PUNJABMAILUSA.COM

ਕੈਪਟਨ ਨੇ ਮਨਪ੍ਰੀਤ ਬਾਦਲ ਦੇ ਇਤਿਹਾਸਕ ਵਿਸ਼ੇ ‘ਤੇ ਵੱਖੋ-ਵੱਖ ਸੁਰ

ਕੈਪਟਨ ਨੇ ਮਨਪ੍ਰੀਤ ਬਾਦਲ ਦੇ ਇਤਿਹਾਸਕ ਵਿਸ਼ੇ ‘ਤੇ ਵੱਖੋ-ਵੱਖ ਸੁਰ

ਕੈਪਟਨ ਨੇ ਮਨਪ੍ਰੀਤ ਬਾਦਲ ਦੇ ਇਤਿਹਾਸਕ ਵਿਸ਼ੇ ‘ਤੇ ਵੱਖੋ-ਵੱਖ ਸੁਰ
April 01
21:13 2017

cap
ਚੰਡੀਗੜ੍ਹ, 1 ਅਪ੍ਰੈਲ (ਪੰਜਾਬ ਮੇਲ)- ਨਵੀਂ ਸਰਕਾਰ ‘ਚ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਇਤਿਹਾਸਕ ਵਿਸ਼ੇ ‘ਤੇ ਵੱਖੋ ਵੱਖਰੀ ਸੁਰ ਦੇਖਣ ਨੂੰ ਮਿਲ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅੰਗਰੇਜ਼ਾਂ ਦੇ ਜ਼ਮਾਨੇ ਦੀਆਂ ਸੜਕਾਂ ਤੇ ਹੋਰ ਥਾਵਾਂ ਦੇ ਨਾਮ ਬਦਲਣ ਬਾਰੇ ਮੀਡੀਆ ਵਿੱਚ ਆਏ ਬਿਆਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ਲਤ ਦੱਸਿਆ ਹੈ।
ਕੈਪਟਨ ਦਾ ਕਹਿਣਾ ਹੈ ਕਿ ਇਤਿਹਾਸ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਹ ਖ਼ੁਦ ਇਤਿਹਾਸਕਾਰ ਹਨ। ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੀ ਸੁਰ ਬਦਲ ਲਈ ਹੈ ਅਤੇ ਉਹ ਆਪਣੇ ਬਿਆਨ ਤੋਂ ਪਿੱਛੇ ਹੱਟ ਗਏ ਹਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਮਨਪ੍ਰੀਤ ਬਾਦਲ ਦੇ ਇਤਿਹਾਸ ਬਾਰੇ ਹੋਰ ਵਿਚਾਰ ਹੋ ਸਕਦੇ ਨੇ ਪਰ ਮੈਂ ਇਤਿਹਾਸਕਾਰ ਹਾਂ, ਅਤੇ ਇਸ ਨੂੰ ਨਹੀਂ ਬਦਲਿਆਂ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਹੀ ਰਹਿਣ ਦੇਣਾ ਚਾਹੀਦਾ ਹੈ। ਯਾਦ ਰਹੇ ਕਿ ਮਨਪ੍ਰੀਤ ਬਾਦਲ ਨੇ ਅੰਗਰੇਜ਼ਾਂ ਦੇ ਰਾਜ ਸਮੇਂ ਦੀਆਂ ਸੂਬੇ ਵਿੱਚ ਸੜਕਾਂ ਅਤੇ ਹੋਰ ਥਾਵਾਂ ਦੇ ਨਾਮ ਬਦਲਣ ਬਾਰੇ ਬਿਆਨ ਮੀਡੀਆ ਵਿੱਚ ਬਿਆਨ ਦਿੱਤਾ ਸੀ।
ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਉਨ੍ਹਾਂ ਦੇ ਬਿਆਨ ਨੂੰ ਤੋਰ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਦੂਜੇ ਪਾਸੇ ਇਤਿਹਾਸ ਦੇ ਮਾਹਿਰ ਤੇ ਪੰਜਾਬ ਯੂਨੀਵਰਸਿਟੀ ਦੇ ਰਾਜਨੀਤਿਕ ਸਾਇੰਸ ਦੇ ਪ੍ਰੋਫੈਸਰ ਆਸ਼ੂਤੋਸ਼ ਕੁਮਾਰ ਦਾ ਕਹਿਣਾ ਹੈ ਕਿ ਇਤਿਹਾਸ ‘ਚ ਕਦੇ ਸਟੇਟ ਸਪਾਂਸਰਡ ਵੀਊ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਤਿਹਾਸਿਕ ਥਾਵਾਂ ਨੂੰ ਬਦਲਣਾ ਨਹੀਂ ਚਾਹੀਦਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article