PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ
May 08
09:23 2017

CAPTAIN-1-580x395
ਅੰਮ੍ਰਿਤਸਰ, 8 ਮਈ (ਪੰਜਾਬ ਮੇਲ)- ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਤੋਂ ਤਕਰੀਬਨ ਦੋ ਮਹੀਨੇ ਬਾਅਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ ਤੇ ਹੋਰ ਕਾਂਗਰਸ ਲੀਡਰ ਵੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਮੁੱਖ ਮੰਤਰੀ ਦੇ ਆਲੇ-ਦੁਆਲੇ ਹੋਰ ਕਾਂਗਰਸੀ ਲੀਡਰਾਂ ਸਮੇਤ ਸੁਰੱਖਿਆ ਕਰਮੀਆਂ ਦਾ ਵੱਡਾ ਘੇਰਾ ਸੀ। ਹਰਿਮੰਦਰ ਸਾਹਿਬ ਨਤਮਸਤਕ ਹੋਣ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਉ ਭੇਟ ਕੀਤਾ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਜਿਸ ਬਾਰੇ ਕਮੇਟੀ ਪਹਿਲਾਂ ਹੀ ਸਾਫ ਕਰ ਚੁੱਕੀ ਸੀ।
ਮੁੱਖ ਮੰਤਰੀ ਪਰਿਕਰਮਾ ਵਿੱਚ ਚਲਦਿਆਂ ਲੋਕਾਂ ਦਾ ਸੁਆਗਤ ਕਬੂਲਦੇ ਵੀ ਦੇਖੇ ਗਏ। ਹਾਲਾਂਕਿ ਸਖਤ ਸੁਰੱਖਿਆ ਪਹਿਰਾ ਹੋਣ ਕਾਰਨ ਮੁੱਖ ਮੰਤਰੀ ਮੀਡੀਆ ਨਾਲ ਬਿਨਾਂ ਗੱਲਬਾਤ ਕੀਤਿਆਂ ਹੀ ਚਲੇ ਗਏ। ਸੂਤਰਾ ਮੁਤਾਬਕ ਹਰਿਮੰਦਰ ਸਾਹਿਬ ਵਿਖੇ ਸਖਤ ਸੁਰੱਖਿਆ ਨਾਲ ਮੱਥਾ ਟੇਕਣ ਆਉਣ ਦਾ ਕਾਰਨ ਕਿਤੇ ਨਾ ਕਿਤੇ ਕੈਪਟਨ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਬਾਰੇ ਦਿੱਤਾ ਬਿਆਨ ਸੀ। ਇਸ ਕਰਕੇ ਸੰਗਤ ਦੇ ਰੋਸ ਖਦਸ਼ੇ ਤੋਂ ਸੁਰੱਖਿਆ ਘੇਰਾ ਕਾਫੀ ਮਜ਼ਬੂਤ ਕੀਤਾ ਗਿਆ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ