PUNJABMAILUSA.COM

ਕੈਪਟਨ ਸਰਕਾਰ ‘ਚ ਨਵੇਂ ਚੁਣੇ ਮੰਤਰੀ ਅਣਜਾਣਤਾ ਕਾਰਨ ਬੋਚ-ਬੋਚ ਕੇ ਧਰਨਗੇ ਪੈਰ

April 25
10:20 2018

ਲੁਧਿਆਣਾ, 25 ਅਪ੍ਰੈਲ (ਪੰਜਾਬ ਮੇਲ) – ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਜਿਹੜੇ 9 ਰਤਨ ਭਾਵ ਨਵੇਂ 9 ਚਿਹਰਿਆਂ ਨੂੰ ਪੰਜਾਬ ਕੈਬਨਿਟ ਦੀ ਵਾਗਡੋਰ ਸੰਭਾਲੀ ਗਈ ਹੈ। ਉਨ੍ਹਾਂ ‘ਚੋਂ 9 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਜਿਨ੍ਹਾਂ ਵਿਚ ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਓ.ਪੀ. ਸੋਨੀ, ਸੁੱਖ ਸਰਕਾਰੀਆ, ਰਾਣਾ ਗੁਰਜੀਤ ਸੋਢੀ, ਭਾਰਤ ਭੂਸ਼ਨ ਆਸ਼ੂ, ਬਲਵੀਰ ਸਿੰਘ ਮੋਹਾਲੀ, ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ ਹਨ। ਇਹ ਵਜ਼ੀਰ ਘੱਟੋ-ਘੱਟ 6 ਮਹੀਨਿਆਂ ‘ਚ ਆਪਣੇ ਵਿਭਾਗ ਅਤੇ ਕੈਬਨਿਟ ਦੀ ਜਾਣਕਾਰੀ ਤੋਂ ਵਾਕਫ ਹੋਣਗੇ। ਕਿਉਂਕਿ ਵੱਡੇ ਮਹਿਕਮਿਆਂ ਦੇ ਇਹ ਵਜ਼ੀਰ ਪਹਿਲੀ ਵਾਰ ਇਨ੍ਹਾਂ ਕੁਰਸੀਆਂ ‘ਤੇ ਬਿਰਾਜਮਾਨ ਹੋਏ ਹਨ, ਜਦੋਂਕਿ ਔਰਤ ਵਿਧਾਇਕਾਂ ਜੋ ਰਾਜ ਮੰਤਰੀ ਸਨ, ਰਜ਼ੀਆ ਸੁਲਤਾਨਾ ਤੇ ਅਰੁਣਾ ਚੌਧਰੀ ਇਕ ਸਾਲ ਵਿਚ ਟਰੇਂਡ ਹੋਣ ਤੋਂ ਬਾਅਦ ਕੈਬਨਿਟ ਦੇ ਰੁਤਬੇ ਲਈ ਗਿਆਨਵਾਨ ਹੋ ਚੁੱਕੀਆਂ ਹਨ ਪਰ ਕੈਪਟਨ ਸਰਕਾਰ ਵਿਚ ਇਹ 9 ਰਤਨ ਅਜੇ ਥੋੜ੍ਹੇ ਦਿਨ ਅਣਜਾਣਤਾ ਕਾਰਨ ਬੋਚ-ਬੋਚ ਕੇ ਪੈਰ ਧਰਨਗੇ। ਭਾਵੇਂ ਇਹ ਮੰਤਰੀ ਦੋ ਤਿੰਨ ਜਾਂ ਚਾਰ ਵਾਰ ਵਿਧਾਇਕ ਤਾਂ ਬਣ ਚੁੱਕੇ ਸਨ ਪਰ ਝੰਡੀ ਤੇ ਵਜ਼ੀਰੀ ਦਾ ਰੁਤਬਾ ਜੋ ਵੱਡਾ ਸਥਾਨ ਰੱਖਦਾ ਹੈ, ਉਹ ਇਨ੍ਹਾਂ ਨੂੰ ਹੁਣ ਨਸੀਬ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ