PUNJABMAILUSA.COM

ਕੈਪਟਨ ਨੇ ਹਰਮਨ ਨੂੰ ਬਣਾਇਆ ਡੀਐਸਪੀ

ਕੈਪਟਨ ਨੇ ਹਰਮਨ ਨੂੰ ਬਣਾਇਆ ਡੀਐਸਪੀ

ਕੈਪਟਨ ਨੇ ਹਰਮਨ ਨੂੰ ਬਣਾਇਆ ਡੀਐਸਪੀ
August 03
09:08 2017

ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਕਟ ਦੀ ਮੰਨੀ ਪ੍ਰਮੰਨੀ ਖਿਡਾਰਣ ਹਰਮਨਜੀਤ ਕੌਰ ਨੂੰ ਡੀਐਸਪੀ ਦੇ ਅਹੁਦੇ ਲਈ ਨੌਕਰੀ ਪੱਤਰ ਦਿੱਤਾ। ਉਨ੍ਹਾਂ ਹਰਮਨਜੀਤ ਨੂੰ ਤੋਹਫੇ ਵਜੋਂ ਐਲਾਨ ਕੀਤਾ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ। ਇਸ ਮੌਕੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਹਰਮਨਜੀਤ ਕੌਰ ਦੇ ਪਿਤਾ ਵੀ ਹਾਜ਼ਰ ਸਨ। ਕੈਪਟਨ ਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ‘ਚ ਕਮਾਲ ਕਰਨ ਵਾਲੀ ਮੋਗੇ ਦੀ ਰਹਿਣ ਵਾਲੀ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਅਹੁਦੇ ਲਈ ਨੌਕਰੀ ਪੱਤਰ ਦਿੱਤਾ। ਹਰਮਨਪ੍ਰੀਤ ਕੌਰ ਨੇ ਹਾਲ ਹੀ ‘ਚ ਖ਼ਤਮ ਹੋਏ ਮਹਿਲਾ ਵਿਸ਼ਵ ਕੱਪ ‘ਚ ਆਪਣੀ ਬੱਲੇਬਾਜ਼ੀ ਦੇ ਦਮ ‘ਤੇ ਭਾਰਤ ਨੂੰ ਫਾਈਨਲ ਵਿੱਚ ਪਹੁੰਚਾਇਆ ਸੀ। ਹਰਮਨ ਨੇ ਸੈਮੀਫਾਈਨਲ ‘ਚ 115 ਗੇਂਦਾਂ ‘ਤੇ 171 ਦੌੜਾਂ ਦੀ ਪਾਰੀ ਸਦਕਾ ਭਾਰਤ 6 ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੂੰ ਹਰਾਉਣ ਵਿੱਚ ਸਫ਼ਲ ਰਿਹਾ ਸੀ। ਇਸ ਤੋਂ ਬਿਨ੍ਹਾਂ ਹਰਮਨ ਨੇ ਫਾਈਨਲ ‘ਚ ਵੀ 51 ਦੌੜਾਂ ਦੀ ਪਾਰੀ ਖੇਡ ਸਭ ਦਾ ਦਿਲ ਜਿੱਤਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article