PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ‘ਚ ਨਸ਼ਿਆਂ ਨੂੰ ਜਲਦ ਪਵੇਗੀ ਠੱਲ੍ਹ : ਅਮਰਜੀਤ ਸਿੰਘ ਟਿੱਕਾ

 Breaking News

ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ‘ਚ ਨਸ਼ਿਆਂ ਨੂੰ ਜਲਦ ਪਵੇਗੀ ਠੱਲ੍ਹ : ਅਮਰਜੀਤ ਸਿੰਘ ਟਿੱਕਾ

ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ‘ਚ ਨਸ਼ਿਆਂ ਨੂੰ ਜਲਦ ਪਵੇਗੀ ਠੱਲ੍ਹ : ਅਮਰਜੀਤ ਸਿੰਘ ਟਿੱਕਾ
July 04
10:18 2018

ਸੈਕਰਾਮੈਂਟੋ, 4 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਨਸ਼ਿਆਂ ਨੂੰ ਰੋਕਣ ਲਈ ਕਮਰ ਕੱਸ ਲਈ ਹੈ ਤੇ ਪ੍ਰਸ਼ਾਸਨ ਨੂੰ ਇਸ ਦੀ ਰੋਕਥਾਮ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਇਸ ਦੇ ਚੰਗੇ ਨਤੀਜੇ ਛੇਤੀ ਆਉਣ ਦੀ ਸੰਭਾਵਨਾ ਹੈ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਇਹ ਕੰਮ ਤੁਰੰਤ ਨਾ ਛੱਡਿਆ, ਤਾਂ ਸਖ਼ਤ ਕਾਰਵਾਈ ਹੋਵੇਗੀ। ਸ. ਟਿੱਕਾ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਨਸ਼ੇ ਨਾਲ ਸੰਬੰਧਤ ਲੋਕਾਂ ਖਿਲਾਫ ਮੁਹਿੰਮ ਛੇੜ ਦਿੱਤੀ ਗਈ ਹੈ। ਥਾਂ-ਥਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਭਾਰੀ ਮਾਤਰਾ ਵਿਚ ਨਸ਼ੇ ਬਰਾਮਦ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਐੱਨ.ਆਰ.ਆਈ. ਬੱਚਿਆਂ ਨੂੰ ਪੰਜਾਬ ਵਿਚ ਬੁਲਾ ਰਹੀ ਹੈ ਅਤੇ ਜਾਤੀ ਤੌਰ ‘ਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰੇ ਕੀਤੇ ਜਾ ਰਹੇ ਹਨ। ਇਨ੍ਹਾਂ ਬੱਚਿਆਂ ਨੂੰ ਪੰਜਾਬ ਦੇ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਥਾਵਾਂ ਦੀ ਯਾਤਰਾ ਕਰਾਈ ਜਾ ਰਹੀ ਹੈ। ਇਸ ਨਾਲ ਸਾਡੀ ਆਉਣ ਵਾਲੀ ਨਸਲ ਨੂੰ ਆਪਣੇ ਅਮੀਰ ਵਿਰਸੇ ਬਾਰੇ ਜਾਣਕਾਰੀ ਮਿਲੇਗੀ।
ਸ. ਟਿੱਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿਚ ਕਿਸਾਨਾਂ ਦੀ ਤਰਸਯੋਗ ਹਾਲਾਤ ਬਾਰੇ ਜਾਣਕਾਰੀ ਦਿੱਤੀ ਅਤੇ ਕਰਜ਼ੇ ਮੁਆਫੀ ਬਾਰੇ ਅਪੀਲ ਕੀਤੀ।
ਆਪਣੇ ਕੈਲੀਫੋਰਨੀਆ ਦੌਰੇ ਦੌਰਾਨ ਅਮਰਜੀਤ ਸਿੰਘ ਟਿੱਕਾ ਸਥਾਨਕ ਆਗੂਆਂ ਤੋਂ ਇਲਾਵਾ ਵੱਖ-ਵੱਖ ਅਮਰੀਕੀ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ, ਤਾਂਕਿ ਇਥੋਂ ਦੇ ਰਾਜਨੀਤਿਕ ਢਾਂਚੇ ਬਾਰੇ ਜਾਣਕਾਰੀ ਲਈ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article