PUNJABMAILUSA.COM

ਕੈਪਟਨ ਬਠਿੰਡਾ ਤੋਂ ਦੇਣਗੇ ਅਕਾਲੀਆਂ ਨੂੰ ਚੁਣੋਤੀ

ਕੈਪਟਨ ਬਠਿੰਡਾ ਤੋਂ ਦੇਣਗੇ ਅਕਾਲੀਆਂ ਨੂੰ ਚੁਣੋਤੀ

ਕੈਪਟਨ ਬਠਿੰਡਾ ਤੋਂ ਦੇਣਗੇ ਅਕਾਲੀਆਂ ਨੂੰ ਚੁਣੋਤੀ
November 29
04:14 2015

rahul1
ਨਵੀਂ ਦਿੱਲੀ, 28 ਨਵੰਬਰ (ਪੰਜਾਬ ਮੇਲ)- ਪੰਜਾਬ ਵਿੱਚ ਚੋਣ ਜੰਗ ਨੂੰ ਤੇਜ਼ ਕਰਦਿਅਾਂ ਨਵ-ਨਿਯੁਕਤ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਅਾਂ ਨੂੰ ਚੁਣੌਤੀ ਦੇ ਕੇ ਵੱਖਰੇ ਅੰਦਾਜ਼ ਵਿੱਚ ਅਹੁਦਾ ਸੰਭਾਲਣ ਦਾ ਫੈਸਲਾ ਕੀਤਾ ਹੈ। ੲਿਸ ਲੲੀ ਬਾਦਲਾਂ ਦੇ ਗਡ਼੍ਹ ਬਠਿੰਡਾ ਵਿੱਚ ਰੈਲੀ ਕਰ ਕੇ ੳੁਹ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣਗੇ।
ੲਿੱਥੇ ਅਾਪਣੀ ਸਰਕਾਰੀ ਰਿਹਾੲਿਸ਼ ੳੁਤੇ ‘ਟ੍ਰਿਬਿੳੂਨ’ ਨਾਲ ਗੱਲਬਾਤ ਕਰਦਿਅਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਨੇ ੳੁਨ੍ਹਾਂ ਨੂੰ ਬਠਿੰਡਾ ਵਿੱਚ ਅਾੳੁਣ ਲੲੀ ਵੰਗਾਰਿਅਾ ਹੈ। ੲਿਸ ਲੲੀ ੳੁਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਵਾਗਡੋਰ ਬਠਿੰਡਾ ਵਿੱਚ ਰੈਲੀ ਕਰ ਕੇ ਸਾਂਭਣ ਦਾ ਫੈਸਲਾ ਕੀਤਾ ਹੈ। ੲਿਸ ਰੈਲੀ ਦੀਅਾਂ ਤਰੀਕਾਂ ਦਾ ਫੈਸਲਾ ਜਲਦੀ ਹੋ ਜਾਵੇਗਾ ਅਤੇ ੲਿਹ ਦਸੰਬਰ ਦੇ ਸ਼ੁਰੂ ਵਿੱਚ ਹੀ ਹੋਵੇਗੀ। ਸੱਤਾਧਾਰੀ ਗਠਜੋਡ਼ ਤੇ ਅਾਮ ਅਾਦਮੀ ਪਾਰਟੀ (ਅਾਪ) ਵੱਲੋਂ ਪੇਸ਼ ਦੋਹਰੀ ਚੁਣੌਤੀ ਦੇ ਮੁਕਾਬਲੇ ਲੲੀ ੳੁਹ ਪਹਿਲਾਂ ਹੀ ਰਣਨੀਤੀ ਘਡ਼ ਰਹੇ ਹਨ। ੳੁਨ੍ਹਾਂ ਦਾ ਮੰਨਣਾ ਹੈ ਕਿ 2014 ਦੀਅਾਂ ਲੋਕ ਸਭਾ ਚੋਣਾਂ ਵਿੱਚ ‘ਅਾਪ’ ਨੂੰ ਪੰਜਾਬ ਵਿੱਚ ਮਿਲੀ ਹਮਾੲਿਤ ਹੁਣ ਘਟ ਗੲੀ ਹੈ। ੳੁਨ੍ਹਾਂ ਕਿਹਾ ਕਿ ਅਗਸਤ 2014 ਵਿੱਚ ਪਟਿਅਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ੳੁਨ੍ਹਾਂ ਦੀ ਪਤਨੀ ਪਰਨੀਤ ਕੌਰ ਦੀ ਜਿੱਤ ਨਾਲ ੲਿਸ ਨੁਕਤੇ ਦੀ ਪੁਸ਼ਟੀ ਹੁੰਦੀ ਹੈ। ੲਿਸ ਚੋਣ ਵਿੱਚ ‘ਅਾਪ’ ਵੰਡੀ ਹੋੲੀ ਨਜ਼ਰ ਅਾੲੀ। ਲੋਕ ਸਭਾ ਚੋਣਾਂ ਦੌਰਾਨ ਪਟਿਅਾਲਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਦੀ ਪਰਨੀਤ ਕੌਰ ਨੂੰ 43 ਹਜ਼ਾਰ ਤੇ ‘ਅਾਪ’ ਦੇ ਡਾ. ਧਰਮਵੀਰ ਗਾਂਧੀ ਨੂੰ 35 ਹਜ਼ਾਰ ਵੋਟਾਂ ਮਿਲੀਅਾਂ ਸਨ, ਜਦੋਂ ਕਿ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀਅਾਂ 52 ਹਜ਼ਾਰ ਦੇ ਮੁਕਾਬਲੇ ‘ਅਾਪ’ ਨੂੰ ਸਿਰਫ਼ 5700 ਵੋਟਾਂ ਪੲੀਅਾਂ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਰਾਜ ਦੇ ਨੌਜਵਾਨ ਕੁਰਾਹੇ ਪੈ ਕੇ ਨਸ਼ਿਅਾਂ ਦਾ ਸ਼ਿਕਾਰ ਹਨ, ੲਿਨ੍ਹਾਂ ਨੂੰ ਬਚਾੳੁਣ ਦੀ ਸਖ਼ਤ ਲੋਡ਼ ਹੈ। ੳੁਹ ਨੌਜਵਾਨਾਂ ਨੂੰ ਮਿਲ ਕੇ ੳੁਨ੍ਹਾਂ ਦੀਅਾਂ ੲਿੱਛਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ। ਰਾਜ ਵਿੱਚੋਂ ਸਨਅਤਾਂ ਬੰਦ ਹੋਣ ਜਾਂ ਪਲਾੲਿਨ ਕਰਨ ਬਾਰੇ ੳੁਨ੍ਹਾਂ ਕਿਹਾ ਕਿ ੳੁਹ ਜਾਣਦੇ ਹਨ ਕਿ 24 ਘੰਟੇ ਬਿਜਲੀ ਦੇਣ ਦਾ ਭਰੋਸਾ ਦੇਣ ਵਾਲੇ ਝਾਰਖੰਡ ਵਰਗੇ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਜ਼ਮੀਨ ਦੀ ਕੀਮਤ ਬਹੁਤ ਜ਼ਿਅਾਦਾ ਹੈ। ਪੰਜਾਬ ਵਿੱਚ ਜਦੋਂ ਤੱਕ ਮੌਜੂਦਾ ਕੀਮਤਾਂ ੳੁਤੇ ਜ਼ਮੀਨ ਖ਼ਰੀਦ ਕੇ ਸਨਅਤਾਂ ਲੲੀ ਘੱਟ ਕੀਮਤ ’ਤੇ ਦੇਣ ਦੀ ਪੇਸ਼ਕਸ਼ ਨਹੀਂ ਹੁੰਦੀ ਤਾਂ ਕਿਹਡ਼ਾ ਸਨਅਤਕਾਰ ਅਾਵੇਗਾ। ੲਿਸ ਤੋਂ ੲਿਲਾਵਾ ਰਾਜ ਵਿੱਚ ਸਨਅਤਾਂ ਲੲੀ ਸਿਰਫ਼ ਅੱਠ ਘੰਟੇ ਬਿਜਲੀ ਦਿੱਤੀ ਜਾ ਸਕਦੀ ਹੈ, ਜਿਹਡ਼ੀ ਕਾਫ਼ੀ ਨਹੀਂ।
ਰਾਹੁਲ ਨੇ ਕੈਪਟਨ ਨੂੰ ਪਾੲੀ ਜੱਫੀ
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ੲਿਕ ਦਿਨ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ੳੁਨ੍ਹਾਂ ਦਾ ਧੰਨਵਾਦ ਕੀਤਾ। ੲਿਸ ਦੌਰਾਨ ੳੁਨ੍ਹਾਂ ਅਾਪਣੀ ਯੋਜਨਾਬੰਦੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਲੋਕ ਸਭਾ ਵਿੱਚ ਕਾਂਗਰਸ ਦੇ ੳੁਪ ਅਾਗੂ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਨੇ ਜੱਫੀ ਪਾ ਕੇ ਸਵਾਗਤ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article