PUNJABMAILUSA.COM

ਕੈਪਟਨ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਰੈਂਫਰੈਂਡਮ 2020 ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਕੈਪਟਨ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਰੈਂਫਰੈਂਡਮ 2020 ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਕੈਪਟਨ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਰੈਂਫਰੈਂਡਮ 2020 ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ
June 16
17:28 2018

ਚੰਡੀਗੜ੍ਹ, 16 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਰੈਫਰੈਂਡਮ 2020 ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਤੁਹਾਡੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਵਲੋਂ ਦਿੱਤੇ ਗਏ ਖਾਲਿਸਤਾਨੀ ਪੱਖੀ ਬਿਆਨ ‘ਤੇ ਤੁਹਾਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਦਰਅਸਲ ਬੀਤੇ ਦਿਨੀਂ ਸੁਖਪਾਲ ਖਹਿਰਾ ਨੇ ਆਪਣੇ ਬਿਆਨ ਵਿਚ ਇਹ ਕਿਹਾ ਸੀ ਕਿ ਰੈਫਰੈਂਡਮ 2020 ਦੇ ਪਿੱਛੇ ਕਾਰਨ ਇਹ ਹੈ ਕਿ ਸਿੱਖਾਂ ਨੂੰ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਅਤੇ 1984 ਦੇ ਦੰਗਾ ਪੀੜਤਾ ਨੂੰ 34 ਸਾਲ ਬੀਤਣ ਦੇ ਬਾਵਜੂਦ ਵੀ ਇਨਸਾਫ ਨਹੀਂ ਮਿਲ ਰਿਹਾ। ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੌਰਾਨ ਜਿਹੜਾ ਸਾਮਾਨ ਗਾਇਬ ਹੋਇਆ ਸੀ, ਉਹ ਵੀ ਅਜੇ ਤਕ ਨਹੀਂ ਮਿਲਿਆ ਹੈ। ਖਹਿਰਾ ਨੇ ਕਿਹਾ ਕਿ ਇੰਗਲੈਂਡ ਦੇ ਇਕ ਜੱਜ ਨੇ ਪਾਰਲੀਮੈਂਟ ਨੂੰ ਇਹ ਹੁਕਮ ਸੁਣਾਇਆ ਹੈ ਕਿ 1984 ‘ਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕੀਤੇ ਜਾਣ ਪਰ ਅਜੇ ਤਕ ਭਾਰਤ ਸਰਕਾਰ ਨੇ ਅਜਿਹਾ ਨਹੀਂ ਕੀਤਾ ਅਤੇ ਇਹੀ ਕਾਰਨ ਹੈ ਕਿ ਵਿਦੇਸ਼ੀ ਧਰਤੀ ‘ਤੇ ਬੈਠੇ ਆਜ਼ਾਦ ਮੁਲਕ ਦੇ ਰਹਿਣ ਵਾਲੇ ਸਿੱਖਾਂ ਨੇ ਰੈਫਰੈਂਡਮ 2020 ਦੀ ਮੰਗ ਕੀਤੀ ਹੈ। ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਸੀ ਕਿ ਆਜ਼ਾਦ ਵਿਦੇਸ਼ੀ ਮੁਲਕ ‘ਚ ਰਹਿਣ ਵਾਲੇ ਆਜ਼ਾਦ ਸਿੱਖਾਂ ਨੂੰ ਤੁਸੀਂ ਕਿਸ ਤਰ੍ਹਾਂ ਉਨ੍ਹਾਂ ਦੇ ਹੱਕ ਲੈਣ ਤੋਂ ਰੋਕ ਸਕਦੇ ਹੋ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article