PUNJABMAILUSA.COM

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਦਾ ਵਿਆਹ 4 ਫਰਵਰੀ ਨੂੰ !

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਦਾ ਵਿਆਹ 4 ਫਰਵਰੀ ਨੂੰ !

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਦਾ ਵਿਆਹ 4 ਫਰਵਰੀ ਨੂੰ !
January 27
21:35 2018

ਟੋਰਾਂਟੋ, 27 ਜਨਵਰੀ (ਪੰਜਾਬ ਮੇਲ)- ਕੈਨੇਡਾ ‘ਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਨੇ ਜਿੱਥੇ 16 ਜਨਵਰੀ (ਮੰਗਲਵਾਰ) ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਸੀ ਕਿ ਉਨ੍ਹਾਂ ਨੇ ਆਪਣੀ ਪ੍ਰੇਮਿਕਾ ਨਾਲ ਮੰਗਣੀ ਕਰਵਾ ਲਈ ਹੈ। 38 ਸਾਲਾਂ ਜਗਮੀਤ ਨੇ 27 ਸਾਲਾਂ ਗੁਰਕਿਰਨ ਕੌਰ ਓਨਟਰਾਈਓ ‘ਚ ਮੰਗਣੀ ਕਰਵਾਈ ਸੀ। ਇਸ ਨਿੱਜੀ ਪ੍ਰੋਗਰਾਮ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਖਾਸ ਦੋਸਤ ਅਤੇ ਰਿਸ਼ਤੇਦਾਰ ਹੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਗੁਰਕਿਰਨ ਕੌਰ ਜੋ ਕਿ ਕੈਨੇਡਾ ਦੀ ਇਕ ਮਸ਼ਹੂਰ ਫੈਸ਼ਨ ਡਿਜ਼ਾਇਨਰ ਹੈ ਅਤੇ ਇਹ ਪਿਛਲੇ ਇਕ ਸਾਲ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ।
ਉਥੇ ਹੀ ਜਾਣਕਾਰੀ ਮੁਤਾਬਕ ਜਗਮੀਤ ਸਿੰਘ 4 ਫਰਵਰੀ ਨੂੰ ਗੁਰਕਿਰਨ ਕੌਰ ਨਾਲ ਵਿਆਹ ਕਰਾ ਸਕਦੇ ਹਨ। ਵਿਆਹ ਪੂਰੇ ਪੰਜਾਬੀ ਰੀਤੀ-ਰਿਵਾਜ਼ਾਂ ਮੁਤਾਬਕ ਬਰੈਂਪਟਨ ‘ਚ ਹੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦੋਸਤ ਅਤੇ ਗੁਆਂਢੀ ਸ਼ਾਮਲ ਹੋਣਗੇ। ਜਾਣਕਾਰੀ ਮੁਤਾਬਕ ਜਗਮੀਤ ਸਿੰਘ ਅਤੇ ਗੁਰਕਿਰਨ ਕੌਰ ਵਿਆਹ ਤੋਂ ਬਾਅਦ 19 ਫਰਵਰੀ ਨੂੰ ਮੈਕਸੀਕੋ ਲਈ ਰਵਾਨਾ ਹੋਣਗੇ, ਜਿੱਥੇ ਉਹ ਇਕ ਨਿੱਜੀ ਰਿਸੈਪਸ਼ਨ ਪਾਰਟੀ ਆਰਗਨਾਈਜ਼ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਉਹ ਆਪਣਾ ਹਨੀਮੂਨ ਮੈਕਸੀਕੋ ‘ਚ ਮਨਾਉਣਗੇ।
ਜ਼ਿਕਰਯੋਗ ਹੈ ਕਿ ਦਸੰਬਰ 2017 ‘ਚ ਜਗਮੀਤ ਸਿੰਘ ਅਤੇ ਗੁਰਕਿਰਨ ਕੌਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਮੰਗਣੀ ਕਰਾ ਲਈ ਹੈ। ਇਸ ਪਿੱਛੋਂ ਇਸ ਜੋੜੇ ਨੇ ਸਪੱਸ਼ਟ ਕੀਤਾ ਸੀ ਕਿ ਇਹ ਮੰਗਣੀ ਨਹੀਂ ਸਗੋਂ ਰੋਕਾ ਹੈ, ਜੋ ਪੰਜਾਬੀ ਸੱਭਿਆਚਾਰ ਮੁਤਾਬਕ ਕੀਤਾ ਗਿਆ ਸੀ। ਹੁਣ (16 ਜਨਵਰੀ) ਉਨ੍ਹਾਂ ਨੇ ਮੰਗਣੀ ਕਰਵਾਈ ਹੈ, ਜਗਮੀਤ ਸਿੰਘ ਨੇ ਫਿਲਮੀ ਅੰਦਾਜ਼ ਗੁਰਕਿਰਨ ਨੂੰ ਪ੍ਰਪੋਜ਼ ਵੀ ਕੀਤਾ ਸੀ।
ਜਗਮੀਤ ਸਿੰਘ ਨੇ ਮੰਗਣੀ ਤੋਂ ਬਾਅਦ ਕਿਹਾ ਸੀ ਕਿ ਉਹ ਬਹੁਤ ਖੁਸ਼ ਹਨ, ਇਸ ਲਈ ਉਹ ਇਹ ਖਬਰ ਲੋਕਾਂ ਨਾਲ ਸਾਂਝੀ ਕਰ ਰਹੇ ਹਨ। ਜਗਮੀਤ ਨੇ ਫੇਸਬੁੱਕ ‘ਤੇ ਵੀ ਫੋਟੋਆਂ ਪਾ ਪੋਸਟ ਕੀਤਾ ਸੀ ਕਿ ਉਸ (ਗੁਰਕਿਰਨ ਕੌਰ) ਨੇ ‘ਹਾਂ’ ਕਰ ਦਿੱਤੀ ਹੈ। ਜਗਮੀਤ ਸਿੰਘ ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਚੋਣ ਲੱੜਣ ਦੀਆਂ ਤਿਆਰੀਆਂ ਕਰ ਰਹੇ ਹਨ, ਜਿਸ ਕਾਰਨ ਉਹ ਹਮੇਸ਼ਾ ਚਰਚਾ ‘ਚ ਹੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article