PUNJABMAILUSA.COM

ਕੈਪਟਨ ਨੇ ਕਿਹਾ; ਟਰੂਡੋ ਨੂੰ ਮਿਲਣ ਲਈ ਤਿਆਰ, ਪਰ ਨਹੀਂ ਮਿਲਣਗੇ ਉਨ੍ਹਾਂ ਦੇ ਮੰਤਰੀਆਂ ਨੂੰ

 Breaking News

ਕੈਪਟਨ ਨੇ ਕਿਹਾ; ਟਰੂਡੋ ਨੂੰ ਮਿਲਣ ਲਈ ਤਿਆਰ, ਪਰ ਨਹੀਂ ਮਿਲਣਗੇ ਉਨ੍ਹਾਂ ਦੇ ਮੰਤਰੀਆਂ ਨੂੰ

ਕੈਪਟਨ ਨੇ ਕਿਹਾ; ਟਰੂਡੋ ਨੂੰ ਮਿਲਣ ਲਈ ਤਿਆਰ, ਪਰ ਨਹੀਂ ਮਿਲਣਗੇ ਉਨ੍ਹਾਂ ਦੇ ਮੰਤਰੀਆਂ ਨੂੰ
February 04
12:32 2018

ਅੰਮ੍ਰਿਤਸਰ/ਓਟਾਵਾ, 4 ਫਰਵਰੀ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੁੱਪ ਤੋੜਦਿਆਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਟਰੂਡੋ ਨੂੰ ਮਿਲਣ ਲਈ ਤਾਂ ਤਿਆਰ ਸਨ ਪਰ ਉਨ੍ਹਾਂ ਦੇ ਮੰਤਰੀਆਂ ਨੂੰ ਮਿਲਣ ਲਈ ਨਹੀਂ। ਕੈਪਟਨ ਨੇ ਟਰੂਡੋ ਦੀਆਂ ਸਿਫਤਾਂ ਕਰਦਿਆਂ ਕਿਹਾ, ਟਰੂਡੋ ਇਕ ਚੰਗੇ ਇਨਸਾਨ ਹਨ। ਹਰ ਕੋਈ ਉਨ੍ਹਾਂ ਨੂੰ ਪਸੰਦ ਕਰਦਾ ਹੈ। ਉਨ੍ਹਾਂ ਦਾ ਪੰਜਾਬ ‘ਚ ਸਵਾਗਤ ਹੈ। ਮੈਂ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਾਂ। ਮੈਨੂੰ ਉਨ੍ਹਾਂ ਤੋਂ ਕੋਈ ਸਮੱਸਿਆ ਨਹੀਂ ਹੈ ਪਰ ਉਨ੍ਹਾਂ ਦੇ ਮੰਤਰੀਆਂ ਨਾਲ ਹੈ।”
ਕੈਪਟਨ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਲਿਖਿਆ ਸੀ ਕਿ ਉਹ ਟਰੂਡੋ ਨੂੰ ਮਿਲਣ ਲਈ ਤਿਆਰ ਹਨ ਪਰ ਜੇਕਰ ਉਹ ਆਪਣੇ ਮੰਤਰੀਆਂ ਦੇ ਨਾਲ ਆਉਂਦੇ ਹਨ ਤਾਂ ਮੈਂ ਉਨ੍ਹਾਂ ਦੇ ਮੰਤਰੀਆਂ ਨੂੰ ਨਹੀਂ ਮਿਲਾਂਗਾ। ਕੈਪਟਨ ਨੇ ਖੁੱਲ੍ਹੇ ਤੌਰ ‘ਤੇ ਕੈਨੇਡੀਅਨ ਮੰਤਰੀਆਂ ਹਰਜੀਤ ਸਿੰਘ ਸੱਜਣ ਅਤੇ ਨਵਦੀਪ ਸਿੰਘ ਬੈਂਸ ਦਾ ਵਿਰੋਧ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਸਾਲ ਜਦ ਕੈਨੇਡੀਅਨ ਰੱਖਿਆ ਮੰਤਰੀ ਪੰਜਾਬ ਦੌਰੇ ‘ਤੇ ਆਏ ਸਨ ਤਾਂ ਕੈਪਟਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਲਈ ਟਰੂਡੋ ਅਤੇ ਕੈਪਟਨ ਦੀ ਮੁਲਾਕਾਤ ਸੰਬੰਧੀ ਕਈ ਤਰ੍ਹਾਂ ਦੇ ਵਿਚਾਰ ਪੇਸ਼ ਕੀਤੇ ਜਾ ਰਹੇ ਸਨ। ਤੁਹਾਨੂੰ ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ 17 ਫਰਵਰੀ ਤੋਂ 23 ਫਰਵਰੀ ਤਕ ਭਾਰਤ ਦੌਰੇ ‘ਤੇ ਹਨ ਅਤੇ ਇਸ ਦੌਰਾਨ ਉਹ ਅੰਮ੍ਰਿਤਸਰ ਜਾਣਗੇ ਅਤੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸੰਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article