PUNJABMAILUSA.COM

ਕੈਪਟਨ ਵੱਲੋਂ ਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਤੋਂ ਇਨਕਾਰ

ਕੈਪਟਨ ਵੱਲੋਂ ਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਤੋਂ ਇਨਕਾਰ

ਕੈਪਟਨ ਵੱਲੋਂ ਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਤੋਂ ਇਨਕਾਰ
March 14
16:48 2019

ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਸ ਸਬੰਧ ਵਿਚ ਕਿਸੇ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ।
ਸ਼੍ਰੀ ਵੇਰਕਾ ਨੂੰ ਪਿਛਲੇ ਹਫਤੇ ਇਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਿਆ ਸੀ। ਸੰਸਦੀ ਚੋਣਾਂ ਵਿਚ ਕਾਂਗਰਸ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਸਬੰਧ ਵਿਚ ਕਾਂਗਰਸ ਪਾਰਟੀ ਉਤਸ਼ਾਹ ਵਿਚ ਹੈ ਅਤੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਸਥਾਨ ਅਹਿਮਦਾਬਾਦ ਨੂੰ ਚੁਣਨਾ ਇਸ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਾਰਟੀ ਵਿਚ ਭਾਰੀ ਉਤਸ਼ਾਹ ਦਾ ਪ੍ਰਗਟਾਵਾ ਹੁੰਦਾ ਹੈ ਜੋ ਭਾਜਪਾ ਨੂੰ ਸਿੱਧੇ ਹੋ ਕੇ ਟੱਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਹਫ਼ਤੇ ਦੇ ਅਖੀਰ ਵਿਚ ਦਿੱਲੀ ਵਿਖੇ ਅਗਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਚੋਣਾਂ ਦੀ ਤਰੀਕ ਲਈ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੈ ਜਿਸ ਕਰਕੇ ਕੋਈ ਵੀ ਕਾਹਲ ਨਹੀਂ ਹੈ। ਕੈਪਟਨ ਨੇ ਸਪੱਸ਼ਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਦੀ ਵੀ ਉਮੀਦਵਾਰਾਂ ਦੀ ਵਿਚ ਨਹੀਂ ਸਨ ਅਤੇ ਉਨ੍ਹਾਂ ਦੀ ਚੋਣ ਲੜਣ ‘ਚ ਦਿਲਚਸਪੀ ਨਹੀਂ ਹੈ। ਦਿੱਲੀ ਵਿਖੇ ਡਾ. ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਇਕ ਸਾਰਥਕ ਮਿਲਣੀ ਸੀ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਕਾਂਗਰਸ ਦੀ ਯੋਜਨਾ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ ਸੀ। ਸੂਬੇ ਵਿਚ ਪਾਰਟੀ ਦੇ ਸਟਾਰ ਪ੍ਰਚਾਰਕ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਦੇ ਮੁੱਖ ਪ੍ਰਚਾਰਕਾਂ ਦੇ ਨਾਵਾਂ ਦਾ ਫੈਸਲਾ ਕਰਨਾ ਕਾਂਗਰਸ ਹਾਈ ਕਮਾਂਡ ਦਾ ਕੰਮ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਭਾਰਤੀ ਫੌਜਾਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article