PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਟਰੂਡੋ ਦੇ ‘ਵੈਲਕਮ’ ਲਈ ਹੋਏ ਰਾਜ਼ੀ

 Breaking News

ਕੈਪਟਨ ਅਮਰਿੰਦਰ ਸਿੰਘ ਟਰੂਡੋ ਦੇ ‘ਵੈਲਕਮ’ ਲਈ ਹੋਏ ਰਾਜ਼ੀ

ਕੈਪਟਨ ਅਮਰਿੰਦਰ ਸਿੰਘ ਟਰੂਡੋ ਦੇ ‘ਵੈਲਕਮ’ ਲਈ  ਹੋਏ ਰਾਜ਼ੀ
February 04
08:54 2018

ਚੰਡੀਗੜ੍ਹ, 4 ਫਰਵਰੀ (ਪੰਜਾਬ ਮੇਲ)- 16 ਫਰਵਰੀ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਹਿਲੇ ਭਾਰਤ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਭਾਰਤ ਦੌਰੇ ਦੇ ਪ੍ਰੋਗਰਾਮ ਵਿੱਚ ਦਰਬਾਰ ਸਾਹਿਬ ਜਾਣਾ ਵੀ ਸ਼ਾਮਲ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪੀ.ਐਮ. ਦਾ ਪੰਜਾਬ ਪਹੁੰਚਣ ‘ਤੇ ਸਵਾਗਤ ਕਰਨਗੇ।
ਅਮਰਿੰਦਰ ਸਿੰਘ ਨੇ ਕਿਹਾ ਕਿ ਟਰੂਡੋ ਵਧੀਆ ਲੀਡਰ ਹਨ ਤੇ ਮੇਰਾ ਉਨ੍ਹਾਂ ਨਾਲ ਕੋਈ ਵੀ ਮਤਭੇਦ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਸਾਨੂੰ ਉਨ੍ਹਾਂ ਦੀ ਫੇਰੀ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ, ਪਰ ਜੇਕਰ ਉਹ ਪੰਜਾਬ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਵਰਗੇ ਵਿਅਕਤੀਆਂ ਨੂੰ ਨਹੀਂ ਮਿਲਣਗੇ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਿੱਚ ਲੱਗੇ ਤੱਤਾਂ ਦੇ ਹਮਾਇਤੀ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਸਰਕਾਰ ਤੈਅ ਕਰੇਗੀ ਕਿ ਟਰੂਡੋ ਦਾ ਸਵਾਗਤ ਕੀਤਾ ਜਾਵੇ ਕਿ ਨਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਪੀ.ਐਮ. ਨੇ ਸਿਰਫ ਦੋ-ਚਹੁੰ ਘੰਟਿਆਂ ਲਈ ਹੀ ਪੰਜਾਬ ਆਉਣਾ ਹੈ। ਪਿਛਲੀ ਵਾਰ ਜਦੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਆਏ ਸਨ ਤਾਂ ਕੈਪਟਨ ਨੇ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ। ਕੈਪਟਨ ਮੁਤਾਬਕ ਸੱਜਣ ਖਾਲਿਸਤਾਨ ਪੱਖੀ ਲੋਕਾਂ ਦੀ ਹਮਾਇਤ ਕਰਦੇ ਹਨ ਤੇ ਇਸ ਲਈ ਉਹ ਉਨ੍ਹਾਂ ਦਾ ਸਵਾਗਤ ਦਾ ਦੂਰ, ਉਨ੍ਹਾਂ ਨਾਲ ਮੁਲਾਕਾਤ ਵੀ ਨਹੀਂ ਕਰਨਗੇ। ਇਸ ਕਾਰਨ ਕੈਪਟਨ ਦੀ ਕਾਫੀ ਆਲੋਚਨਾ ਵੀ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article