PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਜਟ ਸਬੰਧੀ ਅਗਾਊ ਵਿਚਾਰਾਂ ਲਈ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਨੂੰ ਬੁਲਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਜਟ ਸਬੰਧੀ ਅਗਾਊ ਵਿਚਾਰਾਂ ਲਈ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਨੂੰ ਬੁਲਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਜਟ ਸਬੰਧੀ ਅਗਾਊ ਵਿਚਾਰਾਂ ਲਈ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਨੂੰ ਬੁਲਾਵਾ
February 26
17:28 2018

ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਬਾਰੇ ਅਗਾਊਂ ਵਿਚਾਰ-ਚਰਚਾ ਲਈ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਨੂੰ ਸੱਦਾ ਦਿੱਤਾ ਹੈ ਤਾਂ ਜੋ ਬਜਟ ਤਿਆਰ ਕਰਨ ਵਿਚ ਉਨ੍ਹਾਂ ਦੇ ਵਿਚਾਰਾਂ ਨੂੰ ਇਸ ਦਾ ਹਿੱਸਾ ਬਣਾਇਆ ਜਾ ਸਕੇ |
ਬਜਟ ਇਜਲਾਸ ਤੋਂ ਪਹਿਲਾਂ ਹੋ ਰਹੀ ਇਸ ਮੀਟਿੰਗ ਦਾ ਉਦੇਸ਼ ਕਾਂਗਰਸ ਸਰਕਾਰ ਅਤੇ ਪਾਰਟੀ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਜਿਸ ਨੂੰ ਪਿਛਲੇ ਮਹੀਨਿਆਂ ਦੌਰਾਨ ਮੁੱਖ ਮੰਤਰੀ ਨੇ ਵੱਖ ਵੱਖ ਉਪਰਾਲਿਆਂ ਰਾਹੀਂ ਉਤਸ਼ਾਹਤ ਕੀਤਾ ਹੈ|
ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੀਟਿੰਗ ਦੌਰਾਨ ਤਜਵੀਜ਼ਤ ਬਜਟ ਦੇ ਉਪਬੰਧਾਂ ਨਾਲ ਸਬੰਧਤ ਵੱਖ ਵੱਖ ਮਾਮਲਿਆਂ ‘ਤੇ ਕਾਂਗਰਸੀ ਵਿਧਾਇਕਾਂ ਦੇ ਵਿਚਾਰ ਜਾਣਨਗੇ | ਇਸ ਮੀਟਿੰਗ ਦੌਰਾਨ ਬਜਟ ਵਿਚ ਫੌਰੀ ਧਿਆਨ ਮੰਗਦੇ ਮੁੱਖ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ|
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਕਦਮ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦੇ ਇਸ ਉਪਰਾਲੇ ਨੂੰ ਲੀਹੋਂ ਹਟਵਾਂ ਕਦਮ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਰਕਾਰ ਅਤੇ ਪਾਰਟੀ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਤੇ ਹਿੱਤ ਵਿਚ ਕਾਂਗਰਸ ਦੇ ਵਾਅਦਿਆਂ ਅਤੇ ਪ੍ਰੋਗਰਾਮਾਂ ਨੂੰ ਸਫਲਤਾ ਨਾਲ ਅਮਲ ਵਿਚ ਲਿਆਂਦਾ ਜਾ ਸਕੇਗਾ|

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article