PUNJABMAILUSA.COM

ਕੈਪਟਨ ਦੀ ਸਲਾਹਕਾਰਾਂ ਦੀ ਫੌਜ ਨਾਲ ਸਰਕਾਰੀ ਖਜ਼ਾਨੇ ‘ਤੇ ਪੈ ਰਿਹਾ ਹੈ ਵਾਧੂ ਭਾਰ

ਕੈਪਟਨ ਦੀ ਸਲਾਹਕਾਰਾਂ ਦੀ ਫੌਜ ਨਾਲ ਸਰਕਾਰੀ ਖਜ਼ਾਨੇ ‘ਤੇ ਪੈ ਰਿਹਾ ਹੈ ਵਾਧੂ ਭਾਰ

ਕੈਪਟਨ ਦੀ ਸਲਾਹਕਾਰਾਂ ਦੀ ਫੌਜ ਨਾਲ ਸਰਕਾਰੀ ਖਜ਼ਾਨੇ ‘ਤੇ ਪੈ ਰਿਹਾ ਹੈ ਵਾਧੂ ਭਾਰ
March 13
13:36 2018

ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)-ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਪਾਰਟੀਆਂ ਦੇ ਉਨ੍ਹਾਂ ਦਾਅਵਿਆਂ ਦੇ ਪੱਖ ‘ਚ ਆ ਗਏ ਹਨ, ਜਿਨ੍ਹਾਂ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਹੜੀ ਸਲਾਹਕਾਰਾਂ ਦੀ ਫੌਜ ਅਤੇ ਵਿਸ਼ੇਸ਼ ਡਿਊਟੀ ਵਾਲੇ ਅਧਿਕਾਰੀਆਂ (ਓ. ਐੱਸ. ਡੀ.) ਦੀ ਨਿਯੁਕਤੀ ਕੀਤੀ ਗਈ ਹੈ, ਉਸ ਦੀ ਕੋਈ ਲੋੜ ਨਹੀਂ ਹੈ ਅਤੇ ਇਸ ਨਾਲ ਸਿਰਫ ਸਰਕਾਰੀ ਖਜ਼ਾਨੇ ‘ਤੇ ਵਾਧੂ ਭਾਰ ਪੈ ਰਿਹਾ ਹੈ। ਇਕ ਟੀ. ਵੀ. ਚੈਨਲ ‘ਚ ਆਯੋਜਿਤ ਕੀਤੀ ਗਈ ਬਹਿਸ ਦੌਰਾਨ ਬਾਜਵਾ ਨੇ ਕਿਹਾ ਕਿ ਇਕ ਰਿਟਾਇਰਡ ਲੈਫਟੀਨੈਂਟ ਜਨਰਲ (ਟੀ. ਐੱਸ. ਸ਼ੇਰਗਿੱਲ) ਨੂੰ ਛੱਡ ਕੇ, ਸਲਾਹਕਾਰਾਂ ‘ਚੋਂ ਕੋਈ ਵੀ ਕੈਪਟਨ ਨੂੰ ਸਲਾਹ ਦੇਣ ਦੇ ਯੋਗ ਨਹੀਂ ਸੀ, ਇਸ ਲਈ ਉਨ੍ਹਾਂ ਨੂੰ ਹਟਾ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਕੈਪਟਨ ਨੂੰ ਕਿਸੇ ਦੀ ਸਲਾਹ ਦੀ ਲੋੜ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਮੁੱਦੇ ਨੂੰ ਚੁੱਕਿਆ ਸੀ, ਜਿਸ ਦਾ ਬਾਜਵਾ ਨੇ ਸਮਰਥਨ ਕੀਤਾ। ਭਗਵੰਤ ਮਾਨ ਨੇ ਕਿਹਾ ਸੀ ਕਿ ਸਲਾਹਕਾਰਾਂ ‘ਚੋਂ ਕੁਝ ਕੈਬਨਿਟ ਰੈਂਕ ਦੇ ਵੀ ਹਨ। ਇਸ ਤੋਂ ਇਲਾਵਾ ਆਪ ਆਗੂ ਸੁਖਪਾਲ ਖਹਿਰਾ ਦਾ ਵੀ ਇਹੀ ਕਹਿਣਾ ਹੈ ਕਿ ਕੈਪਟਨ ਦੀ ਇਹ ਫੌਜ ਸਿਰਫ ਸਰਕਾਰੀ ਖਜ਼ਾਨੇ ‘ਤੇ ਬੋਝ ਹੈ ਅਤੇ ਉਹ ਵੀ ਉਸ ਸਮੇਂ ‘ਚ ਜਦੋਂ ਪੰਜਾਬ ਆਰਥਿਕ ਮੰਦੀ ‘ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ 16 ਸਲਹਾਕਾਰ ਅਤੇ ਓ. ਐੱਸ. ਡੀ. ਹਨ, ਜੋ ਹਰ ਮਹੀਨੇ ਮੋਟੀ ਤਨਖਾਹ ਚੁੱਕ ਰਹੇ ਹਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਵਿੱਤੀ ਸੰਕਟ ਦੇ ਬਾਵਜੂਦ ਵੀ ਸੂਬਾ ਸਰਕਾਰ ਵਲੋਂ ਕਿਸਾਨਾਂ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article