PUNJABMAILUSA.COM

ਕੈਪਟਨ ਨੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਜਥੇਦਾਰ ਥਾਪਣ ਦਾ ਕੀਤਾ ਵਿਰੋਧ

ਕੈਪਟਨ ਨੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਜਥੇਦਾਰ ਥਾਪਣ ਦਾ ਕੀਤਾ ਵਿਰੋਧ

ਕੈਪਟਨ ਨੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਜਥੇਦਾਰ ਥਾਪਣ ਦਾ ਕੀਤਾ ਵਿਰੋਧ
November 11
12:44 2015

17
ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖ਼ਾਲਸਾ ਵਿਚ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਜਥੇਦਾਰ ਥਾਪਣ ਦਾ ਵਿਰੋਧ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਕਿਸੇ ਵੀ ਕਦਮ ਖ਼ਿਲਾਫ਼ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕੋਈ ਵੀ ਫ਼ੈਸਲਾ ਸਾਡੀਆਂ ਸਿੱਖ ਸੰਸਥਾਵਾਂ ਦੀ ਪਵਿੱਤਰਤਾ ਤੇ ਅਧਿਕਾਰ ਨੂੰ ਹੋਰ ਠੇਸ ਪਹੁੰਚਾ ਸਕਦਾ ਹੈ, ਕਿਉਂਕਿ ਇਹ ਸ. ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਉਮੀਦਵਾਰਾਂ ਵਰਗੇ ਕੁਝ ਗ਼ਲਤ ਵਿਅਕਤੀਆਂ ਦੇ ਹੱਥਾਂ ‘ਚ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿੱਥੇ ਅਜਿਹੀਆਂ ਨਿਯੁਕਤੀਆਂ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵਿਸ਼ੇਸ਼ ਅਧਿਕਾਰ ਹੈ, ਇਸੇ ਤਰ੍ਹਾਂ ਉਹ ਹਮੇਸ਼ਾ ਕਹਿੰਦੇ ਰਹੇ ਹਨ ਕਿ ਵਰਤਮਾਨ ਸ਼੍ਰੋਮਣੀ ਕਮੇਟੀ ‘ਤੇ ਬਾਦਲ ਦਾ ਕੰਟਰੋਲ ਹੈ। ਸਾਨੂੰ ਭਰੋਸੇਯੋਗ ਸੰਸਥਾ ਦੀ ਨਿਗਰਾਨੀ ਹੇਠ ਤੁਰੰਤ ਨਵੀਂ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣੀ ਚਾਹੀਦੀ ਹੈ, ਜਿਸ ਤੋਂ ਬਾਅਦ ਨਵੀਂ ਸ਼੍ਰੋਮਣੀ ਕਮੇਟੀ ਸੁਤੰਤਰ ਸੋਚ ਹੇਠ ਜਥੇਦਾਰਾਂ ਤੇ ਹੈੱਡ ਗ੍ਰੰਥੀਆਂ ਦੀ ਨਿਯੁਕਤੀ ਕਰ ਸਕਦੀ ਹੈ, ਜਿਹੜੇ ਪੰਥ ਦੇ ਹਿੱਤ ‘ਚ ਕੰਮ ਕਰਨਗੇ, ਨਾ ਕਿ ਬਾਦਲ ਵਰਗੇ ਕਿਸੇ ਵਿਅਕਤੀ ਵਿਸ਼ੇਸ਼ ਦੇ ਹੱਕ ‘ਚ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਜਥੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ, ਉਹ ਸੰਸਥਾ ਦੇ ਅਧਿਕਾਰ ਨੂੰ ਹੋਰ ਛੋਟਾ ਕਰੇਗੀ, ਜਿਸ ਨੂੰ ਬਹੁਤ ਸਾਰੇ ਬਲੀਦਾਨਾਂ ਤੋਂ ਬਾਅਦ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਦਾ ਅਰਥ ਅਨਜਾਣੇ ਨਾਲ ਬਾਦਲ ਦੇ ਗ਼ਲਤ ਏਜੰਡੇ ਨੂੰ ਪੂਰਾ ਕਰਨਾ ਹੋਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੱਲ੍ਹ ਬਾਦਲ ਜਾਂ ਕੋਈ ਹੋਰ ਵਿਅਕਤੀ ਇਸੇ ਤਰ੍ਹਾਂ ਦਾ ਸੰਮੇਲਨ ਕਰ ਸਕਦਾ ਹੈ ਅਤੇ ਇਨ੍ਹਾਂ ਪਵਿੱਤਰ ਸੰਸਥਾਵਾਂ ਲਈ ਨਾਮਾਂਕਣ ਕਰ ਸਕਦਾ ਹੈ, ਜੋ ਖ਼ਤਰਨਾਕ ਰੀਤ ਸਥਾਪਿਤ ਕਰੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article