PUNJABMAILUSA.COM

ਕੈਪਟਨ ਵੱਲੋਂ ਸੱਜਣ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ’ਤੇ ਪਰਵਾਸੀ ਪੰਜਾਬੀਆਂ ਵਿੱਚ ਰੋਸ ਦੀ ਲਹਿਰ

ਕੈਪਟਨ ਵੱਲੋਂ ਸੱਜਣ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ’ਤੇ ਪਰਵਾਸੀ ਪੰਜਾਬੀਆਂ ਵਿੱਚ ਰੋਸ ਦੀ ਲਹਿਰ

ਕੈਪਟਨ ਵੱਲੋਂ ਸੱਜਣ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ’ਤੇ ਪਰਵਾਸੀ ਪੰਜਾਬੀਆਂ ਵਿੱਚ ਰੋਸ ਦੀ ਲਹਿਰ
April 16
19:53 2017

captan harjit
ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਵੱਲੋਂ ਭਾਰਤੀ ਦੌਰੇ ‘ਤੇ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ’ਤੇ ਸਿੱਖਾਂ ਖਾਸਕਰ ਪਰਵਾਸੀ ਪੰਜਾਬੀਆਂ ਵਿੱਚ ਰੋਸ ਦੀ ਲਹਿਰ ਹੈ। ਸਿੱਖ ਹਲਕਿਆਂ ਨੂੰ ਕੈਪਟਨ ਅਮਰਿੰਦਰ ਦੇ ਇਸ ਸਟੈਂਡ ‘ਤੇ ਕਾਫੀ ਹੈਰਾਨੀ ਹੋਈ ਹੈ।
ਦੂਜੇ ਪਾਸੇ ਕਾਂਗਰਸ ਦੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਨੇ ਇਸ ਵਿਵਾਦ ਦਾ ਲਾਹਾ ਲੈਣ ਦੀ ਰਣਨੀਤੀ ਘੜੀ ਹੈ। ‘ਆਪ’ ਵੱਲ਼ੋਂ ਅੰਮ੍ਰਿਤਸਰ ਵਿੱਚ ਸੱਜਣ ਦਾ ਭਰਵਾਂ ਸਵਾਗਤ ਕਰਨ ਦਾ ਫ਼ੈਸਲਾ ਕੀਤਾ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਕਿਹਾ ਕਿ ਕੈਪਟਨ, ਕਾਂਗਰਸ ਤੇ ਆਪਣੇ ਨਜ਼ਦੀਕੀਆਂ ਜਗਦੀਸ਼ ਟਾਈਟਲਰ, ਕਮਲ ਨਾਥ ਤੇ ਸੱਜਣ ਕੁਮਾਰ ਨੂੰ ਬਚਾਉਣ ਲਈ ਰੱਖਿਆ ਮੰਤਰੀ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਤੇ ਕਾਂਗਰਸ ਨੂੰ ਡਰ ਹੈ ਕਿ ਓਂਟਾਰੀਓ ਸੂਬੇ ਦੀ ਵਿਧਾਨ ਸਭਾ ਤੋਂ ਬਾਅਦ ਕੈਨੇਡਾ ਦੀ ਪਾਰਲੀਮੈਂਟ ਵਿੱਚ ਵੀ ’84 ਦੇ ਕਾਂਡ ਨੂੰ ਸਿੱਖ ਕਤਲੇਆਮ ਐਲਾਨਿਆ ਜਾ ਸਕਦਾ ਹੈ। ਇਸ ਦੇ ਦਬਾਅ ਹੇਠ ਭਾਰਤ ਦੀ ਸੰਸਦ ਵੀ ਇਸ ਕਾਂਡ ਨੂੰ ਸਿੱਖ ਕਤਲੇਆਮ ਕਰਾਰ ਦੇ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਦੀ ਰਣਨੀਤੀ ਤਹਿਤ ਹੀ ਕੈਪਟਨ ਸੱਜਣ ਉਪਰ ਖਾਲਿਸਤਾਨੀਆਂ ਦੇ ਹਮਾਇਤੀ ਹੋਣ ਦਾ ਥੱਪਾ ਲਾਉਣ ਦਾ ਯਤਨ ਕਰ ਰਹੇ ਹਨ।
ਉਧਰ, ਸੱਜਣ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫੇਰੀ ਦਾ ਮੁੱਖ ਮਕਸਦ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਮਜ਼ਬੂਤ ਕਰਨਾ ਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣਾ ਹੈ। ਕੈਪਟਨ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਹੈ ਕਿ ਉਹ ਮਿਥੇ ਪ੍ਰੋਗਰਾਮ ਮੁਤਾਬਕ ਪੰਜਾਬ ਜਾਣਗੇ

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article