PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖ਼ਲ ਨਾਲ ਭਾਰਤੀ ਰੇਲਵੇ ਵੱਲੋਂ ਕ੍ਰਿਕਟਰ ਹਰਮਨਪ੍ਰੀਤ ਕੌਰ ਦਾ ਬਾਂਡ ਮੁਆਫ

ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖ਼ਲ ਨਾਲ ਭਾਰਤੀ ਰੇਲਵੇ ਵੱਲੋਂ ਕ੍ਰਿਕਟਰ ਹਰਮਨਪ੍ਰੀਤ ਕੌਰ ਦਾ ਬਾਂਡ ਮੁਆਫ

ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖ਼ਲ ਨਾਲ ਭਾਰਤੀ ਰੇਲਵੇ ਵੱਲੋਂ ਕ੍ਰਿਕਟਰ ਹਰਮਨਪ੍ਰੀਤ ਕੌਰ ਦਾ ਬਾਂਡ ਮੁਆਫ
February 22
17:32 2018

ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਭਾਰਤੀ ਰੇਲਵੇ ਮੰਤਰਾਲੇ ਨੇ ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਇੰਪਲਾਈਮੈਂਟ ਬਾਂਡ ਨੂੰ ਮੁਆਫ ਕਰ ਦਿੱਤਾ ਹੈ ਜਿਸ ਨਾਲ ਇਸ ਮਹਿਲਾ ਕ੍ਰਿਕਟਰ ਦੇ ਆਉਂਦੀ ਇੱਕ ਮਾਰਚ ਨੂੰ ਪੰਜਾਬ ਪੁਲਿਸ ਵਿੱਚ ਬਤੌਰ ਡੀ.ਐਸ.ਪੀ ਜੁਆਇਨ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ।
ਸੂਬਾ ਸਰਕਾਰ ਨੇ ਰੇਲਵੇ ਪਾਸੋਂ ਬਾਂਡ ਦੀ ਮੁਆਫੀ ਬਾਰੇ ਰਸਮੀ ਪੱਤਰ ਹਾਸਲ ਕਰ ਲਿਆ ਹੈ ਜਿਸ ਨਾਲ ਹਰਮਨਪ੍ਰੀਤ ਕੌਰ ਹੁਣ ਡੀ.ਐਸ.ਪੀ. ਵਜੋਂ ਡਿਊਟੀ ਨਿਭਾਏਗੀ ਜਿਸ ਲਈ ਉਹ ਸਦਾ ਹੀ ਖਾਹਿਸ਼ਮੰਦ ਰਹੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਇਹ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਾਂਡ ਖਤਮ ਕਰਨ ਦੀ ਬੇਨਤੀ ਪ੍ਰਵਾਨ ਕਰ ਲਈ ਹੈ ਜਿਸ ਨਾਲ ਹੁਣ ਇਹ ਕ੍ਰਿਕਟਰ ਪੁਲਿਸ ਅਫਸਰ ਬਣਨ ਦਾ ਆਪਣਾ ਸੁਪਨਾ ਸਾਕਾਰ ਕਰ ਸਕੇਗੀ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬੇ ਨੂੰ ਹਰਮਨਪ੍ਰੀਤ ਦੇ ਪੁਲਿਸ ਫੋਰਸ ਵਿੱਚ ਜਾਣ ਨਾਲ ਮਾਣ ਮਹਿਸੂਸ ਹੋਵੇਗਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਲੜਕੀ ਲਗਾਤਾਰ ਬੁਲੰਦੀਆਂ ਨੂੰ ਛੂੰਹਦੀ ਰਹੇਗੀ ਅਤੇ ਪੰਜਾਬ ਦਾ ਮਾਣ ਵਧਾਉਂਦੀ ਰਹੇਗੀ।
ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ਲਈ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਮੰਤਰੀ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਹਰਮਨਪ੍ਰੀਤ ਦਾ ਰੇਲਵੇ ਤੋਂ ਅਸਤੀਫਾ ਪ੍ਰਵਾਨ ਕਰਨ ਲਈ ਅਪੀਲ ਕੀਤੀ ਸੀ ਤਾਂ ਜੋ ਉਹ ਪੰਜਾਬ ਵਿੱਚ ਡੀ.ਐਸ.ਪੀ. ਦੇ ਅਹੁਦੇ ‘ਤੇ ਜ਼ਿੰਮੇਵਾਰੀ ਸੰਭਾਲ ਸਕੇ।
ਮੁੱਖ ਮੰਤਰੀ ਨੇ ਮਹਿਲਾ ਵਿਸ਼ਵ ਕੱਪ-2017 ਵਿੱਚ ਹਰਮਨਪ੍ਰੀਤ ਦੀ ਸ਼ਾਨਦਾਰ ਕਾਰਗੁਜ਼ਾਰੀ ਕਾਰਨ ਪਿਛਲੇ ਸਾਲ ਜੁਲਾਈ ਵਿੱਚ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਸ ਤੋਂ ਬਾਅਦ ਇਸ ਮੁਟਿਆਰ ਨੇ ਵੱਖ-ਵੱਖ ਟੂਰਨਾਮੈਂਟਾਂ ਵਿੱਚ ਆਲ੍ਹਾ ਖੇਡ ਦਾ ਮੁਜ਼ਾਹਰਾ ਕੀਤਾ ਹੈ।
ਬਹੁਤ ਸਾਰੇ ਲੋਕ ਹਰਮਨਪ੍ਰੀਤ ਨੂੰ ਮਹਿਲਾ ਕ੍ਰਿਕਟ ਟੀਮ ਵਿੱਚ ਖੇਡ ਦਾ ਰੁਖ ਮੋੜਣ ਵਾਲੀ ਖਿਡਾਰਨ ਦੱਸਦੇ ਹਨ। ਹਰਮਨਪ੍ਰੀਤ ਨੇ ਪੰਜਾਬ ਦੇ ਮੁੱਖ ਮੰਤਰੀ ਪਾਸੋਂ ਇਹ ਪੇਸ਼ਕਸ਼ ਮਿਲਣ ਤੋਂ ਬਾਅਦ ਭਾਰਤੀ ਰੇਲਵੇ ਤੋਂ ਫਾਰਗ ਹੋਣ ਦੀ ਅਪੀਲ ਕੀਤੀ ਸੀ ਪਰ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਉਸ ਦਾ ਨੌਕਰੀ ਸਬੰਧੀ ਬਾਂਡ ਮੁਆਫ ਕੀਤਾ ਗਿਆ ਹੈ ਜੋ ਕਿ ਉਸ ਨੇ ਰੇਲਵੇ ਨਾਲ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article