PUNJABMAILUSA.COM

ਕੈਪਟਨ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ ਕਾਇਮ

ਕੈਪਟਨ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ ਕਾਇਮ

ਕੈਪਟਨ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ ਕਾਇਮ
March 05
16:48 2018

ਚੰਡੀਗੜ੍ਹ, 5 ਮਾਰਚ (ਪੰਜਾਬ ਮੇਲ)–ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ ਕਾਇਮ ਹੈ। ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਵੀ ਬਾਦਲ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਬੱਸਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਕਾਲੀ-ਭਾਜਪਾ ਦੀ ਸਰਕਾਰ ਦੇ ਸਮੇਂ ਕਾਂਗਰਸ ਵਲੋਂ ਅਕਸਰ ਇਨ੍ਹਾਂ ‘ਤੇ ਟਰਾਂਸਪੋਰਟ ‘ਤੇ ਕਬਜ਼ੇ ਦੇ ਦੋਸ਼ ਲਾਏ ਜਾਂਦੇ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੇ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਚੁੱਕਿਆ ਵੀ ਸੀ ਪਰ ਹੁਣ ਕਾਂਗਰਸ ਦੇ ਰਾਜ ‘ਚ ਵੀ ਬਾਦਲਾਂ ਦਾ ਇਹ ਕਾਰੋਬਾਰ ਦਿਨ ਦੁੱਗਣੀ ਰਾਤ ਚੁੱਗਣੀ ਤਰੱਕੀ ਕਰ ਰਿਹਾ ਹੈ। ਕੁੱਲ ਮਿਲਾ ਕੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਕੰਪਨੀਆਂ ‘ਚ ਕਰੀਬ 40 ਹੋਰ ਬੱਸਾਂ ਜੁੜਨ ਜਾ ਰਹੀਆਂ ਹਨ। ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਕੰਪਨੀਆਂ ਦੇ ਮੈਨੇਜਰ ਭਾਵੇਂ ਖਾਮੋਸ਼ ਹਨ ਪਰ ਡੀ. ਐੱਮ. ਐੱਸ. ਬੱਸ ਟਰਾਂਸਪੋਰਟ ਕੰਪਨੀ ਦੇ ਮਾਲਕ ਨੇ ਸੌਦਿਆਂ ਦੀ ਤਸਦੀਕ ਕੀਤੀ ਹੈ। ਉਨ੍ਹਾਂ ਦੀ ਕੰਪਨੀ ਬਾਦਲਾਂ ਨੂੰ ਸਾਰੀਆਂ 14 ਬੱਸਾਂ ਦੇ ਪਰਮਿਟ ਵੇਚ ਰਹੀ ਹੈ।
ਇਸ ਸਬੰਧੀ ਮਿੰਨੀ ਬੱਸ ਆਪਰੇਟਰਜ਼ ਯੂਨੀਅਨ ਦੇ ਪ੍ਰਧਾਨ ਜੇ. ਐੱਸ. ਗਰੇਵਾਲ ਨੇ ਚੋਣਵੀਆਂ ਕੰਪਨੀਆਂ ਦੇ ਵਧਦੇ ਬੱਸ ਟਰਾਂਸਪੋਰਟ ਧੰਦੇ ਦੀ ਸੀ. ਬੀ. ਆਈ. ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਟਰਾਂਸਪੋਰਟਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਾਂਗਰਸ ਸਰਕਾਰ ‘ਤੇ ਨਵੀਂ ਟਰਾਂਸਪੋਰਟ ਨੀਤੀ ਲਿਆਉਣ ‘ਚ ਦੇਰੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਰੇ ਟਰਾਂਸਪੋਰਟਰਾਂ ਨੂੰ ਇਕਸਾਰ ਮੌਕੇ ਦੇਣ ਦੇ ਵਾਅਦਾ ਕੀਤਾ ਸੀ ਪਰ ਹਕੀਕਤ ‘ਚ ਕੋਈ ਫਰਕ ਦਿਖਾਈ ਨਹੀਂ ਦੇ ਰਿਹਾ ਹੈ। ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਜਿੱਥੇ ਬਾਦਲਾਂ ਦੀਆਂ ਬੱਸਾਂ ਨੂੰ ਅੱਡਿਆਂ ‘ਤੇ 10 ਮਿੰਟ ਤੱਕ ਰੁਕਣ ਦਾ ਸਮਾਂ ਮਿਲਦਾ ਹੈ, ਉੱਥੇ ਹੀ ਉਨ੍ਹਾਂ ਦੀਆਂ ਬੱਸਾਂ ਨੂੰ 2 ਮਿੰਟਾਂ ਤੋਂ ਵੱਧ ਬੱਸਾਂ ਖੜ੍ਹਾਉਣ ਦਾ ਸਮਾਂ ਤੱਕ ਨਹੀਂ ਮਿਲਦਾ ਅਤੇ ਸਾਰੇ ਮੁਸਾਫਰ ਉਹ ਪਹਿਲਾਂ ਹੀ ਲੈ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ