PUNJABMAILUSA.COM

ਕੈਪਟਨ ਅਮਰਿੰਦਰ ‘ਤੇ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਵਧਿਆ ਦਬਾਅ

ਕੈਪਟਨ ਅਮਰਿੰਦਰ ‘ਤੇ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਵਧਿਆ ਦਬਾਅ

ਕੈਪਟਨ ਅਮਰਿੰਦਰ ‘ਤੇ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਵਧਿਆ ਦਬਾਅ
January 17
10:23 2018

ਜਲੰਧਰ, 17 ਜਨਵਰੀ (ਪੰਜਾਬ ਮੇਲ)- ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ 10 ਮਹੀਨੇ ਹੋ ਗਏ ਹਨ ਪਰ ਮੁੱਖ ਮੰਤਰੀ ਸਮੁੱਚੇ ਤੌਰ ‘ਤੇ ਆਪਣੀ ਕੈਬਨਿਟ ਦਾ ਗਠਨ ਨਹੀਂ ਕਰ ਸਕੇ, ਜਿਸ ਕਾਰਨ ਕਾਂਗਰਸੀ ਵਿਧਾਇਕਾਂ ਵਿਚ ਬੇਚੈਨੀ ਲਗਾਤਾਰ ਵੱਧਦੀ ਜਾ ਰਹੀ ਹੈ। ਆਖਿਰ ਮੰਤਰੀ ਮੰਡਲ ਦੇ ਵਾਧੇ ਨੂੰ ਇੰਨਾ ਲੰਮਾ ਕਿਉਂ ਲਟਕਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਸਰਕਾਰ ਪਹਿਲਾਂ ਹੀ ਬੈਕਫੁਟ ‘ਤੇ ਦਿਖਾਈ ਜਾ ਰਹੀ ਹੈ। ਕਾਂਗਰਸ ਵਿਚ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਹੁਣ ਕੈਪਟਨ ਅਮਰਿੰਦਰ ਵੀ ਜਲਦੀ ਹੀ ਪੈਂਡਿੰਗ ਕੰਮ ਨੂੰ ਨਿਪਟਾਉਣਾ ਚਾਹੁੰਦੇ ਹਨ ਕਿ ਕਿਤੇ ਪਾਰਟੀ ਵਿਚ ਕਿਸੇ ਵੀ ਕਿਸਮ ਦਾ ਵਿਰੋਧ ਪੈਦਾ ਨਾ ਹੋ ਸਕੇ। ਕੈਪਟਨ ਅਮਰਿੰਦਰ ਸੂਬਾ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨਾਲ ਦਿੱਲੀ ਰਵਾਨਾ ਹੋ ਗਏ। ਜਿੱਥੇ ਉਹ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਸਹਿ-ਇੰਚਾਰਜ ਨਾਲ ਮੁਲਾਕਾਤ ਕਰਨਗੇ, ਜਿਸ ਵਿਚ ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਦੇ ਨਾਂ ਫਾਈਨਲ ਹੋਣਗੇ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ ਹਨ ਅਤੇ ਇਸ ਬੈਠਕ ਵਿਚ ਨਵੇਂ ਮੰਤਰੀਆਂ ਦੇ ਨਾਵਾਂ ਨੂੰ ਫਾਈਨਲ ਕਰਨਗੇ। ਕਾਂਗਰਸੀ ਗਲਿਆਰਿਆਂ ਦੀ ਮੰਨੀਏ, ਤਾਂ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਦੇ ਵਾਧੇ ਨੂੰ ਦੋ ਹਿੱਸਿਆ ਵਿਚ ਕਰਨਾ ਚਾਹੁੰਦੇ ਹਨ। ਪਹਿਲੀ ਟਰਮ ਵਿਚ ਚਾਰ ਵਿਧਾਇਕਾਂ ਓ.ਪੀ. ਸੋਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਣਾ ਸੋਢੀ, ਸੰਗਤ ਸਿੰਘ ਗਿਲਜੀਆਂ ਨੂੰ ਕੈਬਨਿਟ ਵਿਚ ਥਾਂ ਦੇਣੀ ਚਾਹੁੰਦੇ ਹਨ।
ਸੂਤਰਾਂ ਅਨੁਸਾਰ ਜੇਕਰ ਰਾਹੁਲ ਗਾਂਧੀ ਤੋਂ ਸਹਿਮਤੀ ਮਿਲ ਗਈ, ਤਾਂ ਨਵੇਂ ਮੰਤਰੀਆਂ ਨੂੰ ਸਹੁੰ ਜਨਵਰੀ ਮਹੀਨੇ ਦੇ ਆਖੀਰ ਵਿਚ ਦਿਵਾਈ ਜਾ ਸਕਦੀ ਹੈ। ਜਦਕਿ ਬਾਕੀ 4 ਮੰਤਰੀਆਂ ਦੇ ਨਾਂ ਅਗਲੀ ਟਰਮ ਵਿਚ ਫਾਈਨਲ ਹੋਣਗੇ। ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਹੁੰ ਚੁੱਕਣ ਦੌਰਾਨ 9 ਮੰਤਰੀਆਂ ਨੇ ਅਹੁਦਾ ਸੰਭਾਲਿਆ ਸੀ। ਅਜੇ ਸਰਕਾਰ ਵਿਚ 8 ਮੰਤਰੀ ਹੋਰ ਬਣਾਏ ਜਾ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article