PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰ ਸੋਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰ ਸੋਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰ ਸੋਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
November 24
17:50 2018

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਜਾਗਰਣ ਦੇ ਕਪੂਰਥਲਾ ਜਿਲ੍ਹੇ ਤੋਂ ਪੱਤਰਕਾਰ ਦਵਿੰਦਰ ਸੋਨੀ (44) ਦੀ ਮੌਤ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਨ੍ਹਾਂ ਦੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਨੂੰ ਕਵਰ ਕੇ ਵਾਪਿਸ ਘਰ ਜਾਂਦਿਆਂ ਸ਼ੁਕਰਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਹ ਆਪਣੇ ਪਿਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਦਵਿੰਦਰ ਸਿੰਘ ਦੇ ਬੇਵਕਤ ਵਿਛੋੜੇ ਕਾਰਨ ਪੱਤਰਕਾਰੀ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਸਾਰੇ ਪੱਤਰਕਾਰਾਂ ਨੂੰ ਮੁਹੱਈਆ ਕਰਵਾਏ ਗਏ ਬੀਮੇ ਦੀ 5 ਲੱਖ ਦੀ ਰਾਸ਼ੀ ਜਲਦੀ ਤੋਂ ਜਲਦੀ ਮ੍ਰਿਤਕ ਦੇ ਪਰਿਵਾਰ ਨੂੰ ਦਿਵਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੂੰ ਯਕੀਨੀ ਬਨਾਉਣ ਲਈ ਆਖਿਆ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦਵਿੰਦਰ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਮੌਤ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ।
ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਦੇ ਮੈਂਬਰਾਂ ਨੂੰ ਬਲ ਬੱਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

Read Full Article
    ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

Read Full Article
    ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

Read Full Article
    ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

Read Full Article
    ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

Read Full Article
    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article