PUNJABMAILUSA.COM

ਕੈਪਟਨ ਦਾ ਅਮਰੀਕਾ ਤੇ ਕੈਨੇਡਾ ਦੌਰਾ 19 ਅਪ੍ਰੈਲ ਤੋਂ

ਕੈਪਟਨ ਦਾ ਅਮਰੀਕਾ ਤੇ ਕੈਨੇਡਾ ਦੌਰਾ 19 ਅਪ੍ਰੈਲ ਤੋਂ

ਕੈਪਟਨ ਦਾ ਅਮਰੀਕਾ ਤੇ ਕੈਨੇਡਾ ਦੌਰਾ 19 ਅਪ੍ਰੈਲ ਤੋਂ
April 03
20:30 2016

captian
ਟੋਰਾਂਟੋ, ਵੈਨਕੂਵਰ, ਲਾਸ ਏਂਜਲਸ ਅਤੇ ਸੈਨ ਫਰਾਂਸਿਸਕੋ ਵਿਚ ਪ੍ਰਵਾਸੀ ਪੰਜਾਬੀਆਂ ਨਾਲ ਹੋਣਗੀਆਂ ਮੁਲਾਕਾਤਾਂ
ਜਲੰਧਰ, 3 ਅਪ੍ਰੈਲ (ਪੰਜਾਬ ਮੇਲ)- ਵਿਦੇਸ਼ਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਸਮਰਥਨ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਅਤੇ ਕੈਨੇਡਾ ਦੇ 18 ਦਿਨਾ ਦੌਰੇ ਉੱਤੇ ਜਾ ਰਹੇ ਹਨ। ਦੋਵਾਂ ਦੇਸ਼ਾਂ ਵਿਚ ਕੈਪਟਨ ਅਮਰਿੰਦਰ ਸਿੰਘਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀਆਂ ਨੂੰ ਸਮਰਥਨ ਦੀ ਅਪੀਲ ਕਰਨਗੇ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੇ ਉੱਚ ਪੱਧਰੀ ਵਫਦ ਸਭ ਤੋਂ ਪਹਿਲਾਂ ਸ਼ਿਕਾਗੋ ਵਿਚ ਡੇਰਾ ਲਾਵੇਗਾ, ਜਿਸ ਤੋਂ ਬਾਅਦ ਟੋਰਾਂਟੋ, ਵੈਨਕੂਵਰ, ਲਾਸ ਏਂਜਲਸ ਅਤੇ ਸੈਨ ਫਰਾਂਸਿਸਕੋ ਵਿਚ ਪ੍ਰਵਾਸੀ ਭਾਰਤੀਆਂ ਨਾਲ ਮਿਲਣੀਆਂ ਕੀਤੀਆਂ ਜਾਣਗੀਆਂ। ਇਸ ਚ ਪੱਧਰੀ ਵਫਦ ਵਿਚ ਸੂਫੀ ਗਾਇਕ ਹੰਸ ਰਾਜ ਹੰਸ ਅਤੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਵਿਕਰਮ ਚੌਧਰੀ ਵੀ ਸ਼ਾਮਲ ਹੋਣਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ 7 ਮਈ ਨੂੰ ਆਪਣਾ 18 ਦਿਨਾ ਦੌਰਾ ਖਤਮ ਕਰਕੇ ਸਵੈਦੇਸ਼ ਪਰਤਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਉੱਤੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਮੇਰਾ ਮੁੱਖ ਏਜੰਟਾਂ ਆਪਣੀਆਂ ਪਾਰਟੀ ਦੀਆਂ ਪ੍ਰਵਾਸੀ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੀ ਯੋਜਨਾ ਹਰ ਸ਼ਹਿਰ ਵਿਚ ਦੋ ਦਿਨ ਤੱਕ ਰੁਕਣ ਦੀ ਹੈ। ਅਸੀਂ ਹਰ ਸ਼ਹਿਰ ਵਿਚ ਪਹਿਲੇ ਦਿਨ ਇਕ ਰੈਲੀ ਆਯੋਜਿਤ ਕਰਾਂਗੇ, ਜਿਸ ਤੋਂ ਬਾਅਦ ਅਗਲੇ ਦਿਨ ਛੋਟੀਆਂ ਛੋਟੀਆਂ ਮਿਲਣੀਆਂ ਕੀਤੀਆਂ ਜਾਣਗੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article