PUNJABMAILUSA.COM

ਕੈਪਟਨ ਅਮਰਿੰਦਰ ਵੱਲੋਂ ਬਾਬਾ ਬਲਬੀਰ ਸਿੰਘ ਸੀਚੇਵਾਲਾ ਨੂੰ ਮੁੜ ਪੀ.ਪੀ.ਸੀ.ਬੀ. ਦਾ ਮੈਂਬਰ ਬਣਾਇਆ

ਕੈਪਟਨ ਅਮਰਿੰਦਰ ਵੱਲੋਂ ਬਾਬਾ ਬਲਬੀਰ ਸਿੰਘ ਸੀਚੇਵਾਲਾ ਨੂੰ ਮੁੜ ਪੀ.ਪੀ.ਸੀ.ਬੀ. ਦਾ ਮੈਂਬਰ ਬਣਾਇਆ

ਕੈਪਟਨ ਅਮਰਿੰਦਰ ਵੱਲੋਂ ਬਾਬਾ ਬਲਬੀਰ ਸਿੰਘ ਸੀਚੇਵਾਲਾ ਨੂੰ ਮੁੜ ਪੀ.ਪੀ.ਸੀ.ਬੀ. ਦਾ ਮੈਂਬਰ ਬਣਾਇਆ
December 01
17:32 2018

ਹੁਣ ਬੋਰਡ ਵਿੱਚ ਹੋਣਗੇ 2 ਵਾਤਾਵਰਣ ਪ੍ਰੇਮੀ

ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਘੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਮੁੜ ਬੋਰਡ ਮੈਂਬਰ ਨਿਯੁਕਤ ਕਰ ਦਿੱਤਾ, ਉਨ੍ਹਾਂ ਦੀ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪੈਨਲ ਵਿੱਚ ਇੱਕ ਦੀ ਥਾਂ ਦੋ ਵਾਤਾਵਰਣ ਪ੍ਰੇਮੀ ਸ਼ਾਮਲ ਕਰਨ ਦੇ ਹੁਕਮ ਕੀਤੇ ਹਨ। ਬੋਰਡ ਦੀ ਪਹਿਲਾਂ ਤੋਂ ਤਹਿ ਨਿਯਮਾਂ ਅਨੁਸਾਰ ਪੈਨਲ ਵਿੱਚ ਇੱਕ ਵਾਤਾਵਰਣ ਪ੍ਰੇਮੀ ਲਿਆ ਜਾਂਦਾ ਸੀ ਪ੍ਰੰਤੂ ਹੁਣ ਬੋਰਡ ਦੇ ਪੈਨਲ ਵਿੱਚ ਦੋ ਵਾਤਾਵਰਣ ਪ੍ਰੇਮੀ ਹੋਣਗੇ। ਉਕਤ ਫੈਸਲਾ ਰਾਜ ਭਰ ਵਿੱਚ ਵਾਤਾਵਰਣ ਪ੍ਰਦੂਸ਼ਣ ਦੇ ਫੈਲਾਅ ਨੂੰ ਹੋਰ ਪ੍ਰਭਾਵੀ ਢੰਗ ਨਾਲ ਠੱਲ੍ਹ ਪਾਉਣ ਦੇ ਮਕਸਦ ਨਾਲ ਲਿਆ ਗਿਆ ਹੈ।
ਉਕਤ ਫੈਸਲੇ ਨਾਲ ਬੋਰਡ ਵਿੱਚ ਹੁਣ ਦੋ ਵਾਤਾਵਰਣ ਪ੍ਰੇਮੀ ਹੋ ਗਏ ਹਨ, ਜਿਨ੍ਹਾਂ ਵਿੱਚ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹਾਲ ਹੀ ਵਿੱਚ ਬੋਰਡ ਦੇ ਪੈਨਲ ਵਿੱਚ ਸ਼ਾਮਲ ਕੀਤੇ ਗਏ ਬਾਬਾ ਸੇਵਾ ਸਿੰਘ, ਚੇਅਰਮੈਨ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ, ਖਡੂਰ ਸਾਹਿਬ ਹਨ।
ਇੱਥੇ ਇਹ ਦੱਸਣਾ ਵਾਜਿਬ ਹੋਵੇਗਾ ਕਿ ਬੋਰਡ ਵਿੱਚ ਚੇਅਰਮੈਨ ਸਮੇਤ 18 ਮੈਂਬਰ ਹਨ ਜਿਨ੍ਹਾਂ ਵਿੱਚੋਂ 5 ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ, 5 ਸਥਾਨਕ ਅਥਾਰਟੀ ਦੇ ਨੁਮਾਂਇੰਦੇ, 4 ਨੁਮਾਂਇੰਦੇ ਉਦਯੋਗ, ਵਪਾਰ, ਵਣਜ ਅਤੇ ਮੱਛੀ ਪਾਲਣ ਤੋਂ, 2 ਮੈਂਬਰ ਰਾਜ ਸਰਕਾਰ ਵੱਲੋਂ ਚਲਾਏ ਜਾਂਦੇ ਕਾਰਪੋਰੇਸ਼ਨਾਂ ਤੋਂ ਅਤੇ 1 ਮੈਂਬਰ ਸੈਕਟਰੀ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article