟਾ ਦੇ ਲੀਥਬ੍ਰਿਜ ਦੀ ਰਹਿਣ ਵਾਲੀ ਇਕ ਔਰਤ ਨੂੰ ਵੀ ਸਜ਼ਾ ਸੁਣਾਈ ਜਾ ਚੁੱਕੀ ਹੈ ਜੋ ਪ੍ਰਧਾਨ ਮੰਤਰੀ ਟਰੂਡੋ ਦੀ ਪਤਨੀ ਸੋਫੀ ਟਰੂਡੋ ਨੂੰ ਧਮਕੀਆਂ ਦਿੰਦੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article