PUNJABMAILUSA.COM

ਕੈਪਟਨ ਅਮਰਿੰਦਰ ਨੂੰ ਆਪਣੀ ਵਜ਼ਾਰਤ ‘ਚ ਵਾਧੇ ਲਈ ਲੱਗ ਸਕਦੈ ਕੁਝ ਹੋਰ ਸਮਾਂ

ਕੈਪਟਨ ਅਮਰਿੰਦਰ ਨੂੰ ਆਪਣੀ ਵਜ਼ਾਰਤ ‘ਚ ਵਾਧੇ ਲਈ ਲੱਗ ਸਕਦੈ ਕੁਝ ਹੋਰ ਸਮਾਂ

ਕੈਪਟਨ ਅਮਰਿੰਦਰ ਨੂੰ ਆਪਣੀ ਵਜ਼ਾਰਤ ‘ਚ ਵਾਧੇ ਲਈ ਲੱਗ ਸਕਦੈ ਕੁਝ ਹੋਰ ਸਮਾਂ
June 16
10:52 2017

ਜਲੰਧਰ, 16 ਜੂਨ (ਪੰਜਾਬ ਮੇਲ)– ਪੰਜਾਬ ਦੀ ਸੱਤਾ ‘ਤੇ ਕਾਬਿਜ਼ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤਕ ਉਹ ਆਪਣੇ ਮੰਤਰੀ ਮੰਡਲ ਨੂੰ ਪੂਰਾ ਨਹੀਂ ਬਣਾ ਸਕੇ ਹਨ। ਜਿਨ੍ਹਾਂ ਵਿਭਾਗਾਂ ‘ਚ ਫਿਲਹਾਲ ਕੋਈ ਮੰਤਰੀ ਜਾਂ ਰਾਜ ਮੰਤਰੀ ਨਹੀਂ ਹੈ ਉਨ੍ਹਾਂ ਵਿਭਾਗਾਂ ‘ਚ ਅੱਜਕਲ ਅਫਸਰਸ਼ਾਹੀ ਦੀ ਮੌਜ ਲੱਗੀ ਹੋਈ ਹੈ। ਉਂਝ ਤਾਂ ਜ਼ਿਆਦਾਤਰ ਵਿਭਾਗਾਂ ‘ਚ ਅਜਿਹਾ ਦੇਖਣ ਨੂੰ ਮਿਲ ਰਿਹਾ ਹੈ ਪਰ ਸਭ ਤੋਂ ਵੱਧ ਅਸਰ ਪੰਜਾਬ ਦੇ ਚੌਲ ਉਦਯੋਗ ‘ਤੇ ਪੈ ਰਿਹਾ ਹੈ ਜਿੱਥੇ ਰਾਈਸ ਮਿੱਲਰਜ਼ ਦੇ ਕਰੋੜਾਂ ਰੁਪਏ ਦੀ ਰਾਸ਼ੀ ਸੀ-ਕਲਾਸ ਬਾਰਦਾਨੇ ਦੇ ਰੂਪ ‘ਚ ਏਜੰਸੀਆਂ ਵੱਲ ਰੁਕ ਗਈ ਹੈ ਅਤੇ ਅਫਸਰ ਵੀ ਕੁਝ ਸੁਣਨ ਨੂੰ ਤਿਆਰ ਨਹੀਂ ਹਨ। ਓਧਰ ਰਾਜਨੀਤਕ ਪੰਡਿਤਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਇਸ ਸਮੇਂ ਜਿਹੋ ਜਿਹਾ ਮਾਹੌਲ ਚਲ ਰਿਹਾ ਹੈ ਉਸ ਤੋਂ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ‘ਚ ਅਜੇ ਕੁੱਝ ਹੋਰ ਸਮਾਂ ਲੱਗ ਸਕਦਾ ਹੈ।
ਰਾਈਸ ਮਿੱਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਜੈਨ ਨੇ ਦੱਸਿਆ ਕਿ ਮਿੱਲਰਜ਼ ਨੇ ਕਰੋੜਾਂ ਰੁਪਇਆ ਸਰਕਾਰੀ ਏਜੰਸੀਆਂ ਤੋਂ ਲੈਣਾ ਹੈ ਪਰ ਉਹ ਬੈਂਕਾਂ ‘ਚ ਲੱਖਾਂ ਰੁਪਏ ਦਾ ਵਿਆਜ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ 2016-17 ਦੀ ਝੋਨੇ ਦੀ ਮਿਲਿੰਗ ਦਾ ਜੋ ਸਰਕਾਰੀ ਭਰਤੀ ਦਾ ਬਾਰਦਾਨਾ ਮਿੱਲਰਜ਼ ਕੋਲ ਪਿਆ ਹੋਇਆ ਹੈ ਉਸ ਦਾ ਵੀ ਪੱਤਰ ਅਜੇ ਪੰਜਾਬ ਸਰਕਾਰ ਨੇ ਰਿਲੀਜ਼ ਨਹੀਂ ਕੀਤਾ ਹੈ ਜਿਸ ਕਾਰਨ 2016-17 ਦੇ ਬਿੱਲ ਵੀ ਫਾਈਨਲ ਨਹੀਂ ਹੋ ਰਹੇ। ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਜੂਨ ਦੇ ਪਹਿਲੇ ਹਫਤੇ ਹੀ ਬਾਰਦਾਨਾ ਅਗਲੀ ਫਸਲ ਨੂੰ ਲਗਾਉਣ ਦਾ ਪੱਤਰ ਰਿਲੀਜ਼ ਕਰ ਦਿੱਤਾ ਜਾਂਦਾ ਸੀ ਪਰ ਇਸ ਵਾਰ ਵਿਭਾਗ ਦਾ ਮੰਤਰੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਮੁੱਖ ਮੰਤਰੀ ਤੋਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ 2017-18 ਲਈ ਇਕ ਭਰਤੀ ਦਾ ਬਾਰਦਾਨਾ ਲਗਾਉਣ ਲਈ ਏਜੰਸੀਆਂ ਨੂੰ ਹੁਕਮ ਜਾਰੀ ਕਰੇ। ਨਵੀਂ ਮਿਲਿੰਗ ਪਾਲਿਸੀ ਬਾਰੇ ਵੀ ਸਮਾਂ ਰਹਿੰਦਿਆਂ ਰਾਈਸ ਮਿੱਲਰਜ਼ ਨੂੰ ਸੂਚਿਤ ਕਰ ਦਿੱਤਾ ਜਾਵੇ ਤਾਂ ਕਿ ਉਹ ਤਿਆਰੀ ਕਰ ਸਕਣ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article