PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਮੇਰੇ ‘ਪਿਤਾ ਸਮਾਨ’ : ਸਿੱਧੂ

ਕੈਪਟਨ ਅਮਰਿੰਦਰ ਸਿੰਘ ਮੇਰੇ ‘ਪਿਤਾ ਸਮਾਨ’ : ਸਿੱਧੂ

ਕੈਪਟਨ ਅਮਰਿੰਦਰ ਸਿੰਘ ਮੇਰੇ ‘ਪਿਤਾ ਸਮਾਨ’ : ਸਿੱਧੂ
December 03
21:42 2018

ਝਾਲਵਾੜ (ਰਾਜਸਥਾਨ), 3 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ‘ਕੈਪਟਨ’ ਦੱਸ ਕੇ ਨਵੀਂ ਮੁਸੀਬਤ ’ਚ ਫ਼ਸੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ‘ਪਿਤਾ ਸਮਾਨ’ ਹਨ ਤੇ ਉਹ ਜਲਦੀ ਹੀ ਉਨ੍ਹਾਂ ਨੂੰ ਮਿਲ ਕੇ ਇਸ ਮਸਲੇ ਦਾ ਹੱਲ ਕੱਢ ਲੈਣਗੇ। ਇਸ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਿੱਧੂ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ ਜਿਸ ’ਚ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਿਤਾ ਸਮਾਨ ਦੱਸਿਆ ਹੈ। ਉਨ੍ਹਾਂ ਕਿਹਾ, ‘ਸਿੱਧੂ ਨੇ ਕਿਹਾ ਕਿ ਕੈਪਟਨ ਸਾਬ੍ਹ ਉਸ ਦੇ ਪਿਤਾ ਸਮਾਨ ਹਨ ਤੇ ਉਹ ਇਸ ਮਸਲੇ ਨੂੰ ਆਪ ਹੀ ਨਜਿੱਠ ਲੈਣਗੇ। ਹੁਣ ਕੋਈ ਵਿਵਾਦ ਨਹੀਂ ਰਹਿ ਗਿਆ। ਘਟਨਾ ਦਾ ਖੁਸ਼ਨੁਮਾ ਅੰਤ ਹੋਇਆ ਹੈ।’ ਇਥੇ ਕਾਂਗਰਸ ਦੇ ਸਟਾਰ ਪ੍ਰਚਾਰਕ ਵਜੋਂ ਚੋਣ ਰੈਲੀਆਂ ਵਿੱਚ ਸ਼ਿਰਕਤ ਕਰ ਰਹੇ ਸ੍ਰੀ ਸਿੱਧੂ ਨੂੰ ਰੈਲੀ ਤੋਂ ਇਕ ਪਾਸੇ ਪੱਤਰਕਾਰਾਂ ਨੇ ਜਦੋਂ ਪੁੱਛਿਆ ਕਿ ਕੀ ਉਹ ਅਮਰਿੰਦਰ ਸਿੰਘ ਤੋਂ ਮੁਆਫ਼ੀ ਮੰਗਣਗੇ ਤਾਂ ਉਨ੍ਹਾਂ ਕਿਹਾ, ‘ਤੁਸੀਂ ਆਪਣੇ ਆਪਸੀ ਮਸਲੇ ਲੋਕਾਂ ’ਚ ਬੈਠ ਕਿ ਨਹੀਂ ਸੁਲਝਾਉਣੇ ਹੁੰਦੇ। ਉਹ (ਅਮਰਿੰਦਰ ਸਿੰਘ) ਮੇਰੇ ਪਿਤਾ ਸਮਾਨ ਹਨ। ਮੈਂ ਉਨ੍ਹਾਂ ਨੂੰ ਪਿਆਰ ਤੇ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕਰਦਾ ਹਾਂ। ਮੈਂ ਇਸ ਗੁੰਝਲ ਨੂੰ ਖ਼ੁਦ ਹੀ ਸੁਲਝਾਅ ਲਵਾਂਗਾ।’ ਕਾਬਿਲੇਗੌਰ ਹੈ ਕਿ ਸ੍ਰੀ ਸਿੱਧੂ ਪਿਛਲੇ ਦਿਨੀਂ ਹੈਦਰਾਬਾਦ ਵਿੱਚ ਇਹ ਬਿਆਨ ਦੇ ਕੇ ਵਿਵਾਦਾਂ ’ਚ ਘਿਰ ਗਏ ਸਨ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉਨ੍ਹਾਂ ਦੇ ‘ਕੈਪਟਨ’ ਹਨ ਜਦੋਂਕਿ ਅਮਰਿੰਦਰ ‘ਫ਼ੌਜੀ ਕਪਤਾਨ’ ਹਨ। -ਆਈਏਐਨਐਸ

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article