PUNJABMAILUSA.COM

ਕੈਪਟਨ ਵੱਲੋਂ ਕੇਬਲ ਮਾਫੀਆ ਖਿਲਾਫ ਸਿੱਧੂ ਦੀ ਜੰਗ ਦੀ ਹਮਾਇਤ

 Breaking News

ਕੈਪਟਨ ਵੱਲੋਂ ਕੇਬਲ ਮਾਫੀਆ ਖਿਲਾਫ ਸਿੱਧੂ ਦੀ ਜੰਗ ਦੀ ਹਮਾਇਤ

ਕੈਪਟਨ ਵੱਲੋਂ ਕੇਬਲ ਮਾਫੀਆ ਖਿਲਾਫ ਸਿੱਧੂ ਦੀ ਜੰਗ ਦੀ ਹਮਾਇਤ
August 14
22:10 2017

ਅੰਮ੍ਰਿਤਸਰ, 14 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਾਬਲ ਮਾਫੀਆ ਖਿਲਾਫ ਵਿੱਢੀ ਜੰਗ ਨੂੰ ਹਮਾਇਤ ਦੇ ਦਿੱਤੀ ਹੈ। ਕੈਪਟਨ ਨੇ ਕੇਬਲ ਕੰਪਨੀਆਂ ਵੱਲੋਂ ਵੱਖ-ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖਿਲਾਫ ਚੇਤਾਵਨੀ ਦਿੰਦਿਆਂ ਕਿਹਾ ਕਿ ਫਾਸਟਵੇਅ ਜਾਂ ਅਜਿਹੀ ਕਿਸੇ ਵੀ ਹੋਰ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੱਤਰਕਾਰਾਂ ਵੱਲੋਂ ਪ੍ਰੈੱਸ ਕਾਨਫਰੰਸ ਦੇ ਪ੍ਰਸ਼ਨਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਾਰਿਆਂ ਲਈ ਬਰਾਰਬਰ ਦੇ ਮੌਕੇ ਦੇਣ ਦਾ ਵਚਨ ਦੁਹਰਾਇਆ ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਸਿਆਸੀ ਬਦਲਾਖੋਰੀ ਵਿੱਚ ਸ਼ਾਮਲ ਨਹੀਂ ਤੇ ਨਾ ਹੋਵੇਗੀ ਪਰ ਉਹ ਕਿਸੇ ਵੀ ਮੀਡੀਆ ਖਿਲਾਫ਼ ਸੈਂਸਰਸ਼ਿਪ ਬਰਦਾਸ਼ਤ ਨਹੀਂ ਕਰਨਗੇ। ਕਾਬਲੇਗੌਰ ਹੈ ਕਿ ਨਵਜੋਤ ਸਿੱਧੂ ਲਗਾਤਾਰ ਮੁੱਖ ਮੰਤਰੀ ਤੋਂ ਕਾਬਲ ਮਾਫੀਆ ਬਾਰੇ ਵਿਜੀਲੈਂਸ ਜਾਂਚ ਕਰਵਾਉਣ ਲਈ ਕਹਿ ਰਹੇ ਹਨ। ਮੀਡੀਆ ਵਿੱਚ ਚਰਚਾ ਹੈ ਕਿ ਕੈਪਟਨ ਇਸ ਮਾਮਲੇ ‘ਤੇ ਮੱਠਾ ਹੁੰਗਾਰਾ ਭਰ ਰਹੇ ਹਨ। ਡਰੱਗ ਮਾਫੀਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀ ਹੈ। ਪਹਿਲਾਂ ਹੀ ਪੁਲਿਸ ਜਾਲ ਵਿੱਚ 6,900 ਤੋਂ ਵੱਧ ਸਮੱਗਲਰ ਫੱਸ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 95 ਕਿਲੋ ਹੈਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਸ ਧੰਦੇ ਵਿੱਚ ਸ਼ਾਮਲ ਵੱਡੇ ਵਪਾਰੀਆਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਪਾਰ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਰਾਜ ਤੋਂ ਭੱਜ ਗਈਆਂ ਹਨ ਜੋ ਛੇਤੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article