PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਨਏਡਿਡ ਪ੍ਰਾਈਵੇਟ ਕਾਲਜਾਂ ਦੇ 10 ਲੱਖ ਵਿਦਿਆਰਥੀ ਵਿੱਢਣਗੇ ਨਸ਼ਿਆਂ ਖ਼ਿਲਾਫ਼ ਮੁਹਿੰਮ

July 05
22:29 2018

ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਪੰਜਾਬ ਦੇ 1500 ਅਨਏਡਿਡ ਪ੍ਰਾਈਵੇਟ ਕਾਲਜਾਂ ਦੇ ਤਕਰੀਬਨ 10 ਲੱਖ ਵਿਦਿਆਰਥੀ ਕਦੇ ਵੀ ਨਸ਼ਾ ਨਾ ਕਰਨ ਦਾ ਜਲਦੀ ਅਹਿਦ ਲੈਣਗੇ ਅਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵੀ ਵਿੱਢਣਗੇ।
ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਨਾਲ ਬੈਠਕ ਬਾਅਦ ਸੂਬੇ ਭਰ ਦੇ ਅਨਏਡਿਡ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੇਏਸੀ) ਦੇ ਇਕ ਵਫ਼ਦ ਨੇ ਇਹ ਐਲਾਨ ਕੀਤਾ।
ਕਾਂਗਰਸੀ ਆਗੂ ਅਤੇ ਜੇਏਸੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ ਪੁੱਜੇ ਇਸ ਵਫ਼ਦ ਨੇ ਐਸ.ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੇ ਬਕਾਏ ਜਾਰੀ ਕਰਨ ਬਾਰੇ ਕੈਬਨਿਟ ਦੇ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਤਿਆਰ ਕੀਤਾ ਇਕ ਪੋਸਟਰ ਵੀ ਰਿਲੀਜ਼ ਕੀਤਾ, ਜੋ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਉਜਾਗਰ ਕਰਦਾ ਸੀ। ਇਹ ਪੋਸਟਰ ਨੌਜਵਾਨਾਂ ਦੇ ਤਸੱਵਰ ‘ਸਾਡਾ ਖ਼ਵਾਬ, ਨਸ਼ਾ ਮੁਕਤ ਪੰਜਾਬ’ ਦੀ ਪੇਸ਼ਕਾਰੀ ਕਰਦਾ ਸੀ।
ਮੁੱਖ ਮੰਤਰੀ ਨੇ ਉਨ੍ਹਾਂ ਦੇ ਉੱਦਮ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਸ੍ਰੀ ਸੇਖੜੀ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਲਈ ਜੇਏਸੀ ਗਰਮਜੋਸ਼ੀ ਨਾਲ ਕੰਮ ਕਰੇਗੀ ਅਤੇ ਇਹ ਲਹਿਰ ਮੁਕੰਮਲ ਤੌਰ ‘ਤੇ ਗ਼ੈਰਸਿਆਸੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article